ਪੜਚੋਲ ਕਰੋ

Health: ਕੀ ਕੋਈ ਵੀ IVF ਰਾਹੀਂ ਬੱਚਾ ਕਰ ਸਕਦਾ ਪੈਦਾ? ਜਾਣੋ ਕਿੰਨਾ ਹੁੰਦਾ ਸਕਸੈਸ ਰੇਟ

ਅੱਜਕੱਲ੍ਹ ਕਈ ਕਾਰਨਾਂ ਕਰਕੇ ਵਿਆਹੇ ਜੋੜੇ ਮਾਂ-ਬਾਪ ਨਹੀਂ ਬਣ ਪਾਉਂਦੇ ਹਨ। IVF ਅਜਿਹੇ ਜੋੜਿਆਂ ਲਈ ਉਮੀਦ ਦੀ ਕਿਰਨ ਹੈ। ਅੱਜ ਅਸੀਂ IVF ਦੀ ਸਫਲਤਾ ਦਰ ਬਾਰੇ ਗੱਲ ਕਰਾਂਗੇ ਅਤੇ ਇਹ ਕਿਸ ਉਮਰ ਵਿੱਚ ਸਹੀ ਰਹਿੰਦਾ ਹੈ?

IVF

1/5
ਬੱਚਿਆਂ ਨੂੰ ਕੌਣ ਪਸੰਦ ਨਹੀਂ ਕਰਦਾ? ਹਰ ਵਿਆਹੁਤਾ ਜੋੜਾ ਆਪਣੇ ਬੱਚੇ ਪੈਦਾ ਕਰਨ ਦਾ ਸੁਪਨਾ ਲੈਂਦਾ ਹੈ। ਬਹੁਤ ਸਾਰੇ ਜੋੜੇ ਅਜਿਹੇ ਹਨ ਜੋ ਕੁਦਰਤੀ ਤੌਰ 'ਤੇ ਗਰਭ ਧਾਰਨ ਕਰਨ ਵਿੱਚ ਅਸਮਰੱਥ ਹਨ ਅਤੇ ਇਸ ਲਈ ਉਨ੍ਹਾਂ ਨੂੰ IVF ਦਾ ਸਹਾਰਾ ਲੈਣਾ ਪੈਂਦਾ ਹੈ। IVF ਦਾ ਪੂਰਾ ਨਾਮ (In vitro fertilization) ਹੈ। IVF ਦੀ ਸਫਲਤਾ ਦਰ ਔਰਤ ਅਤੇ ਉਸਦੀ ਫੈਮਿਲੀ ਹਿਸਟਰੀ 'ਤੇ ਨਿਰਭਰ ਕਰਦੀ ਹੈ। ਔਰਤ ਨੂੰ ਪਹਿਲਾਂ ਕੋਈ ਬਿਮਾਰੀ ਤਾਂ ਨਹੀਂ ਹੈ।

2/5
ਦੂਜੇ ਪਾਸੇ, IVF ਦੀ ਸਫਲਤਾ ਦੀ ਦਰ ਆਦਮੀ ਦੀ ਸਿਹਤ 'ਤੇ ਨਿਰਭਰ ਕਰਦੀ ਹੈ। ਜੇਕਰ ਇੱਕ ਆਦਮੀ ਨੂੰ ਪਹਿਲਾਂ ਹੀ ਹਾਈ ਬੀਪੀ, ਸ਼ੂਗਰ, ਦਿਲ ਜਾਂ ਹੋਰ ਪੁਰਾਣੀ ਬਿਮਾਰੀ ਹੈ, ਤਾਂ IVF ਦੇ ਸਫਲ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

3/5
ਤੁਸੀਂ 35 ਸਾਲ ਦੀ ਉਮਰ ਵਿੱਚ ਆਸਾਨੀ ਨਾਲ IVF ਦੀ ਵਰਤੋਂ ਕਰ ਸਕਦੇ ਹੋ। ਹਾਲਾਂਕਿ ਜੇਕਰ ਔਰਤ ਦੀ ਉਮਰ 45 ਸਾਲ ਤੋਂ ਵੱਧ ਹੈ ਤਾਂ ਕੁਝ ਸਮੱਸਿਆ ਹੋ ਸਕਦੀ ਹੈ।

4/5
IVF ਪਰਸਨ ਟੂ ਪਰਸਨ ਡਿਪੈਂਡ ਕਰਦਾ ਹੈ। ਇਹ ਕਿਸੇ ਦੇ ਸਰੀਰ 'ਤੇ ਸਕਸੈਸ ਹੋ ਸਕਦਾ ਹੈ ਅਤੇ ਦੂਜੇ ਪਾਸੇ ਇਹ ਕੰਮ ਨਹੀਂ ਕਰਦਾ ਹੈ।

5/5
IVF ਦੀ ਸਫਲਤਾ ਦੀ ਦਰ ਔਰਤ ਦੀ ਮੈਡੀਕਲ ਹਿਸਟਰੀ, ਔਰਤ ਦੇ PMH ਲੈਵਲ ਅਤੇ ਮਰਦ ਦੀ ਸਿਹਤ 'ਤੇ ਨਿਰਭਰ ਕਰਦੀ ਹੈ। ਇਸ ਵਿੱਚ ਉਮਰ ਵੀ ਇੱਕ ਜ਼ਰੂਰੀ ਫੈਕਟਰ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget