ਪੜਚੋਲ ਕਰੋ

ਬਰਸਾਤ ਦੇ ਮੌਸਮ 'ਚ ਇਨ੍ਹਾਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਰੱਖੋ ਦੂਰੀ...ਨਹੀਂ ਤਾਂ ਹੋ ਜਾਵੇਗਾ ਵੱਡਾ ਨੁਕਸਾਨ

ਬਰਸਾਤ ਦੇ ਮੌਸਮ ਕਰਕੇ ਜਿੱਥੇ ਤੁਹਾਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਉੱਥੇ ਹੀ ਇਸ ਦੇ ਨਾਲ ਹੀ ਇਹ ਆਪਣੇ ਨਾਲ ਕਈ ਬਿਮਾਰੀਆਂ ਵੀ ਲੈ ਕੇ ਆਉਂਦਾ ਹੈ। ਇਸ ਮੌਸਮ 'ਚ ਤੁਹਾਨੂੰ ਆਪਣੀ ਡਾਈਟ ਦੀ ਚੋਣ ਬਹੁਤ ਸੋਚ-ਸਮਝ ਕੇ ਕਰਨ ਦੀ ਲੋੜ ਹੈ।

( Image Source : Freepik )

1/6
Monsoon Diet: ਬਰਸਾਤ ਦੇ ਮੌਸਮ ਵਿੱਚ ਸਮੁੰਦਰੀ ਭੋਜਨ ਤੋਂ ਦੂਰ ਰਹੋ ਕਿਉਂਕਿ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਦਰਅਸਲ, ਇਹ ਮੌਸਮ ਮੱਛੀ ਦਾ ਪ੍ਰਜਨਨ ਸੀਜ਼ਨ ਹੈ ਅਤੇ ਬਾਜ਼ਾਰ ਵਿੱਚ ਉਪਲਬਧ ਮੱਛੀ ਤਾਜ਼ੀ ਨਹੀਂ ਹੈ। ਇਸਨੂੰ ਫ੍ਰੀਜ਼ ਕੀਤਾ ਜਾਂਦਾ ਹੈ ਜਾਂ ਪ੍ਰੀਜ਼ਰਵੇਟਿਵ ਜੋੜ ਕੇ ਵੇਚਿਆ ਜਾਂਦਾ ਹੈ। ਅਜਿਹੇ 'ਚ ਇਸ ਦਾ ਸੇਵਨ ਕਰਨਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ।

2/6
ਬਰਸਾਤ ਦੇ ਮੌਸਮ ਵਿੱਚ ਪੱਤੇਦਾਰ ਸਬਜ਼ੀਆਂ ਜਿਵੇਂ ਗੋਭੀ ਜਾਂ ਪਾਲਕ ਦਾ ਸਾਗ ਨਹੀਂ ਖਾਣਾ ਚਾਹੀਦਾ। ਕਿਉਂਕਿ ਇਨ੍ਹਾਂ ਵਿੱਚ ਬੈਕਟੀਰੀਆ ਅਤੇ ਸੂਖਮ ਜੀਵ ਪਾਏ ਜਾਂਦੇ ਹਨ। ਇਸ ਨਾਲ ਇਨਫੈਕਸ਼ਨ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ।

3/6
ਇਸ ਮੌਸਮ ਵਿਚ ਤਲਿਆ ਹੋਇਆ ਅਤੇ ਮਸਾਲੇਦਾਰ ਪਨੀਰ ਖਾਣਾ ਠੀਕ ਨਹੀਂ ਹੁੰਦਾ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਿਸ ਕਾਰਨ ਤੁਹਾਨੂੰ ਬਦਹਜ਼ਮੀ ਅਤੇ ਦਸਤ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

4/6
ਮਾਨਸੂਨ ਦੇ ਮੌਸਮ ਵਿੱਚ ਡੇਅਰੀ ਉਤਪਾਦ, ਦਹੀਂ, ਛੱਖਣ ਤੋਂ ਰੋਜ਼ਾਨਾ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਬਰਸਾਤ ਦੇ ਮੌਸਮ ਵਿੱਚ ਖਾਣ ਵਾਲੀਆਂ ਚੀਜ਼ਾਂ ਵਿੱਚ ਬੈਕਟੀਰੀਆ ਬਹੁਤ ਤੇਜ਼ੀ ਨਾਲ ਵਧਦੇ ਹਨ ਅਤੇ ਦਹੀਂ ਵਿੱਚ ਪਹਿਲਾਂ ਹੀ ਬੈਕਟੀਰੀਆ ਹੁੰਦੇ ਹਨ। ਜੇਕਰ ਤੁਸੀਂ ਇਹ ਰੋਜ਼ਾਨਾ ਖਾਉਂਦੇ ਹੋ ਤਾਂ ਤੁਹਾਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

5/6
ਭਾਵੇਂ ਸਲਾਦ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਮਾਨਸੂਨ 'ਚ ਕੱਚੀਆਂ ਸਬਜ਼ੀਆਂ ਖਾਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।  ਕੁਝ ਸਬਜ਼ੀਆਂ ਵਿੱਚ ਬੈਕਟੀਰੀਆ ਹੁੰਦੇ ਹਨ, ਜਿਨ੍ਹਾਂ ਨੂੰ ਕੱਚਾ ਖਾਣ ਨਾਲ ਇਨਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ।

6/6
ਇਸ ਮੌਸਮ 'ਚ ਜੰਕ ਫੂਡ ਤੋਂ ਵੀ ਦੂਰੀ ਬਣਾ ਲੈਣੀ ਚਾਹੀਦੀ ਹੈ। ਸੜਕ ਕਿਨਾਰੇ ਪਾਏ ਜਾਣ ਵਾਲੇ ਚਾਟ-ਪਕੌੜਿਆਂ ਨਾਲ ਡੇਂਗੂ ਮਲੇਰੀਆ ਹੋਣ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ । ਇਸ ਮੌਸਮ ਵਿਚ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ । ਇਸੇ ਲਈ ਇਡਲੀ, ਡੋਸਾ, ਜਲੇਬੀ, ਦਹੀਂ ਆਦਿ ਖਾਣ ਦੀ ਮਨਾਹੀ ਹੈ ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget