ਪੜਚੋਲ ਕਰੋ

Kids Stomach Pain: ਅਜ਼ਮਾਓ ਇਹ ਆਯੁਰਵੈਦਿਕ ਨੁਸਖੇ, ਬੱਚਿਆਂ ਨੂੰ ਪੇਟ ਦਰਦ ਤੋਂ ਮਿਲੇਗੀ ਤੁਰੰਤ ਰਾਹਤ

Stomach Pain: ਹਾਲਾਂਕਿ ਆਯੁਰਵੇਦ ਅਨੁਸਾਰ ਵੀ ਬੱਚਿਆਂ ਦੇ ਪੇਟ ਦਰਦ ਦਾ ਇਲਾਜ ਕੀਤਾ ਜਾ ਸਕਦਾ ਹੈ। ਜੋ ਪੇਟ ਦੀਆਂ ਸਮੱਸਿਆਵਾਂ ਅਤੇ ਦਰਦ ਨੂੰ ਘੱਟ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦਾ ਹੈ।

( Image Source : Freepik )

1/6
ਬੱਚਿਆਂ ਨੂੰ ਕਈ ਕਾਰਨਾਂ ਕਰਕੇ ਪੇਟ ਦਰਦ ਹੋ ਸਕਦਾ ਹੈ, ਜਿਵੇਂ ਕਿ ਬਹੁਤ ਜ਼ਿਆਦਾ ਖਾਣਾ, ਪਾਚਨ ਦੇ ਵਿੱਚ ਪ੍ਰੇਸ਼ਾਨੀ, ਗੈਸ, ਇਨਫੈਕਸ਼ਨ ਜਾਂ ਕਿਸੇ ਚੀਜ਼ ਤੋਂ ਐਲਰਜੀ। ਪੇਟ ਦੀਆਂ ਇਹ ਸਮੱਸਿਆਵਾਂ ਤੁਹਾਡੇ ਬੱਚੇ ਨੂੰ ਪਰੇਸ਼ਾਨ, ਬੇਆਰਾਮ ਮਹਿਸੂਸ ਕਰ ਸਕਦੀਆਂ ਹਨ ਅਤੇ ਉਸਦੇ ਆਮ ਜੀਵਨ ਨੂੰ ਵੀ ਬਹੁਤ ਪ੍ਰਭਾਵਿਤ ਕਰ ਸਕਦੀਆਂ ਹਨ।

2/6
ਅਦਰਕ ਆਪਣੇ ਪਾਚਨ ਗੁਣਾਂ ਲਈ ਮਸ਼ਹੂਰ ਹੈ। ਅਦਰਕ ਦਾ ਰਸ ਅਤੇ ਸ਼ਹਿਦ ਦਾ ਇੱਕ ਸਧਾਰਨ ਮਿਸ਼ਰਣ ਪੇਟ ਦੀ ਬੇਅਰਾਮੀ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ। ਅੱਧਾ ਚਮਚ ਅਦਰਕ ਦੇ ਰਸ ਵਿੱਚ ਇੱਕ ਚਮਚ ਸ਼ਹਿਦ ਮਿਲਾ ਕੇ ਬੱਚੇ ਨੂੰ ਪਿਲਾਓ। ਇਹ ਕੁਦਰਤੀ ਮਿਸ਼ਰਣ ਪਾਚਨ ਵਿੱਚ ਮਦਦ ਕਰ ਸਕਦਾ ਹੈ ਅਤੇ ਪੇਟ ਦਰਦ ਤੋਂ ਰਾਹਤ ਪ੍ਰਦਾਨ ਕਰ ਸਕਦਾ ਹੈ।

3/6
ਅਜਵਾਇਨ ਜਾਂ ਕੈਰਮ ਦੇ ਬੀਜਾਂ ਵਿੱਚ ਕਾਰਮਿਨੇਟਿਵ ਗੁਣ ਹੁੰਦੇ ਹਨ ਜੋ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਪਾਉਣ ਵਿੱਚ ਮਦਦ ਕਰਦੇ ਹਨ, ਇੱਕ ਕੱਪ ਪਾਣੀ ਵਿੱਚ ਇੱਕ ਚਮਚ ਅਜਵਾਈਨ ਦੇ ਬੀਜਾਂ ਨੂੰ ਉਬਾਲੋ, ਇਸ ਨੂੰ ਛਾਣ ਕੇ ਠੰਡਾ ਹੋਣ ਦਿਓ। ਪੇਟ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ, ਤੁਸੀਂ ਆਪਣੇ ਬੱਚੇ ਨੂੰ ਇਸ ਅਜਵਾਇਨ ਦੇ ਪਾਣੀ ਦੀਆਂ ਕੁਝ ਚੁਸਕੀਆਂ ਦੇ ਸਕਦੇ ਹੋ।

4/6
ਇੱਕ ਹੋਰ ਆਯੁਰਵੈਦਿਕ ਸਾਮੱਗਰੀ ਜੋ ਰਾਹਤ ਪ੍ਰਦਾਨ ਕਰਨ ਵਿੱਚ ਮਦਦ ਕਰ ਸਕਦੀ ਹੈ ਉਹ ਨੇ ਸੌਫ ਦੇ ਬੀਜ, ਕਿਉਂਕਿ ਇਹ ਪਾਚਨ ਵਿੱਚ ਸਹਾਇਤਾ ਕਰਦੇ ਹਨ ਅਤੇ ਪੇਟ ਫੁੱਲਣ ਨੂੰ ਘੱਟ ਕਰਦੇ ਹਨ। ਇੱਕ ਚਮਚ ਸੌਫ ਦੇ ​​ਬੀਜਾਂ ਨੂੰ ਭੁੰਨ ਕੇ ਠੰਡਾ ਹੋਣ ਦਿਓ। ਉਹਨਾਂ ਨੂੰ ਹਲਕਾ ਜਿਹਾ ਪੀਸ ਲਓ ਅਤੇ ਇਹਨਾਂ ਪੀਸੇ ਹੋਏ ਬੀਜਾਂ ਦੀ ਇੱਕ ਚੁਟਕੀ ਆਪਣੇ ਬੱਚੇ ਨੂੰ ਗਰਮ ਪਾਣੀ ਦੇ ਨਾਲ ਦਿਓ।

5/6
ਹੀਂਗ ਵਿੱਚ ਐਂਟੀਸਪਾਜ਼ਮੋਡਿਕ ਗੁਣ ਹੁੰਦੇ ਹਨ ਜੋ ਪੇਟ ਦੇ ਕੜਵੱਲ ਤੋਂ ਰਾਹਤ ਪ੍ਰਦਾਨ ਕਰ ਸਕਦੇ ਹਨ। ਇੱਕ ਚਮਚ ਕੋਸੇ ਪਾਣੀ ਵਿੱਚ ਇੱਕ ਚੁਟਕੀ ਹੀਂਗ ਮਿਲਾ ਕੇ ਬੱਚੇ ਦੀ ਨਾਭੀ ਦੇ ਆਲੇ-ਦੁਆਲੇ ਲਗਾਓ। ਇਹ ਬੇਅਰਾਮੀ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।

6/6
ਪੁਦੀਨੇ ਦੀਆਂ ਪੱਤੀਆਂ ਵਿੱਚ ਠੰਢਕ ਅਤੇ ਆਰਾਮਦਾਇਕ ਗੁਣ ਹੁੰਦੇ ਹਨ ਜੋ ਪੇਟ ਦੀ ਪਰੇਸ਼ਾਨੀ ਨੂੰ ਘੱਟ ਕਰ ਸਕਦੇ ਹਨ। ਪੁਦੀਨੇ ਦੀਆਂ ਕੁਝ ਪੱਤੀਆਂ ਨੂੰ ਪੀਸ ਕੇ ਇਕ ਗਲਾਸ ਗਰਮ ਪਾਣੀ ਵਿਚ ਮਿਲਾ ਲਓ। ਆਪਣੇ ਬੱਚੇ ਦੇ ਪੇਟ ਨੂੰ ਸ਼ਾਂਤ ਕਰਨ ਲਈ ਇਸ ਮਿਸ਼ਰਣ ਨੂੰ ਪੀਣ ਦਿਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget