ਪੜਚੋਲ ਕਰੋ
ਵਾਲਾਂ ਦੀ ਮਜ਼ਬੂਤੀ ਲਈ ਡਾਈਟ 'ਚ ਸ਼ਾਮਲ ਕਰੋ ਇਹ ਵਾਲੇ ਖਾਸ ਬੀਜ, ਕੁੱਝ ਹੀ ਦਿਨਾਂ 'ਚ ਨਜ਼ਰ ਆ ਜਾਵੇਗਾ ਅਸਰ
ਵਾਲ ਸਾਡੀ ਸੁੰਦਰਤਾ ਨੂੰ ਵਧਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਪਰ ਅੱਜ ਦੇ ਮੌਸਮ ਅਤੇ ਪ੍ਰਦੂਸ਼ਣ ਦੇ ਕਾਰਨ ਵਾਲਾਂ ਦਾ ਝੜਨਾ ਇੱਕ ਅਜਿਹੀ ਸਮੱਸਿਆ ਬਣ ਗਿਆ ਹੈ ਜਿਸ ਨਾਲ ਨਾ ਸਿਰਫ ਅਸੀਂ ਬਲਕਿ ਸਾਡੇ ਆਲੇ ਦੁਆਲੇ ਦੇ ਹੋਰ ਲੋਕ ਵੀ ਚਿੰਤਤ ਹਨ
( Image Source : Freepik )
1/7

ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਰੋਕਣ ਲਈ ਵਾਲਾਂ ਨੂੰ ਅੰਦਰੋਂ ਪੋਸ਼ਣ ਦੇਣਾ ਜ਼ਰੂਰੀ ਹੈ। ਕੁਝ ਅਜਿਹੇ ਬੀਜਾਂ ਬਾਰੇ ਜਾਣਾਂਗੇ ਜੋ ਵਾਲਾਂ ਨੂੰ ਮਜ਼ਬੂਤ ਕਰਨ ਅਤੇ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਘੱਟ ਕਰਨ ਵਿਚ ਮਦਦ ਕਰਨਗੇ।
2/7

ਕਲੌਂਜੀ ਦੇ ਬੀਜ ਵਾਲਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ 'ਚ ਐਂਟੀ-ਆਕਸੀਡੈਂਟ ਅਤੇ ਐਂਟੀ-ਫੰਗਲ ਗੁਣ ਪਾਏ ਜਾਂਦੇ ਹਨ ਜੋ ਖੋਪੜੀ ਦੇ ਇਨਫੈਕਸ਼ਨ ਤੋਂ ਬਚਾਉਣ ਅਤੇ ਵਾਲਾਂ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਲਈ ਇਸ ਨੂੰ ਖਾਣ ਨਾਲ ਵਾਲਾਂ ਦਾ ਝੜਨਾ ਘੱਟ ਹੁੰਦਾ ਹੈ ਅਤੇ ਨਵੇਂ ਵਾਲ ਉਗਾਉਣ 'ਚ ਵੀ ਮਦਦ ਮਿਲਦੀ ਹੈ।
Published at : 22 Aug 2024 10:33 PM (IST)
ਹੋਰ ਵੇਖੋ





















