ਪੜਚੋਲ ਕਰੋ
Almond: ਜਾਣੋ ਇੱਕ ਦਿਨ ਵਿੱਚ ਕਿੰਨੇ ਬਦਾਮ ਖਾਣੇ ਚਾਹੀਦੇ, ਜ਼ਿਆਦਾ ਖਾਣੇ ਹੋ ਸਕਦੇ ਨੁਕਸਾਨਦਾਇਕ
Almond: ਬਦਾਮ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ ਪਰ ਜ਼ਿਆਦਾ ਬਦਾਮ ਖਾਣਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ, ਤਾਂ ਇੱਥੇ ਜਾਣੋ ਤੁਹਾਨੂੰ ਦਿਨ 'ਚ ਕਿੰਨੇ ਬਦਾਮ ਖਾਣੇ ਚਾਹੀਦੇ ਹਨ।
almond
1/6

ਬਦਾਮ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਪਰ ਇਸ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਬਾਦਾਮ ਵਿੱਚ ਪ੍ਰੋਟੀਨ, ਸਿਹਤਮੰਦ ਚਰਬੀ, ਫਾਈਬਰ, ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ ਜੋ ਦਿਲ ਦੀ ਸਿਹਤ ਲਈ ਚੰਗੇ ਹਨ। ਪਰ ਰੋਜ਼ਾਨਾ 30-50 ਗ੍ਰਾਮ ਤੋਂ ਜ਼ਿਆਦਾ ਬਦਾਮ ਖਾਣ ਨਾਲ ਭਾਰ ਵੱਧ ਸਕਦਾ ਹੈ ਅਤੇ ਗੁਰਦੇ ਦੀ ਪੱਥਰੀ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਬਦਾਮ ਦਾ ਸੇਵਨ ਸੀਮਤ ਮਾਤਰਾ ਵਿਚ ਹੀ ਕਰਨਾ ਚਾਹੀਦਾ ਹੈ।
2/6

ਇੱਕ ਡਾਈਟੀਸ਼ੀਅਨ ਦੇ ਅਨੁਸਾਰ, ਇੱਕ ਸਿਹਤਮੰਦ ਨੌਜਵਾਨ ਨੂੰ ਰੋਜ਼ਾਨਾ 30-50 ਗ੍ਰਾਮ ਤੋਂ ਵੱਧ ਬਦਾਮ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ, ਭਾਵ ਲਗਭਗ 7-8 ਬਦਾਮ। ਜ਼ਿਆਦਾ ਮਾਤਰਾ 'ਚ ਬਦਾਮ ਖਾਣ ਨਾਲ ਸਰੀਰ 'ਚ ਕੈਲੋਰੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਨਾਲ ਭਾਰ ਵੱਧ ਸਕਦਾ ਹੈ।
Published at : 05 Nov 2023 05:41 PM (IST)
ਹੋਰ ਵੇਖੋ





















