ਪੜਚੋਲ ਕਰੋ

Kesar Doodh Benefits : ਕੇਸਰ ਵਾਲੇ ਦੁੱਧ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ, ਸਿਹਤ ਨੂੰ ਮਿਲਦੈ ਲਾਭ

ਇੱਕ ਅਜਿਹਾ ਮਸਾਲਾ ਹੈ ਜੋ ਕਈ ਪਕਵਾਨਾਂ ਵਿੱਚ ਸਵਾਦ ਅਤੇ ਖੁਸ਼ਬੂ ਵਧਾਉਣ ਲਈ ਵਰਤਿਆ ਜਾਂਦਾ ਹੈ।

Kesar Doodh

1/6
ਕੇਸਰ 'ਚ ਕੈਲਸ਼ੀਅਮ, ਆਇਰਨ, ਵਿਟਾਮਿਨ ਸੀ, ਫਾਸਫੋਰਸ, ਵਿਟਾਮਿਨ ਬੀ6, ਥਿਆਮੀਨ, ਫੋਲੇਟ, ਮੈਗਨੀਸ਼ੀਅਮ ਅਤੇ ਕਾਪਰ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ।

2/6
ਕੇਸਰ ਦੀ ਵਰਤੋਂ ਨਾ ਸਿਰਫ਼ ਸਿਹਤ ਲਈ ਕੀਤੀ ਜਾਂਦੀ ਹੈ, ਸਗੋਂ ਇਹ ਸੁੰਦਰਤਾ ਵਧਾਉਣ ਵਿਚ ਵੀ ਮਦਦਗਾਰ ਹੋ ਸਕਦੀ ਹੈ। ਰੋਜ਼ਾਨਾ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਚਮੜੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।

3/6
ਕੇਸਰ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਪਾਚਨ ਪ੍ਰਣਾਲੀ ਨੂੰ ਠੀਕ ਰੱਖਣ ਵਿੱਚ ਮਦਦ ਕਰ ਸਕਦੇ ਹਨ। ਕੇਸਰ ਵਾਲੇ ਦੁੱਧ ਦਾ ਰੋਜ਼ਾਨਾ ਸੇਵਨ ਕਰਨ ਨਾਲ ਪਾਚਨ ਕਿਰਿਆ ਨੂੰ ਸੁਧਾਰਿਆ ਜਾ ਸਕਦਾ ਹੈ।

4/6
ਸਰਦੀਆਂ ਵਿੱਚ ਰੋਜ਼ਾਨਾ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਕੇਸਰ 'ਚ ਪਾਏ ਜਾਣ ਵਾਲੇ ਗੁਣ ਜ਼ੁਕਾਮ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ।

5/6
ਜੇਕਰ ਤੁਹਾਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੈ ਤਾਂ ਕੇਸਰ ਵਾਲੇ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕੇਸਰ 'ਚ ਮੌਜੂਦ ਕ੍ਰੋਸਿਨ ਨੀਂਦ ਨੂੰ ਵਧਾਉਣ 'ਚ ਮਦਦ ਕਰਦਾ ਹੈ। ਜਿਸ ਨਾਲ ਇਨਸੌਮਨੀਆ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

6/6
ਕੇਸਰ 'ਚ ਪਾਇਆ ਜਾਣ ਵਾਲਾ ਕ੍ਰੋਸੀਟਿਨ ਸਰੀਰ ਦੀ ਸੋਜ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਕੇਸਰ ਦੀਆਂ ਪੱਤੀਆਂ ਦਾ ਪੇਸਟ ਬਣਾ ਕੇ ਜੋੜਾਂ 'ਤੇ ਲਗਾਉਣ ਨਾਲ ਵੀ ਦਰਦ ਤੋਂ ਰਾਹਤ ਮਿਲਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Big Bachat Days Sale on Flipkart-  ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Big Bachat Days Sale on Flipkart: ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Embed widget