ਪੜਚੋਲ ਕਰੋ

Junk Food: ਇਹ ਸਵਾਦਿਸ਼ਟ ਭੋਜਨ 'ਜ਼ਹਿਰ' ਤੋਂ ਘੱਟ ਨਹੀਂ... ਅੱਜ ਤੋਂ ਹੀ ਦੂਰੀ ਬਣਾ ਕੇ ਰੱਖੋ, ਨਹੀਂ ਤਾਂ...

ਪੀਜ਼ਾ-ਬਰਗਰ ਵਰਗੇ ਜੰਕ ਜਾਂ ਫਾਸਟ ਫੂਡ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਨਾਲ ਨੁਕਸਾਨ ਹੁੰਦਾ ਹੈ। ਇਸ ਕਾਰਨ ਸਰੀਰ ਕਮਜ਼ੋਰ ਹੋ ਜਾਂਦਾ ਹੈ। ਛੋਟੀ ਉਮਰ ਵਿੱਚ ਇਹ ਭੋਜਨ ਖਾਣ ਨਾਲ ਕਈ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ।

1/5
ਅੱਜ-ਕੱਲ੍ਹ ਬਹੁਤ ਸਾਰੇ ਲੋਕਾਂ ਦਾ ਖਾਣਾ ਜੰਕ ਫੂਡ ਤੋਂ ਬਿਨਾਂ ਅਧੂਰਾ ਹੈ। ਇਸ ਦਾ ਰੁਝਾਨ ਇੰਨਾ ਵੱਧ ਗਿਆ ਹੈ ਕਿ ਜੰਕ ਫੂਡ ਸਾਡੀ ਜ਼ਿੰਦਗੀ ਦਾ ਹਿੱਸਾ ਬਣਦੇ ਜਾ ਰਹੇ ਹਨ। ਇਹ ਸੁਆਦੀ ਹੁੰਦੇ ਹਨ ਪਰ ਤੁਹਾਡੀ ਸਿਹਤ 'ਤੇ ਵੀ ਬੁਰਾ ਅਸਰ ਪਾ ਸਕਦੇ ਹਨ। ਇਸ 'ਚ ਅਜਿਹੇ ਖਤਰਨਾਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਅੰਦਰੋਂ ਖੋਖਲਾ ਕਰ ਸਕਦੇ ਹਨ। ਜਾਣੋ ਜੰਕ ਫੂਡ ਸਿਹਤ 'ਤੇ ਕਿਵੇਂ ਅਸਰ ਪਾ ਸਕਦੇ ਹਨ...

2/5
ਸਿਹਤ ਮਾਹਿਰਾਂ ਅਨੁਸਾਰ ਵਾਧੂ ਜੰਕ ਫੂਡ ਸਰੀਰ 'ਤੇ ਜ਼ਹਿਰ ਵਾਂਗ ਅਸਰ ਪਾਉਂਦੇ ਹਨ। ਇਨ੍ਹਾਂ ਭੋਜਨਾਂ ਵਿੱਚ ਖੰਡ, ਸੋਡੀਅਮ ਅਤੇ ਚਰਬੀ ਦੀ ਮਾਤਰਾ ਵਧੇਰੇ ਹੁੰਦੀ ਹੈ, ਜਦੋਂ ਕਿ ਵਿਟਾਮਿਨ, ਖਣਿਜ, ਫਾਈਬਰ ਅਤੇ ਹੋਰ ਪੌਸ਼ਟਿਕ ਤੱਤ ਘੱਟ ਹੁੰਦੇ ਹਨ। ਇਨ੍ਹਾਂ ਨੂੰ ਖਾਣ ਨਾਲ ਪੇਟ ਤਾਂ ਭਰ ਜਾਂਦਾ ਹੈ ਪਰ ਸਰੀਰ ਨੂੰ ਪੌਸ਼ਟਿਕ ਤੱਤ ਨਹੀਂ ਮਿਲਦੇ।

3/5
ਹਰ ਰੋਜ਼ ਜੰਕ ਫੂਡ ਖਾਣ ਨਾਲ ਸਰੀਰ ਸੂਖਮ ਪੌਸ਼ਟਿਕ ਤੱਤਾਂ ਨੂੰ ਠੀਕ ਤਰ੍ਹਾਂ ਜਜ਼ਬ ਨਹੀਂ ਕਰ ਪਾਉਂਦਾ ਅਤੇ ਹੌਲੀ-ਹੌਲੀ ਇਹ ਗੰਭੀਰ ਸਮੱਸਿਆ ਬਣ ਸਕਦੀ ਹੈ।

4/5
ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰੋਸੈਸਡ ਅਤੇ ਪੈਕ ਕੀਤੇ ਭੋਜਨ, ਜੋ ਜੰਕ ਫੂਡ ਦਾ ਹਿੱਸਾ ਹਨ, ਫਾਈਟੇਟਸ, ਆਕਸਲੇਟਸ ਅਤੇ ਲੈਕਟਿਨ ਨਾਲ ਭਰਪੂਰ ਹੁੰਦੇ ਹਨ। ਇਹ ਸਰੀਰ ਨੂੰ ਜ਼ਿੰਕ, ਆਇਰਨ ਅਤੇ ਕੈਲਸ਼ੀਅਮ ਵਰਗੇ ਖਣਿਜਾਂ ਨੂੰ ਜਜ਼ਬ ਕਰਨ ਤੋਂ ਰੋਕ ਸਕਦੇ ਹਨ। ਇਨ੍ਹਾਂ ਵਿਚ ਅਜਿਹੀਆਂ ਗੈਰ-ਸਿਹਤਮੰਦ ਚਰਬੀ ਪਾਈ ਜਾਂਦੀ ਹੈ, ਜੋ ਵਿਟਾਮਿਨ ਏ, ਵਿਟਾਮਿਨ ਡੀ, ਵਿਟਾਮਿਨ ਈ ਅਤੇ ਵਿਟਾਮਿਨ ਕੇ ਨੂੰ ਸਹੀ ਢੰਗ ਨਾਲ ਜਜ਼ਬ ਨਹੀਂ ਹੋਣ ਦਿੰਦੀਆਂ। ਜਿਸ ਕਾਰਨ ਸਰੀਰ ਵਿੱਚ ਪੋਸ਼ਕ ਤੱਤਾਂ ਯਾਨੀ ਮਾਈਕ੍ਰੋਨਿਊਟ੍ਰੀਐਂਟਸ ਦੀ ਕਮੀ ਹੋ ਜਾਂਦੀ ਹੈ।

5/5
ਅਜਿਹੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖੋ। 2. ਸੰਤੁਲਿਤ ਖੁਰਾਕ ਹੀ ਲਓ। 3. ਫਲ, ਸਬਜ਼ੀਆਂ, ਸਾਬਤ ਅਨਾਜ ਖਾਓ। 4. ਆਪਣੀ ਖੁਰਾਕ 'ਚ ਘੱਟ ਚਰਬੀ ਵਾਲੇ ਭੋਜਨ ਸ਼ਾਮਲ ਕਰੋ। 5. ਪ੍ਰੋਟੀਨ ਅਤੇ ਹੋਰ ਖਣਿਜਾਂ ਨਾਲ ਭਰਪੂਰ ਭੋਜਨ ਰੱਖੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget