ਪੜਚੋਲ ਕਰੋ

Arthritis ਦੇ ਦਰਦ ਤੋਂ ਬਚਾਅ ਲਈ ਰੱਖੋ ਇਨ੍ਹਾਂ 5 ਗੱਲਾਂ ਦਾ ਧਿਆਨ, ਮਿਲੇਗੀ ਰਾਹਤ

ਅਰਥਰਾਈਟਿਸ ਜਾਂ ਗਠੀਆ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਜੋੜਾਂ ਦੀ ਸੋਜ ਤੇ ਦਰਦ ਹੁੰਦਾ ਹੈ। ਇਹ ਸਮੱਸਿਆ ਆਮ ਤੌਰ 'ਤੇ ਵਧਦੀ ਉਮਰ ਦੇ ਲੋਕਾਂ ਵਿੱਚ ਦੇਖਣ ਨੂੰ ਮਿਲਦੀ ਹੈ। ਠੰਡ ਦੇ ਵਿੱਚ ਇਹ ਦਰਦ ਹੋਰ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਬਚਾਅ..

( Image Source : Freepik )

1/6
ਤੁਸੀਂ ਕੁੱਝ ਆਸਾਨ Natural Remedies ਨਾਲ ਗਠੀਏ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ ਵਿੱਚ..

2/6
ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣਾ ਬਹੁਤ ਜ਼ਰੂਰੀ ਹੈ। ਊਨੀ ਕੱਪੜੇ ਪਾਓ, ਗਰਮ ਪਾਣੀ ਨਾਲ ਨਹਾਓ ਤੇ ਘਰ ਨੂੰ ਗਰਮ ਰੱਖੋ। ਤੁਸੀਂ ਗਰਮ ਪਾਣੀ ਦੀ ਬੋਤਲ ਜਾਂ Heating Pad ਦੀ ਵਰਤੋਂ ਵੀ ਕਰ ਸਕਦੇ ਹੋ।

3/6
ਇਕ ਸੰਤੁਲਿਤ ਡਾਈਟ ਲੈਣ ਨਾਲ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਮਿਲਦੇ ਹਨ, ਜੋ ਜੋੜਾਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦੇ ਹਨ। ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਭੋਜਨ ਪਦਾਰਥ ਜਿਵੇਂ ਕਿ ਮੱਛੀ, ਅਖਰੋਟ ਤੇ ਚੀਆ ਸੀਡਜ਼ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

4/6
ਨਿਯਮਿਤ ਰੂਪ 'ਚ ਹਲਕੀ ਕਸਰਤ ਕਰਨ ਨਾਲ ਜੋੜਾਂ ਦੀ ਗਤੀ ਵਧਦੀ ਹੈ ਤੇ ਦਰਦ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਤੈਰਾਕੀ , ਯੋਗਾ ਤੇ Exercise Arthritis ਰੋਗੀਆਂ ਲਈ ਕਾਫੀ ਫਾਇਦੇਮੰਦ ਹੁੰਦੀਆਂ ਹਨ।

5/6
ਜਦੋਂ ਅਸੀਂ ਬਹੁਤ ਜ਼ਿਆਦਾ ਪਰੇਸ਼ਾਨ ਹੁੰਦੇ ਹਾਂ ਤਾਂ ਸਾਡੇ ਜੋੜਾਂ ਦਾ ਦਰਦ ਵੱਧ ਸਕਦਾ ਹੈ ਖਾਸ ਕਰ ਕੇ ਜੇ ਤੁਹਾਨੂੰ ਪਹਿਲਾਂ ਹੀ ਗਠੀਆ ਹੈ। ਅਸੀਂ ਯੋਗਾ, ਮੈਡੀਟੇਸ਼ਨ ਤੇ ਹੌਲੀ-ਹੌਲੀ ਸਾਹ ਲੈਣ ਵਰਗੇ ਸਰਲ ਤਰੀਕੇ ਅਪਣਾ ਕੇ ਸਮੱਸਿਆਵਾਂ ਨੂੰ ਘੱਟ ਕਰ ਸਕਦੇ ਹਾਂ। ਇਸ ਨਾਲ ਸਾਡੇ ਸਰੀਰ 'ਚ ਸੋਜ ਵੀ ਘੱਟ ਹੋ ਜਾਂਦੀ ਹੈ, ਜਿਸ ਕਾਰਨ ਜੋੜਾਂ ਦਾ ਦਰਦ ਘੱਟ ਹੁੰਦਾ ਹੈ।

6/6
ਆਪਣੇ ਡਾਕਟਰ ਦੁਆਰਾ ਦੱਸੀਆਂ ਗਈਆਂ ਦਵਾਈਆਂ ਨੂੰ ਸਮੇਂ ਸਿਰ ਲੈਣਾ ਬਹੁਤ ਜ਼ਰੂਰੀ ਹੈ। ਇਹ ਦਵਾਈਆਂ ਨਾ ਸਿਰਫ਼ ਗਠੀਆ ਦੇ ਦਰਦ ਨੂੰ ਘੱਟ ਕਰਦੀਆਂ ਹਨ ਸਗੋਂ ਜੋੜਾਂ ਦੀ ਸੋਜ ਨੂੰ ਵੀ ਘੱਟ ਕਰਦੀਆਂ ਹਨ। ਨਿਯਮਿਤ ਤੌਰ 'ਤੇ ਦਵਾਈ ਲੈਣ ਨਾਲ ਗਠੀਏ ਦੇ ਲੱਛਣਾਂ ਵਿੱਚ ਮਹੱਤਵਪੂਰਨ ਸੁਧਾਰ ਹੋ ਸਕਦਾ ਹੈ ਤੇ ਤੁਹਾਡੀ ਰੋਜ਼ਾਨਾ ਰੁਟੀਨ ਆਸਾਨ ਹੋ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Embed widget