ਪੜਚੋਲ ਕਰੋ

Health Tip : ਜਾਣੋ ਰੋਜ਼ਾਨਾ ਖਾਲੀ ਪੇਟ ਸੌਗੀ ਦਾ ਪਾਣੀ ਪੀਣ ਦੇ ਫਾਇਦੇ ਤੇ ਨੁਕਸਾਨ

Health Care Tip : ਸੁੱਕੇ ਮੇਵੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਦਿੰਦੇ ਹਨ। ਅੱਜ ਅਸੀਂ ਸੌਗੀ ਦੇ ਫਾਇਦਿਆਂ ਬਾਰੇ ਦੱਸਾਂਗੇ। ਸੌਗੀ ਦੀ ਵਰਤੋਂ ਨਾਲ ਨਾ ਸਿਰਫ਼ ਭੋਜਨ ਵਿੱਚ ਸੁਆਦ ਵਧਦਾ ਹੈ ਸਗੋਂ ਸਰੀਰ ਨੂੰ ਪੋਸ਼ਣ ਵੀ ਮਿਲਦਾ ਹੈ।

ਸੌਗੀ

1/6
Health Care Tip : ਸੁੱਕੇ ਮੇਵੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਦਿੰਦੇ ਹਨ। ਅੱਜ ਅਸੀਂ ਸੌਗੀ ਦੇ ਫਾਇਦਿਆਂ ਬਾਰੇ ਦੱਸਾਂਗੇ। ਸੌਗੀ ਦੀ ਵਰਤੋਂ ਨਾਲ ਨਾ ਸਿਰਫ਼ ਭੋਜਨ ਵਿੱਚ ਸੁਆਦ ਵਧਦਾ ਹੈ ਸਗੋਂ ਸਰੀਰ ਨੂੰ ਪੋਸ਼ਣ ਵੀ ਮਿਲਦਾ ਹੈ। ਅੱਜ ਅਸੀਂ ਸੌਗੀ ਦੇ ਪਾਣੀ ਬਾਰੇ ਦੱਸਾਂਗੇ ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇ ਤੁਸੀਂ ਰੋਜ਼ਾਨਾ ਇਸ ਨੂੰ ਪੀਓ ਤਾਂ ਤੁਹਾਨੂੰ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਆਓ ਜਾਣਦੇ ਹਾਂ ਕਿਸ਼ਮਿਸ਼ ਦੇ ਫਾਇਦਿਆਂ ਬਾਰੇ....

2/6
ਸੌਗੀ ਦੇ ਪਾਣੀ ਦੇ ਫਾਇਦੇ : ਸੌਗੀ ਵਿੱਚ ਉੱਚ ਮਾਤਰਾ ਵਿੱਚ alkaline ਹੁੰਦਾ ਹੈ। ਜੋ ਸਰੀਰ ਵਿੱਚ ਪੈਦਾ ਹੋਣ ਵਾਲੇ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਇਸ ਨੂੰ ਖਾਣ ਤੋਂ ਬਾਅਦ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।

3/6
ਕਿਸ਼ਮਿਸ਼ ਵਿੱਚ ਬਹੁਤ ਸਾਰਾ ਪ੍ਰੋਟੀਨ ਹੁੰਦਾ ਹੈ। ਜਿਸ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ​ਹੁੰਦੀ ਹੈ। ਇਹੀ ਕਾਰਨ ਹੈ ਕਿ ਕਿਸ਼ਮਿਸ਼ ਨੂੰ ਇਮਿਊਨਿਟੀ ਬੂਸਟਰ ਵੀ ਕਿਹਾ ਜਾਂਦਾ ਹੈ।

4/6
ਜਿਨ੍ਹਾਂ ਲੋਕਾਂ ਨੂੰ ਹਾਈ ਬੀਪੀ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਸੌਗੀ ਦਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਸੌਗੀ ਦਾ ਪਾਣੀ ਤੁਹਾਡੇ ਬੀਪੀ ਨੂੰ ਕੰਟਰੋਲ ਕਰਦਾ ਹੈ।

5/6
ਜਿਨ੍ਹਾਂ ਲੋਕਾਂ ਵਿੱਚ ਹੀਮੋਗਲੋਬਿਨ ਦੀ ਕਮੀ ਹੁੰਦੀ ਹੈ, ਉਨ੍ਹਾਂ ਨੂੰ ਰੋਜ਼ਾਨਾ ਸਵੇਰੇ ਖਾਲੀ ਪੇਟ ਸੌਗੀ ਅਤੇ ਇਸ ਦਾ ਪਾਣੀ ਜ਼ਰੂਰ ਲੈਣਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜਿਸ ਕਾਰਨ ਚਿਹਰੇ ਦੀ ਚਮਕ ਵੀ ਵਧ ਸਕਦੀ ਹੈ। ਜੋ ਲੋਕ ਰੋਜ਼ਾਨਾ ਕਿਸ਼ਮਿਸ਼ ਦਾ ਪਾਣੀ ਪੀਂਦੇ ਹਨ, ਉਨ੍ਹਾਂ ਦੀ ਚਮੜੀ ਕਾਫੀ ਚਮਕਦਾਰ ਹੁੰਦੀ ਹੈ।

6/6
ਸੌਗੀ ਦਾ ਪਾਣੀ ਪੀਣ ਦੇ ਨੁਕਸਾਨ : ਕਿਸ਼ਮਿਸ਼ ਦਾ ਪਾਣੀ ਜ਼ਿਆਦਾ ਪੀਣ ਨਾਲ ਡਾਇਰੀਆ ਅਤੇ ਗੈਸ ਦੀ ਸਮੱਸਿਆ ਹੋ ਸਕਦੀ ਹੈ। ਸ਼ੂਗਰ ਦੇ ਰੋਗੀ ਨੂੰ ਸੌਗੀ ਨੂੰ ਸੋਚ ਸਮਝ ਕੇ ਖਾਣਾ ਚਾਹੀਦਾ ਹੈ। ਕਿਉਂਕਿ ਇਹ ਟਾਈਪ-2 ਸ਼ੂਗਰ ਦੇ ਮਰੀਜ਼ਾਂ ਦੀਆਂ ਸਮੱਸਿਆਵਾਂ ਨੂੰ ਵਧਾ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget