ਪੜਚੋਲ ਕਰੋ
Kidney Stone Symptoms: ਭੋਜਨ ‘ਚ ਜ਼ਿਆਦਾ ਨਮਕ ਖਾਣ ਨਾਲ ਵੱਧ ਸਕਦਾ ਪਥਰੀ ਦਾ ਖ਼ਤਰਾ, ਗ਼ਲਤੀ ਨਾਲ ਵੀ ਇਨ੍ਹਾਂ ਚੀਜ਼ਾਂ ਨਾਲ ਨਾ ਖਾਓ ਨਮਕ
ਖਾਣੇ ਵਿੱਚ ਨਮਕ ਦੀ ਜ਼ਿਆਦਾ ਮਾਤਰਾ ਤੁਹਾਨੂੰ ਪੱਥਰੀ ਦਾ ਸ਼ਿਕਾਰ ਬਣਾ ਸਕਦੀ ਹੈ। ਜਿਸ ਕਾਰਨ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ। ਅਜਿਹੇ 'ਚ ਇਨ੍ਹਾਂ ਚੀਜ਼ਾਂ ਦੇ ਨਾਲ ਜ਼ਿਆਦਾ ਨਮਕ ਨਾ ਖਾਓ।
Kidney Stone Symptoms
1/4

ਭੋਜਨ ਵਿੱਚ ਬਹੁਤ ਜ਼ਿਆਦਾ ਨਮਕ ਦੀ ਵਰਤੋਂ ਕਰਨਾ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ। ਇਸ ਨਾਲ ਕਿਡਨੀ ਸਟੋਨ ਦੀ ਸਮੱਸਿਆ ਹੋ ਸਕਦੀ ਹੈ। ਭੋਜਨ ਵਿੱਚ ਜ਼ਿਆਦਾ ਨਮਕ ਖਾਣ ਨਾਲ ਪਿਸ਼ਾਬ ਵਿੱਚ ਕੈਲਸ਼ੀਅਮ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਪੱਥਰੀ ਦਾ ਖ਼ਤਰਾ ਵੱਧ ਜਾਂਦਾ ਹੈ।
2/4

ਪੱਥਰੀ ਦੇ ਮਰੀਜ਼ਾਂ ਨੂੰ ਕੋਲਡ ਡਰਿੰਕਸ ਅਤੇ ਚਾਹ-ਕੌਫੀ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਪੱਥਰੀ ਦੇ ਮਰੀਜ਼ਾਂ ਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੁੰਦੀ ਹੈ। ਕੋਲਡ ਡਰਿੰਕਸ 'ਚ ਮੌਜੂਦ ਐਸਿਡ ਪੱਥਰੀ ਦਾ ਖ਼ਤਰਾ ਵਧਾਉਂਦਾ ਹੈ।
Published at : 25 Jan 2023 06:27 PM (IST)
ਹੋਰ ਵੇਖੋ





















