ਪੜਚੋਲ ਕਰੋ

Kalonji: ਬਲੱਡ ਪ੍ਰੈਸ਼ਰ ਸਮੇਤ 5 ਬਿਮਾਰੀਆਂ ਤੋਂ ਮਿਲੇਗੀ ਰਾਹਤ, ਜਾਣੋ ਕਲੌਂਜੀ ਦੇ ਬੀਜ ਖਾਣ ਦੇ ਫਾਇਦੇ

Nigella Seeds: ਕਲੌਂਜੀ ਭਾਵ ਕਾਲਾ ਜੀਰਾ ਭਾਰਤ ਦੀ ਹਰ ਰਸੋਈ ਵਿੱਚ ਪਾਇਆ ਜਾਂਦਾ ਹੈ। ਇਹ ਭੋਜਨ ਨੂੰ ਸੁਆਦ ਦਾ ਤੜਕਾ ਲਗਾ ਦਿੰਦਾ ਹੈ। ਨਮਕੀਨ ਬਣਾਉਣ ਤੋਂ ਲੈ ਕੇ ਪਰਾਠਾ ਬਣਾਉਣ ਤੱਕ, ਕਲੌਂਜੀ ਹਰ ਚੀਜ਼ ਦਾ ਸੁਆਦ ਵਧਾਉਂਦਾ ਹੈ।

( Image Source : Freepik )

1/6
ਕਲੌਂਜੀ ਦੇ ਬੀਜ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ ਦੇ ਸੇਵਨ ਨਾਲ ਕਈ ਗੰਭੀਰ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਸਿਹਤ ਮਾਹਿਰ ਵੀ ਇਸ ਦੇ ਸੇਵਨ ਦੀ ਸਲਾਹ ਦਿੰਦੇ ਹਨ। ਆਓ ਜਾਣਦੇ ਹਾਂ ਕਿ ਕਲੌਂਜੀ ਦੇ ਬੀਜ ਖਾਣ ਨਾਲ ਕਿਹੜੀਆਂ ਬਿਮਾਰੀਆਂ ਦੂਰ ਹੋ ਸਕਦੀਆਂ ਹਨ।

2/6
ਕਲੌਂਜੀ ਦੇ ਬੀਜਾਂ ਦਾ ਸੇਵਨ ਸਿਸਟਿਕ ਫਾਈਬਰੋਸਿਸ, ਰਾਇਮੇਟਾਇਡ ਗਠੀਆ, ਐਲਰਜੀ ਅਤੇ ਦਮਾ, ਗਠੀਏ ਵਰਗੀਆਂ ਬਿਮਾਰੀਆਂ ਵਿੱਚ ਦਰਦ ਅਤੇ ਸੋਜ ਨੂੰ ਘੱਟ ਕਰ ਸਕਦਾ ਹੈ। ਕਲੌਂਜੀ ਤੇਲ ਦੀ ਨਿਯਮਤ ਵਰਤੋਂ ਦਮੇ ਵਿੱਚ ਫੇਫੜਿਆਂ ਵਿੱਚ ਸੋਜ ਨੂੰ ਦੂਰ ਕਰਨ ਵਿੱਚ ਵੀ ਮਦਦ ਕਰ ਸਕਦੀ ਹੈ।

3/6
ਕਲੌਂਜੀ ਦੇ ਬੀਜਾਂ ਦੀ ਵਰਤੋਂ ਲਾਗਾਂ ਤੋਂ ਬਚਾਉਣ ਲਈ ਵੀ ਕੀਤੀ ਜਾਂਦੀ ਹੈ। ਸਿਹਤ ਮਾਹਿਰਾਂ ਅਨੁਸਾਰ ਕਲੌਂਜੀ ਦੇ ਬੀਜ ਕਈ ਤਰ੍ਹਾਂ ਦੇ ਇਨਫੈਕਸ਼ਨਾਂ ਤੋਂ ਬਚਾਅ ਕਰ ਸਕਦੇ ਹਨ। ਇਹ gastric ulcer ਦੇ ਬਣਨ ਨੂੰ ਵੀ ਘਟਾ ਕਰ ਸਕਦਾ ਹੈ। ਕਈ ਅਧਿਐਨਾਂ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਫੰਗਲ ਇਨਫੈਕਸ਼ਨਾਂ ਦਾ ਇਲਾਜ ਕਲੌਂਜੀ ਬੀਜਾਂ ਦੀ ਵਰਤੋਂ ਨਾਲ ਕੀਤਾ ਜਾ ਸਕਦਾ ਹੈ।

4/6
ਹਾਈ ਬਲੱਡ ਪ੍ਰੈਸ਼ਰ ਵਿੱਚ ਵੀ ਕਲੌਂਜੀ ਦੇ ਬੀਜ ਫਾਇਦੇਮੰਦ ਹੋ ਸਕਦੇ ਹਨ। ਹਰ ਰੋਜ਼ ਕਲੌਂਜੀ ਦੇ ਬੀਜਾਂ ਦਾ ਸੇਵਨ ਕਰਨ ਨਾਲ ਬੀਪੀ ਦੀ ਸਮੱਸਿਆ ਨਹੀਂ ਹੁੰਦੀ। ਕਲੌਂਜੀ ਦੇ ਬੀਜਾਂ ਵਿੱਚ ਆਕਸੀਡੇਟਿਵ ਤਣਾਅ ਘਟਾਉਣ ਵਾਲੇ ਗੁਣ ਪਾਏ ਜਾਂਦੇ ਹਨ। ਇਹ ਪਿਸ਼ਾਬ ਸੰਬੰਧੀ ਸਮੱਸਿਆਵਾਂ ਨੂੰ ਵੀ ਹੱਲ ਕਰ ਸਕਦਾ ਹੈ।

5/6
ਕਲੌਂਜੀ ਦੇ ਬੀਜ ਕੈਂਸਰ ਨਾਲ ਲੜਨ ਵਿਚ ਵੀ ਬਹੁਤ ਮਦਦਗਾਰ ਹੋ ਸਕਦੇ ਹਨ। ਮਾਹਿਰਾਂ ਅਨੁਸਾਰ ਇਸ ਵਿੱਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਸਰੀਰ ਵਿੱਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਣ ਵਿੱਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਕਲੌਂਜੀ ਦੇ ਬੀਜ ਕਈ ਬਿਮਾਰੀਆਂ ਵਿੱਚ ਵੀ ਫਾਇਦੇਮੰਦ ਹੋ ਸਕਦੇ ਹਨ।

6/6
ਕਲੌਂਜੀ ਦੇ ਬੀਜਾਂ ਦੀ ਵਰਤੋਂ ਸ਼ੂਗਰ ਵਿਚ ਵੀ ਲਾਭਕਾਰੀ ਹੋ ਸਕਦੀ ਹੈ। ਇਸ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ। ਕਈ ਅਧਿਐਨਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਕਲੌਂਜੀ ਦੇ ਬੀਜ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾ ਸਕਦੇ ਹਨ। ਇਸ 'ਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਫ੍ਰੀ ਰੈਡੀਕਲਸ ਤੋਂ ਬਚਾਉਣ 'ਚ ਮਦਦ ਕਰਦੇ ਹਨ। ਇਸ ਨਾਲ ਭਾਰ ਨੂੰ ਵੀ ਤੇਜ਼ੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Embed widget