ਪੜਚੋਲ ਕਰੋ
(Source: ECI/ABP News)
Kidney Beans Benefits: ਪ੍ਰੋਟੀਨ ਦਾ ਭੰਡਾਰ ਰਾਜਮਾਂਹ, ਜਾਣੋ ਇਸ ਦੇ ਸੇਵਨ ਨਾਲ ਮਿਲਣ ਵਾਲੇ ਗਜ਼ਬ ਫਾਇਦਿਆਂ ਬਾਰੇ
Rajma: ਰਾਜਮਾਂਹ ਨੂੰ ਭਾਰਤ ਦੇ ਵਿੱਚ ਬਹੁਤ ਪਸੰਦ ਕੀਤਾ ਜਾਂਦਾ ਹੈ। ਖਾਸ ਕਰਕੇ ਬੱਚੇ ਬਹੁਤ ਹੀ ਸ਼ੌਕ ਦੇ ਨਾਲ ਰਾਜਮਾਂਹ ਚਾਵਲ ਖਾਂਦੇ ਹਨ। ਅੱਜ ਅਸੀਂ ਤਹਾਨੂੰ ਰਾਜਮਾਂਹ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
![Rajma: ਰਾਜਮਾਂਹ ਨੂੰ ਭਾਰਤ ਦੇ ਵਿੱਚ ਬਹੁਤ ਪਸੰਦ ਕੀਤਾ ਜਾਂਦਾ ਹੈ। ਖਾਸ ਕਰਕੇ ਬੱਚੇ ਬਹੁਤ ਹੀ ਸ਼ੌਕ ਦੇ ਨਾਲ ਰਾਜਮਾਂਹ ਚਾਵਲ ਖਾਂਦੇ ਹਨ। ਅੱਜ ਅਸੀਂ ਤਹਾਨੂੰ ਰਾਜਮਾਂਹ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।](https://feeds.abplive.com/onecms/images/uploaded-images/2024/05/31/75727c1471e4b8dc9cab4df5849b1b191717159898304700_original.jpg?impolicy=abp_cdn&imwidth=720)
( Image Source : Freepik )
1/7
![ਰਾਜਮਾਂਹ ‘ਚ ਪ੍ਰੋਟੀਨ ਦੀ ਸਭ ਤੋਂ ਵੱਧ ਮਾਤਰਾ ਹੁੰਦੀ ਹੈ, ਜਿਸ ਕਾਰਨ ਇਸਨੂੰ ਪ੍ਰੋਟੀਨ ਦਾ ਮੁੱਖ ਸਰੋਤ ਕਿਹਾ ਜਾਂਦਾ ਹੈ।](https://feeds.abplive.com/onecms/images/uploaded-images/2024/05/31/60e9410d7eb54db1ea3a4093d645cae104ee1.jpg?impolicy=abp_cdn&imwidth=720)
ਰਾਜਮਾਂਹ ‘ਚ ਪ੍ਰੋਟੀਨ ਦੀ ਸਭ ਤੋਂ ਵੱਧ ਮਾਤਰਾ ਹੁੰਦੀ ਹੈ, ਜਿਸ ਕਾਰਨ ਇਸਨੂੰ ਪ੍ਰੋਟੀਨ ਦਾ ਮੁੱਖ ਸਰੋਤ ਕਿਹਾ ਜਾਂਦਾ ਹੈ।
2/7
![ਰਾਜਮਾਂਹ ਵਿੱਚ ਆਇਰਨ, ਮੈਗਨੀਸ਼ੀਅਮ, ਕਾਰਬੋਹਾਈਡ੍ਰੇਟ, ਪੋਟਾਸ਼ੀਅਮ, ਫਾਸਫੋਰਸ, ਫਾਈਬਰ, ਸੋਡੀਅਮ, ਕਾਪਰ, ਫੋਲੇਟ, ਕੈਲਸ਼ੀਅਮ ਆਦਿ ਸਭ ਤੋਂ ਵੱਧ ਮਾਤਰਾ ਵਿੱਚ ਹੁੰਦੇ ਹਨ।](https://feeds.abplive.com/onecms/images/uploaded-images/2024/05/31/85e8307458e9a69d47aaea65ba42961aa5ad5.jpg?impolicy=abp_cdn&imwidth=720)
ਰਾਜਮਾਂਹ ਵਿੱਚ ਆਇਰਨ, ਮੈਗਨੀਸ਼ੀਅਮ, ਕਾਰਬੋਹਾਈਡ੍ਰੇਟ, ਪੋਟਾਸ਼ੀਅਮ, ਫਾਸਫੋਰਸ, ਫਾਈਬਰ, ਸੋਡੀਅਮ, ਕਾਪਰ, ਫੋਲੇਟ, ਕੈਲਸ਼ੀਅਮ ਆਦਿ ਸਭ ਤੋਂ ਵੱਧ ਮਾਤਰਾ ਵਿੱਚ ਹੁੰਦੇ ਹਨ।
3/7
![ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਸਹੀ ਬਣਾਈ ਰੱਖਦੇ ਹਨ। ਇਸ ਦੇ ਨਾਲ ਹੀ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਰੱਖਣ 'ਚ ਮਦਦ ਕਰਦੇ ਹਨ।](https://feeds.abplive.com/onecms/images/uploaded-images/2024/05/31/4ed57d003dc09247499f644d97bf537c54038.jpg?impolicy=abp_cdn&imwidth=720)
ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਸਹੀ ਬਣਾਈ ਰੱਖਦੇ ਹਨ। ਇਸ ਦੇ ਨਾਲ ਹੀ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਰੱਖਣ 'ਚ ਮਦਦ ਕਰਦੇ ਹਨ।
4/7
![ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਆਇਰਨ ਮੌਜੂਦ ਹੁੰਦਾ ਹੈ, ਜਿਸ ਨਾਲ ਇਹ ਤਾਕਤ ਦੇਣ ਦਾ ਕੰਮ ਕਰਦਾ ਹੈ। ਸਰੀਰ ਦੇ ਮੈਟਾਬਾਲੀਜ਼ਮ ਅਤੇ ਊਰਜਾ ਲਈ ਆਇਰਨ ਦੀ ਜ਼ਰੂਰਤ ਹੁੰਦੀ ਹੈ, ਜੋ ਰਾਜਮਾਂਹ ਖਾਣ ਨਾਲ ਪੂਰੀ ਹੋ ਜਾਂਦੀ ਹੈ।](https://feeds.abplive.com/onecms/images/uploaded-images/2024/05/31/3346354650b8ceab9898c8f2a0d3cc42beb00.jpg?impolicy=abp_cdn&imwidth=720)
ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਆਇਰਨ ਮੌਜੂਦ ਹੁੰਦਾ ਹੈ, ਜਿਸ ਨਾਲ ਇਹ ਤਾਕਤ ਦੇਣ ਦਾ ਕੰਮ ਕਰਦਾ ਹੈ। ਸਰੀਰ ਦੇ ਮੈਟਾਬਾਲੀਜ਼ਮ ਅਤੇ ਊਰਜਾ ਲਈ ਆਇਰਨ ਦੀ ਜ਼ਰੂਰਤ ਹੁੰਦੀ ਹੈ, ਜੋ ਰਾਜਮਾਂਹ ਖਾਣ ਨਾਲ ਪੂਰੀ ਹੋ ਜਾਂਦੀ ਹੈ।
5/7
![ਰਾਜਮਾਂਹ 'ਚ ਜਿਸ ਮਾਤਰਾ 'ਚ ਕੈਲੋਰੀ ਮੌਜੂਦ ਹੁੰਦੀ ਹੈ, ਉਹ ਹਰ ਉਮਰ ਲਈ ਸਹੀ ਹੁੰਦੀ ਹੈ। ਅਜਿਹੇ ਲੋਕ ਜੋ ਆਪਣੇ ਭਾਰ ਨੂੰ ਕੰਟਰੋਲ 'ਚ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਲੰਚ 'ਚ ਰਾਜਮਾਂਹ ਦਾ ਸਲਾਦ ਅਤੇ ਸੂਪ ਲੈਣਾ ਫਾਇਦੇਮੰਦ ਰਹੇਗਾ।](https://feeds.abplive.com/onecms/images/uploaded-images/2024/05/31/7e11d94b3444d4f3b37ac0912baa4fc45cbea.jpg?impolicy=abp_cdn&imwidth=720)
ਰਾਜਮਾਂਹ 'ਚ ਜਿਸ ਮਾਤਰਾ 'ਚ ਕੈਲੋਰੀ ਮੌਜੂਦ ਹੁੰਦੀ ਹੈ, ਉਹ ਹਰ ਉਮਰ ਲਈ ਸਹੀ ਹੁੰਦੀ ਹੈ। ਅਜਿਹੇ ਲੋਕ ਜੋ ਆਪਣੇ ਭਾਰ ਨੂੰ ਕੰਟਰੋਲ 'ਚ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਲੰਚ 'ਚ ਰਾਜਮਾਂਹ ਦਾ ਸਲਾਦ ਅਤੇ ਸੂਪ ਲੈਣਾ ਫਾਇਦੇਮੰਦ ਰਹੇਗਾ।
6/7
![ਰਾਜਮਾਂਹ ਖਾਣ ਨਾਲ ਦਿਮਾਗ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ-ਕੇ ਮੌਜੂਦ ਹੁੰਦਾ ਹੈ ਜੋ ਕਿ ਨਰਵਿਸ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦਾ ਹੈ।](https://feeds.abplive.com/onecms/images/uploaded-images/2024/05/31/9e214837a5e203e6ad6da7a749405b4490799.jpg?impolicy=abp_cdn&imwidth=720)
ਰਾਜਮਾਂਹ ਖਾਣ ਨਾਲ ਦਿਮਾਗ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ-ਕੇ ਮੌਜੂਦ ਹੁੰਦਾ ਹੈ ਜੋ ਕਿ ਨਰਵਿਸ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦਾ ਹੈ।
7/7
![ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਮੈਗਨੀਸ਼ੀਅਮ ਮੌਜੂਦ ਹੁੰਦਾ ਹੈ, ਇਸ ਦੇ ਨਾਲ ਹੀ ਇਹ ਕੋਲੈਸਟਰੋਲ ਦੇ ਪੱਧਰ ਨੂੰ ਵੀ ਕੰਟਰੋਲ 'ਚ ਰੱਖਣ ਦਾ ਕੰਮ ਕਰਦਾ ਹੈ। ਇਸ 'ਚ ਮੌਜੂਦ ਮੈਗਨੀਸ਼ੀਅਮ ਦੀ ਮਾਤਰਾ ਦਿਲ ਨਾਲ ਜੁੜੀਆਂ ਬਿਮਾਰੀਆਂ ਨਾਲ ਲੜਣ 'ਚ ਲਾਭਦਾਇਕ ਹੁੰਦੀ ਹੈ।](https://feeds.abplive.com/onecms/images/uploaded-images/2024/05/31/16b93fafbb2698910f17c2e460173184a8185.jpg?impolicy=abp_cdn&imwidth=720)
ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਮੈਗਨੀਸ਼ੀਅਮ ਮੌਜੂਦ ਹੁੰਦਾ ਹੈ, ਇਸ ਦੇ ਨਾਲ ਹੀ ਇਹ ਕੋਲੈਸਟਰੋਲ ਦੇ ਪੱਧਰ ਨੂੰ ਵੀ ਕੰਟਰੋਲ 'ਚ ਰੱਖਣ ਦਾ ਕੰਮ ਕਰਦਾ ਹੈ। ਇਸ 'ਚ ਮੌਜੂਦ ਮੈਗਨੀਸ਼ੀਅਮ ਦੀ ਮਾਤਰਾ ਦਿਲ ਨਾਲ ਜੁੜੀਆਂ ਬਿਮਾਰੀਆਂ ਨਾਲ ਲੜਣ 'ਚ ਲਾਭਦਾਇਕ ਹੁੰਦੀ ਹੈ।
Published at : 31 May 2024 06:24 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)