ਪੜਚੋਲ ਕਰੋ
Health News: ਜਾਣੋ ਅਜਿਹੇ ਸੰਕੇਤਾਂ ਬਾਰੇ ਜਿਨ੍ਹਾਂ ਨੂੰ ਕਦੇ ਵੀ ਔਰਤਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ....ਨਹੀਂ ਤਾਂ ਘੇਰ ਲੈਣਗੀਆਂ ਇਹ ਬਿਮਾਰੀਆਂ
ਅੱਜ ਕੱਲ੍ਹ ਔਰਤਾਂ ਦਫਤਰਾਂ ਦੇ ਵਿੱਚ ਵੀ ਕੰਮ ਕਰਦੀਆਂ ਹਨ ਅਤੇ ਨਾਲ ਹੀ ਘਰ ਵੀ ਸੰਭਾਲ ਦੀਆਂ ਹਨ। ਔਰਤਾਂ ਅਕਸਰ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰਦੀਆਂ ਹਨ। ਜਿਸ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਉਨ੍ਹਾਂ ਨੂੰ ਘੇਰ ਸਕਦੀਆਂ ਹਨ।
( Image Source : Freepik )
1/7

ਮਾਹਿਰਾਂ ਮੁਤਾਬਕ ਔਰਤਾਂ ਦੇ ਸਰੀਰ 'ਚ ਕਈ ਤਰ੍ਹਾਂ ਦੇ ਬਦਲਾਅ ਆਉਂਦੇ ਹਨ। ਜਿਨ੍ਹਾਂ ਵਿੱਚੋਂ ਕੁਝ ਵੱਡੀਆਂ ਸਮੱਸਿਆਵਾਂ ਵੱਲ ਇਸ਼ਾਰਾ ਕਰਦੇ ਹਨ। ਇਨ੍ਹਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਜੇਕਰ ਸਮੇਂ ਸਿਰ ਇਨ੍ਹਾਂ ਦੀ ਪਛਾਣ ਕਰ ਲਈ ਜਾਵੇ ਤਾਂ ਵੱਡੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
2/7

ਜੇਕਰ ਕੋਈ ਫੀਮੇਲ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਦੇ ਹੋ, ਜੋ ਆਰਾਮ ਕਰਨ ਦੇ ਬਾਵਜੂਦ ਦੂਰ ਨਹੀਂ ਹੁੰਦਾ, ਤਾਂ ਇਹ ਅਨੀਮੀਆ, ਥਾਇਰਾਇਡ ਜਾਂ Vitamin D ਦੀ ਕਮੀ ਵਰਗੀਆਂ ਸਮੱਸਿਆਵਾਂ ਦਾ ਸੰਕੇਤ ਹੋ ਸਕਦਾ ਹੈ। ਅਜਿਹੇ 'ਚ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
Published at : 03 Sep 2024 11:21 PM (IST)
ਹੋਰ ਵੇਖੋ





















