ਪੜਚੋਲ ਕਰੋ
Advertisement
ਰੋਜ਼ਾਨਾ ਡਾਈਟ 'ਚ ਸ਼ਾਮਲ ਕਰੋ ਇਹ ਆਯੁਰਵੈਦਿਕ ਫੂਡ , ਫਾਈਦੇ ਜਾਣ ਕੇ ਰਹਿ ਜਾਵੋਗੇ ਹੈਰਾਨ
ਸਿਹਤਮੰਦ ਰਹਿਣ ਲਈ ਰੋਜ਼ਾਨਾ ਚੰਗੀ ਖੁਰਾਕ ਦਾ ਹੋਣਾ ਬਹੁਤ ਜ਼ਰੂਰੀ ਹੈ। ਅੱਜ ਕੱਲ੍ਹ ਬਹੁਤ ਸਾਰੀਆਂ ਮਿਲਾਵਟੀ ਚੀਜ਼ਾਂ ਬਾਹਰੋਂ ਮਿਲ ਰਹੀਆਂ ਹਨ। ਅਜਿਹੇ ਵਿੱਚ ਆਯੁਰਵੇਦ ਦਾ ਮਹੱਤਵ ਵੱਧ ਜਾਂਦਾ ਹੈ।
ਅੱਜਕੱਲ੍ਹ ਲੋਕ ਜਿਸ ਤਰ੍ਹਾਂ ਦੀ ਜੀਵਨ ਸ਼ੈਲੀ ਨੂੰ ਅਪਣਾ ਰਹੇ ਹਨ, ਉਸ ਨਾਲ ਸਿਹਤਮੰਦ ਰਹਿਣਾ ਸਭ ਤੋਂ ਵੱਡਾ ਕੰਮ ਹੈ। ਭੋਜਨ ਪ੍ਰਤੀ ਲਾਪਰਵਾਹੀ ਲਗਾਤਾਰ ਵਧਦੀ ਜਾ ਰਹੀ ਹੈ। ਲੋਕ ਬਾਹਰ ਦਾ ਖਾਣਾ ਖਾਣ ਨੂੰ ਤਰਜੀਹ ਦੇ ਰਹੇ ਹਨ। ਕਈ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੀ ਬਾਜ਼ਾਰ ਵਿੱਚ ਵਿਕ ਰਹੀਆਂ ਹਨ। ਜਿਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਭਾਵਿਤ ਹੋ ਰਹੀ ਹੈ। ਅਜਿਹੇ 'ਚ ਤੁਸੀਂ ਸਿਹਤਮੰਦ ਰਹਿਣ ਲਈ ਆਯੁਰਵੈਦਿਕ ਡਾਈਟ ਅਪਣਾ ਸਕਦੇ ਹੋ। ਆਯੁਰਵੇਦ 'ਚ ਕੁਝ ਅਜਿਹੀਆਂ ਚੀਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਦਾ ਰੋਜ਼ਾਨਾ ਸੇਵਨ ਅੰਮ੍ਰਿਤ ਵਰਗਾ ਹੈ। ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਇਨ੍ਹਾਂ ਨੂੰ ਸ਼ਾਮਲ ਕਰਨ ਨਾਲ ਬਿਮਾਰੀਆਂ ਦੂਰ ਰਹਿਣਗੀਆਂ ਅਤੇ ਸਰੀਰ ਤੰਦਰੁਸਤ ਰਹੇਗਾ।
1/5
2/5
3/5
4/5
5/5
Published at : 01 Jun 2024 10:19 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement