ਪੜਚੋਲ ਕਰੋ

Health Tips: ਗਰਮੀਆਂ 'ਚ ਅੰਡੇ ਖਾਣਾ ਰਹਿੰਦਾ ਸਹੀ ਜਾਂ ਨਹੀਂ? ਮਾਹਿਰ ਤੋਂ ਜਾਣੋ ਕਿੰਨੇ ਅੰਡੇ ਖਾ ਸਕਦੇ ਹੋ?

Egg in summer: ਅੰਡਾ ਇੱਕ ਸਿਹਤਮੰਦ ਅਤੇ ਸੁਪਰਫੂਡ ਹੈ, ਜਿਸ ਵਿੱਚ ਵਿਟਾਮਿਨ ਬੀ12, ਬੀ6, ਬੀ5, ਵਿਟਾਮਿਨ ਏ, ਵਿਟਾਮਿਨ ਡੀ ਤੋਂ ਇਲਾਵਾ ਇਹ ਫੋਲੇਟ, ਕੈਲਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤਾਂ ਪਾਏ ਜਾਂਦੇ ਹਨ। ਪਰ ਕੁੱਝ ਲੋਕ ਗਰਮੀਆਂ 'ਚ ਇਸ ਦਾ..

( Image Source : Freepik )

1/6
ਇਸੇ ਕਰਕੇ ਕਿਹਾ ਜਾਂਦਾ ਹੈ ਸੰਡੇ ਹੋ ਜਾਂ ਮੰਡੇ ਰੋਜ਼ ਖਾਓ ਅੰਡੇ। ਸਰਦੀਆਂ ਦੇ 'ਚ ਅੰਡੇ ਰੋਜ਼ਾਨਾ ਵਾਂਗ ਖਾਏ ਜਾਂ ਸਕਦੇ ਹਨ ਕੀ ਗਰਮੀਆਂ ਦੇ ਵਿੱਚ ਰੋਜ਼ ਅੰਡੇ ਖਾਣਾ ਸਹੀ ਰਹਿੰਦਾ ਹੈ? ਬਹੁਤ ਸਾਰੇ ਲੋਕ ਇਸ ਗੱਲ ਨੂੰ ਲੈ ਕੇ ਭੰਬਲਭੂਸੇ ਦੇ ਵਿੱਚ ਰਹਿੰਦੇ ਹਨ, ਤਾਂ ਆਓ ਅੱਜ ਜਾਣਦੇ ਹਾਂ ਕਿ ਗਰਮੀਆਂ ਦੇ ਵਿੱਚ ਇਸ ਦਾ ਸੇਵਨ ਕਰਨਾ ਸਹੀ ਰਹਿੰਦਾ ਹੈ ਜਾਂ ਨਹੀਂ?

2/6
ਪਰ ਗਰਮੀਆਂ ਦੌਰਾਨ ਜ਼ਿਆਦਾਤਰ ਲੋਕ ਇਸ ਤੋਂ ਦੂਰ ਰਹਿੰਦੇ ਹਨ। ਅੰਡੇ ਖਾਣ ਨੂੰ ਲੈ ਕੇ ਲੋਕਾਂ ਵਿਚ ਕਈ ਮਿੱਥ ਪ੍ਰਚਲਿਤ ਹਨ, ਜਿਨ੍ਹਾਂ ਵਿਚੋਂ ਇਕ ਹੈ ਗਰਮੀਆਂ ਵਿਚ ਇਸ ਦਾ ਸੇਵਨ ਨਾ ਕਰਨਾ। ਮੰਨਿਆ ਜਾਂਦਾ ਹੈ ਕਿ ਇਸ ਦੀ ਤਾਸੀਰ ਗਰਮ ਹੈ, ਇਸ ਲਈ ਇਸ ਨੂੰ ਖਾਣ ਨਾਲ ਗਰਮੀਆਂ 'ਚ ਦਸਤ ਜਾਂ ਉਲਟੀਆਂ ਹੋ ਸਕਦੀਆਂ ਹਨ।

3/6
ਇਸ ਕਾਰਨ ਲੋਕ ਸਿਹਤਮੰਦ ਭੋਜਨ ਨੂੰ ਨਜ਼ਰਅੰਦਾਜ਼ ਕਰਦੇ ਹਨ। ਸਰੀਰ ਵਿੱਚ ਕਈ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰਨ ਵਾਲੇ ਅੰਡੇ ਦਾ ਸੇਵਨ ਛੱਡਣ ਦੀ ਬਜਾਏ, ਇਹ ਜਾਣਨਾ ਜ਼ਰੂਰੀ ਹੈ ਕਿ ਗਰਮੀਆਂ ਵਿੱਚ ਇਸਨੂੰ ਕਿਵੇਂ ਖਾਣਾ ਹੈ। ਇੱਥੇ ਅਸੀਂ ਤੁਹਾਨੂੰ ਮਾਹਿਰਾਂ ਦੇ ਜ਼ਰੀਏ ਦੱਸਣ ਜਾ ਰਹੇ ਹਾਂ ਕਿ ਤੁਸੀਂ ਇੱਕ ਦਿਨ ਵਿੱਚ ਕਿੰਨੇ ਅੰਡੇ ਖਾ ਸਕਦੇ ਹੋ। ਅਤੇ ਕਿਨ੍ਹਾਂ ਤਰੀਕਿਆਂ ਨਾਲ ਇਸ ਨੂੰ ਖਾਣਾ ਸਭ ਤੋਂ ਵਧੀਆ ਹੈ?

4/6
ਜੇਕਰ ਅਸੀਂ ਗਰਮੀਆਂ ਵਿੱਚ ਬਹੁਤ ਜ਼ਿਆਦਾ ਅੰਡੇ ਖਾਂਦੇ ਹਾਂ ਤਾਂ ਕੀ ਸਾਡੇ ਸਰੀਰ ਨੂੰ ਕੋਈ ਨੁਕਸਾਨ ਹੋਵੇਗਾ? ਅੰਡੇ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਜਿੱਥੋਂ ਤੱਕ ਗਰਮੀਆਂ ਦਾ ਸਵਾਲ ਹੈ, ਤੁਸੀਂ ਗਰਮੀਆਂ ਦੇ ਮੌਸਮ ਵਿੱਚ ਹਰ ਰੋਜ਼ ਇੱਕ ਜਾਂ ਦੋ ਅੰਡੇ ਖਾ ਸਕਦੇ ਹੋ।

5/6
ਮਾਹਿਰ ਦੇ ਅਨੁਸਾਰ ਤੁਸੀਂ ਅੰਡੇ ਨੂੰ ਉਬਾਲ ਕੇ ਜਾਂ ਆਮਲੇਟ ਬਣਾ ਕੇ ਖਾ ਸਕਦੇ ਹੋ। ਗਰਮੀਆਂ ਦੇ ਮੌਸਮ 'ਚ ਜ਼ਿਆਦਾ ਅੰਡੇ ਨਾ ਖਾਓ ਦੋ ਜਾਂ ਤਿੰਨ ਤੋਂ ਜ਼ਿਆਦਾ ਅੰਡੇ ਖਾਣ ਨਾਲ ਤੁਹਾਡੇ ਪੇਟ 'ਚ ਜਲਣ ਹੋ ਸਕਦੀ ਹੈ। ਬਹੁਤ ਜ਼ਿਆਦਾ ਅੰਡੇ ਖਾਣ ਨਾਲ ਤੁਹਾਡੇ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ ਅਤੇ ਪੇਟ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪਰ ਜੇਕਰ ਤੁਸੀਂ ਸਿਰਫ ਇੱਕ ਜਾਂ ਦੋ ਅੰਡੇ ਖਾਓਗੇ ਤਾਂ ਤੁਹਾਨੂੰ ਕੋਈ ਸਮੱਸਿਆ ਨਹੀਂ ਹੋਵੇਗੀ।

6/6
ਜੇਕਰ ਕਿਸੇ ਨੂੰ ਦਸਤ, ਉਲਟੀ ਜਾਂ ਪੇਟ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਨੂੰ ਅੰਡੇ ਖਾਣ ਤੋਂ ਪਹਿਲਾਂ ਮਾਹਿਰਾਂ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਜੇਕਰ ਪਾਚਨ ਤੰਤਰ ਦੀ ਸਿਹਤ ਵਿਗੜਦੀ ਹੈ ਤਾਂ ਸਾਨੂੰ ਖਿਚੜੀ ਜਾਂ ਹੋਰ ਹਲਕਾ ਭੋਜਨ ਹੀ ਲੈਣਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget