ਪੜਚੋਲ ਕਰੋ

Health Tips: ਜੇਕਰ ਤੁਸੀਂ ਵੀ ਦੇਰ ਰਾਤ ਨੂੰ ਖਾਂਦੇ ਹੋ ਖਾਣਾ? ਤਾਂ ਫਿਰ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਅੱਜ ਦੇ ਆਧੁਨਿਕ ਜ਼ਮਾਨੇ ਅਤੇ ਖਰਾਬ ਲਾਈਫਸਟਾਈਲ ਕਰਕੇ ਲੋਕਾਂ ਵਿੱਚ ਦੇਰ ਰਾਤ ਨੂੰ ਖਾਣ ਦਾ ਰੁਝਾਨ ਵਧਦਾ ਜਾ ਰਿਹਾ ਹੈ। ਪਰ ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਹ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ।

Late Night Dinner

1/5
ਲੇਟ ਨਾਈਟ ਡੀਨਰ ਕਰਨ ਨਾਲ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਅੱਜ ਦੇ ਆਧੁਨਿਕ ਲਾਈਫਸਟਾਈਲ ਵਿੱਚ ਲੋਕ ਅਕਸਰ ਦੇਰ ਰਾਤ ਨੂੰ ਖਾਣਾ ਖਾਂਦੇ ਹਨ। ਲੇਟ ਨਾਈਟ ਡੀਨਰ ਕਰਨ ਨਾਲ ਭਾਰ ਵਧਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਨਾਲ ਸਰੀਰ 'ਚ ਕਾਫੀ ਕੈਲੋਰੀ ਜਮ੍ਹਾ ਹੋਣ ਲੱਗਦੀ ਹੈ।

2/5
ਜੇਕਰ ਤੁਸੀਂ ਮੋਟਾਪੇ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਰਾਤ ਨੂੰ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ। ਕਿਉਂਕਿ ਇਸ ਨਾਲ ਹਾਈ ਕੋਲੈਸਟ੍ਰੋਲ, ਦਿਲ ਦੇ ਰੋਗ ਅਤੇ ਸ਼ੂਗਰ ਦਾ ਖਤਰਾ ਕਾਫੀ ਵੱਧ ਜਾਂਦਾ ਹੈ।

3/5
ਜੇਕਰ ਤੁਸੀਂ ਵੀ ਦੇਰ ਰਾਤ ਦਾ ਖਾਣਾ ਖਾਣ ਦੇ ਤੁਰੰਤ ਬਾਅਦ ਸੌ ਜਾਂਦੇ ਹੋ, ਤਾਂ ਇਸ ਦਾ ਤੁਹਾਡੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇਸ ਕਾਰਨ ਪੇਟ 'ਚ ਜਲਨ, ਗੈਸ ਅਤੇ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

4/5
ਲੇਟ ਨਾਈਟ ਡੀਨਰ ਕਰਨ ਨਾਲ ਵੀ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਇਸ ਦਾ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

5/5
ਕਈ ਖੋਜਾਂ ਵਿੱਚ ਇਹ ਸਾਬਤ ਹੋ ਚੁੱਕਾ ਹੈ ਕਿ ਲੇਟ ਨਾਈਟ ਡੀਨਰ ਕਰਨ ਨਾਲ ਪਾਚਨ ਕਿਰਿਆ ਵਿੱਚ ਸਮੱਸਿਆ ਹੋ ਸਕਦੀ ਹੈ। ਇਸ ਦਾ ਸਿੱਧਾ ਅਸਰ ਨੀਂਦ ਦੀ ਗੁਣਵੱਤਾ 'ਤੇ ਪੈਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget