ਪੜਚੋਲ ਕਰੋ

Dry fruits: ਜੇਕਰ ਤੁਸੀਂ ਵੀ ਲੋੜ ਤੋਂ ਵੱਧ ਖਾਂਦੇ ਹੋ ਡ੍ਰਾਈ ਫਰੂਟਸ, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦਾ ਬੂਰਾ ਅਸਰ

Dry fruits: ਜੇਕਰ ਡ੍ਰਾਈ ਫਰੂਟਸ ਹਿਸਾਬ ਨਾਲ ਖਾਦੇ ਜਾਣ ਤਾਂ ਇਸ ਦੇ ਕਈ ਫਾਇਦੇ ਹੁੰਦੇ ਹਨ ਪਰ ਜੇਕਰ ਇਹ ਲੋੜ ਤੋਂ ਵੱਧ ਖਾਦੇ ਜਾਣ ਤਾਂ ਇਸ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

Dry Fruits

1/6
ਕਾਜੂ ਵਿੱਚ ਫਾਈਬਰ, ਪ੍ਰੋਟੀਨ ਅਤੇ ਹੈਲਥੀ ਫੈਟਸ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਬਦਾਮ ਅਤੇ ਅਖਰੋਟ ਦੀ ਤਰ੍ਹਾਂ ਕਾਜੂ ਵੀ ਭਾਰ ਘਟਾਉਣ ਵਿਚ ਬਹੁਤ ਮਦਦਗਾਰ ਹੁੰਦੇ ਹਨ। ਕਈ ਖੋਜਾਂ ਵਿੱਚ ਪਾਇਆ ਗਿਆ ਹੈ ਕਿ ਇਸ ਵਿੱਚ ਅਜਿਹੇ ਗੁਣ ਹਨ ਜੋ ਬਲੱਡ ਸ਼ੂਗਰ ਅਤੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਂਦੇ ਹਨ।

2/6
ਅੰਜੀਰ ਨੂੰ ਭਿਓਂ ਕੇ ਖਾਣਾ ਫਾਇਦੇਮੰਦ ਹੁੰਦਾ ਹੈ। ਇਹ ਬਹੁਤ ਹੀ ਪੌਸ਼ਟਿਕ ਡ੍ਰਾਈ ਫਰੂਟ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਤਾਕਤ ਬਣੀ ਰਹਿੰਦੀ ਹੈ। ਜੇਕਰ ਅੰਜੀਰ ਨੂੰ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕੀਤਾ ਜਾਵੇ ਤਾਂ ਇਸ 'ਚ ਮੌਜੂਦ ਫਾਈਬਰ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ।

3/6
ਜੇਕਰ ਤੁਸੀਂ ਹਮੇਸ਼ਾ ਕਮਜ਼ੋਰੀ ਜਾਂ ਥਕਾਵਟ ਮਹਿਸੂਸ ਕਰਦੇ ਹੋ ਤਾਂ ਸੌਗੀ ਖਾਣ ਨਾਲ ਫਾਇਦਾ ਹੋ ਸਕਦਾ ਹੈ। ਇਸ ਡ੍ਰਾਈ ਫਰੂਟ ਵਿੱਚ ਐਂਟੀਆਕਸੀਡੈਂਟ ਅਤੇ ਨੈਚੂਰਲ ਸ਼ੂਗਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਿਹਤ ਤੰਦਰੁਸਤ ਅਤੇ ਫਿੱਟ ਰਹਿੰਦੀ ਹੈ। ਕਿਸ਼ਮਿਸ਼ ਫਾਈਬਰ ਦਾ ਚੰਗਾ ਸਰੋਤ ਹੈ। ਇਸ ਦੇ ਸੇਵਨ ਨਾਲ ਕਬਜ਼ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

4/6
ਹਰ ਉਮਰ ਦੇ ਲੋਕਾਂ ਨੂੰ ਰੋਜ਼ ਅਖਰੋਟ ਭਿਓ ਕੇ ਖਾਣੇ ਚਾਹੀਦੇ ਹਨ। ਇਸ ਦਾ ਸੇਵਨ ਦਿਮਾਗ ਨੂੰ ਤੇਜ਼ ਕਰਦਾ ਹੈ ਅਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ, ਜਦਕਿ ਖਰਾਬ ਕੋਲੈਸਟ੍ਰੋਲ ਘੱਟਦਾ ਹੈ। ਇਹ ਦਿਲ ਦੀ ਸਿਹਤ ਨੂੰ ਬਣਾਈ ਰੱਖਣ ਦਾ ਕੰਮ ਕਰਦਾ ਹੈ।

5/6
ਸ਼ੂਗਰ ਦੇ ਮਰੀਜ਼ਾਂ ਲਈ ਬਦਾਮ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਇਸ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਬਦਾਮ ਵਿੱਚ ਮੈਗਨੀਸ਼ੀਅਮ, ਪ੍ਰੋਟੀਨ ਅਤੇ ਫਾਈਬਰ ਪਾਏ ਜਾਂਦੇ ਹਨ। ਇਕ ਰਿਪੋਰਟ ਮੁਤਾਬਕ ਮੈਗਨੀਸ਼ੀਅਮ ਦੀ ਵਰਤੋਂ ਸਰੀਰ ਦੀਆਂ 300 ਤੋਂ ਜ਼ਿਆਦਾ ਪ੍ਰਕਿਰਿਆਵਾਂ 'ਚ ਹੁੰਦੀ ਹੈ। ਇਹ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ।

6/6
ਵੈਸੇ ਤਾਂ ਛੁਹਾਰਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਤਾਕਤ ਆਉਂਦੀ ਹੈ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਪਰ ਜੇਕਰ ਇਸ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਸ਼ੂਗਰ ਲੈਵਲ ਵੱਧ ਸਕਦਾ ਹੈ ਅਤੇ ਭਾਰ ਵਧਣ ਦਾ ਡਰ ਵੀ ਰਹਿੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget