ਪੜਚੋਲ ਕਰੋ

Hot Lemon Water: ਜਾਣੋ 5 ਕਾਰਨ ਜਿਸ ਕਰਕੇ ਤੁਹਾਨੂੰ ਗਰਮ ਪਾਣੀ ਵਿੱਚ ਨਿੰਬੂ ਦੇ ਰਸ ਦਾ ਸੇਵਨ ਜ਼ਰੂਰ ਕਰਨਾ ਚਾਹੀਦੈ

Health News: ਨਿੰਬੂ ਦੇ ਰਸ ਨੂੰ ਪਾਣੀ ਵਿੱਚ ਮਿਲਾ ਕੇ ਵੀ ਪੀਤਾ ਜਾਂਦਾ ਹੈ। ਜੇਕਰ ਪਾਣੀ ਕੋਸਾ ਹੋਵੇ ਤਾਂ ਇਸ ਦੇ ਕਈ ਫਾਇਦੇ ਹੋਣਗੇ। ਜੀ ਹਾਂ, ਦਿਨ ਦੀ ਸ਼ੁਰੂਆਤ ਨਿੰਬੂ ਪਾਣੀ ਨਾਲ ਕਰਨ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ।

( Image Source : Freepik )

1/6
ਨਿੰਬੂ, ਜਿਸ ਦਾ ਸੁਭਾਅ ਖਟਾਸਾ ਵਾਲਾ ਹੁੰਦਾ ਹੈ। ਜਿਸ ਕਰਕੇ ਇਸ ਦੀ ਵਰਤੋਂ ਭੋਜਨ ਵਿਚ ਖੱਟਾਪਨ ਵਧਾਉਣ ਲਈ ਕੀਤੀ ਜਾਂਦੀ ਹੈ। ਇਹ ਸਿਹਤ ਲਈ ਫਾਇਦੇਮੰਦ ਹੈ। ਲੋਕ ਹਰ ਮੌਸਮ 'ਚ ਨਿੰਬੂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਦੇ ਹਨ। ਇਸ ਤੋਂ ਕਈ ਤਰ੍ਹਾਂ ਦੇ ਡਰਿੰਕ ਤਿਆਰ ਕੀਤੇ ਜਾਂਦੇ ਹਨ।

2/6
ਨਿੰਬੂ ਵਿੱਚ ਐਸਿਡਿਕ ਗੁਣ ਹੁੰਦੇ ਹਨ। ਜੋ ਤੁਹਾਡੇ ਪਾਚਨ ਤੰਤਰ ਅਤੇ ਲੀਵਰ ਨੂੰ ਸਿਹਤਮੰਦ ਰੱਖਣ ਦੇ ਵਿੱਚ ਮਦਦ ਕਰਦਾ ਹੈ। ਜਿਸ ਕਰਕੇ ਤੁਹਾਡਾ ਮੈਟਾਬੋਲਿਜ਼ਮ ਅਤੇ ਅੰਤੜੀਆਂ ਸਹੀ ਢੰਗ ਦੇ ਨਾਲ ਕੰਮ ਕਰਦੇ ਹਨ। ਅਜਿਹੇ 'ਚ ਸਰੀਰ ਨੂੰ ਪੋਸ਼ਕ ਤੱਤਾਂ ਨੂੰ ਸੋਖਣ 'ਚ ਮਦਦ ਮਿਲਦੀ ਹੈ।

3/6
ਨਿੰਬੂ ਵਿੱਚ ਮੌਜੂਦ ਪੋਟਾਸ਼ੀਅਮ ਦਿਮਾਗ ਅਤੇ ਤੰਤੂਆਂ ਦੇ ਕੰਮਕਾਜ ਵਿੱਚ ਮਦਦ ਕਰਦਾ ਹੈ, ਜੋ ਤੁਹਾਡੀ ਸਰੀਰਕ ਐਕਟਿਵਨੈਸ ਨੂੰ ਵਧਾ ਸਕਦਾ ਹੈ। ਇਸ ਤੋਂ ਇਲਾਵਾ, ਕੁੱਝ ਰਿਪੋਰਟਾਂ ਦਾ ਮੰਨਣਾ ਹੈ ਕਿ ਨਿੰਬੂ ਪਾਣੀ ਤੁਹਾਡੇ ਮਹਿਸੂਸ ਕਰਨ ਵਾਲੇ ਹਾਰਮੋਨਸ ਨੂੰ ਵਧਾ ਸਕਦਾ ਹੈ ਅਤੇ ਤਣਾਅ ਦੇ ਪੱਧਰ ਨੂੰ ਘਟਾ ਸਕਦਾ ਹੈ। ਇਸ ਦੇ ਨਾਲ ਹੀ ਇਹ ਡੀਹਾਈਡ੍ਰੇਸ਼ਨ ਨੂੰ ਦੂਰ ਕਰਦਾ ਹੈ ਅਤੇ ਸਰੀਰ ਨੂੰ ਊਰਜਾਵਾਨ ਬਣਾਉਂਦਾ ਹੈ।

4/6
ਨਿੰਬੂ 'ਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਹੁੰਦਾ ਹੈ, ਜੋ ਝੁਰੜੀਆਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਇਹ ਤੁਹਾਡੀ ਚਮੜੀ ਨੂੰ ਫ੍ਰੀ-ਰੈਡੀਕਲ ਨੁਕਸਾਨ ਤੋਂ ਬਚਾਉਂਦਾ ਹੈ। ਇਹ ਪਾਣੀ ਤੁਹਾਡੇ ਸੈੱਲਾਂ ਤੱਕ ਪੌਸ਼ਟਿਕ ਤੱਤ ਪਹੁੰਚਾਉਣ ਵਿੱਚ ਵੀ ਮਦਦ ਕਰਦਾ ਹੈ।

5/6
ਨਿੰਬੂ ਦਾ ਰਸ ਡਾਇਯੂਰੇਟਿਕ ਵਜੋਂ ਜਾਣਿਆ ਜਾਂਦਾ ਹੈ। ਇਹ ਪਿਸ਼ਾਬ ਦੀ ਬਾਰੰਬਾਰਤਾ ਨੂੰ ਵਧਾ ਕੇ ਤੁਹਾਡੇ ਗੁਰਦਿਆਂ ਵਿੱਚੋਂ ਪਾਣੀ ਅਤੇ ਕੁੱਝ ਜ਼ਹਿਰੀਲੇ ਤੱਤਾਂ ਨੂੰ ਖਤਮ ਕਰਨ ਵਿੱਚ ਮਦਦ ਕਰਦਾ ਹੈ। ਇਹ ਸੰਭਾਵੀ ਤੌਰ 'ਤੇ UTIs ਤੋਂ ਪੀੜਤ ਲੋਕਾਂ ਦੀ ਮਦਦ ਕਰ ਸਕਦਾ ਹੈ।

6/6
ਨਿੰਬੂ ਵਿੱਚ ਪਾਇਆ ਜਾਣ ਵਾਲਾ ਐਸਕੋਰਬਿਕ ਐਸਿਡ ਜ਼ਖ਼ਮਾਂ ਨੂੰ ਠੀਕ ਕਰਨ ਲਈ ਜ਼ਰੂਰੀ ਹੈ। ਇਹ ਬਲਗਮ ਨੂੰ ਦੂਰ ਕਰਨ ਅਤੇ ਜ਼ੁਕਾਮ ਦੇ ਦੌਰਾਨ ਗਲੇ ਦੀ ਖਰਾਸ਼ ਤੋਂ ਰਾਹਤ ਦਿਵਾਉਣ ਲਈ ਵੀ ਲਾਭਦਾਇਕ ਮੰਨਿਆ ਜਾਂਦਾ ਹੈ। ਆਮ ਜ਼ੁਕਾਮ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਅਤੇ ਉਨ੍ਹਾਂ ਤੋਂ ਬਚਣ ਲਈ ਰੋਜ਼ਾਨਾ ਨਿੰਬੂ ਦਾ ਸੇਵਨ ਕਰੋ। ਤੁਸੀਂ ਇਸ ਨੂੰ ਗਰਮ ਪਾਣੀ 'ਚ ਮਿਲਾ ਕੇ ਪੀ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget