ਪੜਚੋਲ ਕਰੋ

Jaggery: ਠੰਡ ਦੇ ਮੌਸਮ 'ਚ ਸਹੀ ਸਮੇਂ ‘ਤੇ ਗੁੜ ਖਾਣ ਨਾਲ ਮਿਲਦੇ ਕਮਾਲ ਦੇ ਫਾਇਦੇ

Health:ਸਰਦੀਆਂ 'ਚ ਗੁੜ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।ਠੰਡ ਦੇ ਮੌਸਮ 'ਚ ਖਾਲੀ ਪੇਟ ਗੁੜ ਖਾਣ ਨਾਲ ਕਈ ਫਾਇਦੇ ਹੁੰਦੇ। ਆਓ ਜਾਣਦੇ ਹਾਂ...

( Image Source : Freepik )

1/6
ਗੁੜ ਵਿੱਚ ਫਰੂਟੋਜ਼ ਨਾਮ ਦੀ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ ਜੋ ਪੇਟ ਲਈ ਬਹੁਤ ਵਧੀਆ ਹੈ। ਇਹ ਪੇਟ ਦੇ ਐਨਜ਼ਾਈਮਾਂ ਨੂੰ ਸਰਗਰਮ ਕਰਦਾ ਹੈ। ਰੋਜ਼ਾਨਾ ਗੁੜ ਖਾਣ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਕਿ ਬਦਹਜ਼ਮੀ, ਕਬਜ਼, ਪੇਟ ਦਰਦ ਦੂਰ ਰਹਿੰਦਾ ਹੈ।

2/6
ਗੁੜ ਵਿੱਚ ਕੈਲਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹੱਡੀਆਂ ਨਾਲ ਜੁੜੀ ਕਿਸੇ ਵੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।

3/6
ਗੁੜ ਵਿੱਚ ਆਇਰਨ ਅਤੇ ਫੋਲੇਟ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜਿਨ੍ਹਾਂ ਲੋਕਾਂ ਦੇ ਸਰੀਰ 'ਚ ਅਨੀਮੀਆ ਹੈ, ਉਨ੍ਹਾਂ ਨੂੰ ਖਾਲੀ ਪੇਟ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਸਰੀਰ 'ਚ ਆਇਰਨ ਦੀ ਕਮੀ ਵੀ ਦੂਰ ਹੁੰਦੀ ਹੈ।

4/6
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਗੁੜ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੋਟਾਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਰੋਜ਼ਾਨਾ ਖਾਲੀ ਪੇਟ ਗੁੜ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।

5/6
ਗੁੜ ਵਿੱਚ ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਸਰੀਰ ਵਿੱਚੋਂ ਆਲਸ ਅਤੇ ਥਕਾਵਟ ਨੂੰ ਦੂਰ ਕਰਦੇ ਹਨ ਅਤੇ ਤੁਰੰਤ ਊਰਜਾ ਪ੍ਰਦਾਨ ਕਰਦੇ ਹਨ।

6/6
ਰੋਜ਼ਾਨਾ ਖਾਲੀ ਪੇਟ ਗੁੜ ਖਾਣ ਨਾਲ ਦਿਨ ਭਰ ਊਰਜਾ ਬਣੀ ਰਹਿੰਦੀ ਹੈ ਅਤੇ ਵਿਅਕਤੀ ਊਰਜਾਵਾਨ ਮਹਿਸੂਸ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget