ਪੜਚੋਲ ਕਰੋ

Karwa Chauth 2022 : ਗਰਭਵਤੀਆਂ ਲਈ ਕਰਵਾ ਚੌਥ ਵਰਤ ਦੌਰਾਨ ਜਾਣੋ ਕੀ ਕਰਨਾ ਚਾਹੀਦਾ ਤੇ ਕਿੰਨਾ ਗੱਲਾਂ ਦਾ ਰੱਖਣਾ ਚਾਹੀਦਾ ਧਿਆਨ

ਕਰਵਾ ਚੌਥ ਦਾ ਵਰਤ ਭਾਰਤ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਮੀ ਉਮਰ ਲਈ ਖਾਸ ਵਰਤ ਰੱਖਦੀਆਂ ਹਨ।

Karwa Chauth 2022

1/6
ਕਰਵਾ ਚੌਥ ਦੇ ਦਿਨ ਔਰਤਾਂ ਨੂੰ ਭਾਰੀ ਸਾੜ੍ਹੀਆਂ ਅਤੇ ਗਹਿਣੇ ਪਾਉਣ ਤੋਂ ਬਚਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਥਕਾਵਟ ਹੋ ਸਕਦੀ ਹੈ। ਕਿਰਪਾ ਕਰਕੇ ਵਰਤ ਰੱਖਣ ਤੋਂ ਪਹਿਲਾਂ ਆਪਣੇ ਡਾਕਟਰ ਨਾਲ ਸਲਾਹ ਕਰੋ।

2/6
ਜਿਹੜੀਆਂ ਔਰਤਾਂ ਗਰਭ ਅਵਸਥਾ ਦੌਰਾਨ ਬਿਮਾਰ ਰਹਿੰਦੀਆਂ ਹਨ, ਉਨ੍ਹਾਂ ਨੂੰ ਇਹ ਵਰਤ ਨਹੀਂ ਰੱਖਣਾ ਚਾਹੀਦਾ। ਫਿਰ ਵੀ ਜੇਕਰ ਵਰਤ ਰੱਖਣਾ ਹੈ ਤਾਂ ਨਿਰਜਲਾ ਵਰਤ ਨਾ ਰੱਖੋ। ਇਸ ਨਾਲ ਬੱਚੇ ਅਤੇ ਮਾਂ ਦੋਵਾਂ ਦੀ ਸਿਹਤ 'ਤੇ ਅਸਰ ਪਵੇਗਾ।

3/6
ਚਾਹ, ਕੌਫੀ ਦੇ ਸੇਵਨ ਤੋਂ ਪਰਹੇਜ਼ ਕਰੋ। ਇਸ ਨਾਲ ਸਿਹਤ 'ਤੇ ਬੁਰਾ ਪ੍ਰਭਾਵ ਪਵੇਗਾ। ਤੁਸੀਂ ਦੁੱਧ, ਹੈਲਦੀ ਡਰਿੰਕਸ, ਨਾਰੀਅਲ ਪਾਣੀ ਪੀ ਸਕਦੇ ਹੋ, ਇਸ ਨਾਲ ਸਰੀਰ ਵਿੱਚ ਊਰਜਾ ਬਣੀ ਰਹੇਗੀ ਅਤੇ ਬੱਚੇ ਨੂੰ ਪੋਸ਼ਣ ਵੀ ਮਿਲੇਗਾ।

4/6
ਗਰਭਵਤੀ ਔਰਤਾਂ ਫਲ, ਡ੍ਰਾਈ ਫਰੂਟ ਲੈ ਸਕਦੀਆਂ ਹਨ ਪਰ ਨਮਕ ਦਾ ਸੇਵਨ ਨਾ ਕਰੋ। ਸਰਗੀ ਵਿੱਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰੋ ਤਾਂ ਜੋ ਤੁਸੀਂ ਦਿਨ ਭਰ ਊਰਜਾਵਾਨ ਬਣੇ ਰਹੋ।

5/6
ਗਰਭਵਤੀ ਔਰਤਾਂ ਨੂੰ ਕਰਵਾ ਚੌਥ ਦੇ ਵਰਤ ਵਿੱਚ ਭੱਜਣਾ ਨਹੀਂ ਚਾਹੀਦਾ। ਪੂਜਾ ਦੀ ਤਿਆਰੀ ਲਈ ਕਿਸੇ ਦੀ ਮਦਦ ਲਓ। ਸਿਹਤ ਨੂੰ ਤਕਲੀਫ਼ ਨਾ ਦਿੰਦੇ ਹੋਏ ਆਰਾਮ ਜ਼ਰੂਰੀ ਹੈ।

6/6
ਕਰਵਾ ਚੌਥ ਦਾ ਵਰਤ ਪਾਣੀ ਰਹਿਤ ਰੱਖਿਆ ਜਾਂਦਾ ਹੈ, ਇਸ ਲਈ ਗਰਭਵਤੀ ਔਰਤਾਂ ਨੂੰ ਵਰਤ ਰੱਖਣ ਸਮੇਂ ਕੁਝ ਖਾਸ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget