ਪੜਚੋਲ ਕਰੋ

Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ

ਮਾਨਸੂਨ ਦੇ ਆਉਣ ਨਾਲ ਬੇਸ਼ੱਕ ਗਰਮੀ ਤੋਂ ਰਾਹਤ ਮਿਲਦੀ ਹੈ ਪਰ ਬਾਰਿਸ਼ ਆਪਣੇ ਨਾਲ ਕਈ ਬਿਮਾਰੀਆਂ ਵੀ ਲੈ ਕੇ ਆਉਂਦੀ ਹੈ। ਅੱਜ ਅਸੀਂ ਜਾਣਾਂਗੇ ਕਿ ਨਾਰਮਲ ਫਲੂ ਅਤੇ ਡੇਂਗੂ ਦੇ ਲੱਛਣਾਂ ਵਿੱਚ ਕੀ ਫਰਕ ਹੈ?

Dengue

1/5
ਮੌਨਸੂਨ ਦੌਰਾਨ ਹੋਣ ਵਾਲੇ ਨਾਰਮਲ ਬੁਖ਼ਾਰ ਆਮ ਤੌਰ 'ਤੇ ਵਾਇਰਲ ਜਾਂ ਬੈਕਟੀਰੀਆ ਦੀ ਲਾਗ ਕਾਰਨ ਹੁੰਦਾ ਹੈ ਜੋ ਬਰਸਾਤ ਦੇ ਮੌਸਮ ਦੌਰਾਨ ਹੁੰਦਾ ਹੈ। ਇਸ ਮੌਸਮ ਵਿੱਚ ਇਨਫਲੂਐਂਜ਼ਾ (ਫਲੂ), ਨਾਰਮਲ ਸਰਦੀ ਦੇ ਵਾਇਰਸ, ਪੀਲੀਆ ਜਾਂ ਹੈਪੇਟਾਈਟਸ ਅਤੇ ਗੈਸਟਰੋਐਂਟਰਾਇਟਿਸ ਦੀ ਬਿਮਾਰੀ ਹੁੰਦੀ ਹੈ। ਡੇਂਗੂ ਅਤੇ ਨਾਰਮਲ ਫਲੂ ਦੋਵਾਂ ਵਿੱਚ ਹੀ ਸਰੀਰ ਵਿੱਚ ਬੁਖਾਰ, ਦਰਦ ਅਤੇ ਥਕਾਵਟ ਹੁੰਦੀ ਹੈ। ਇਸ ਤੋਂ ਇਲਾਵਾ ਸਰੀਰ 'ਤੇ ਧੱਫੜ ਵੀ ਪੈ ਜਾਂਦੇ ਹਨ। ਡੇਂਗੂ ਦੇ ਕੋਈ ਖਾਸ ਲੱਛਣ ਨਹੀਂ ਹੁੰਦੇ।

2/5
ਡੇਂਗੂ ਦੇ ਲੱਛਣ ਬੁਖਾਰ ਸ਼ੁਰੂ ਹੋਣ ਤੋਂ 1-2 ਦਿਨਾਂ ਬਾਅਦ ਹੀ ਸਰੀਰ 'ਤੇ ਨਜ਼ਰ ਆਉਂਦੇ ਹਨ। ਇਸ ਵਿੱਚ ਪੇਟ ਵਿੱਚ ਤੇਜ਼ ਦਰਦ, ਲਗਾਤਾਰ ਉਲਟੀਆਂ ਆਉਣਾ, ਮਸੂੜਿਆਂ ਜਾਂ ਨੱਕ ਵਿੱਚੋਂ ਖੂਨ ਵਗਣਾ ਸ਼ਾਮਲ ਹੈ। ਟੱਟੀ ਜਾਂ ਉਲਟੀ ਵਿੱਚ ਖੂਨ ਵੀ ਇਸ ਦੇ ਲੱਛਣ ਹੋ ਸਕਦੇ ਹਨ। ਸਾਹ ਲੈਣ ਵਿੱਚ ਦਿੱਕਤ, ਥਕਾਵਟ ਅਤੇ ਬੇਚੈਨੀ ਹੋ ਸਕਦੀ ਹੈ।

3/5
ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਦੇ ਲੱਛਣ 104 ਡਿਗਰੀ ਫਾਰੇਨਹਾਈਟ (40 ਡਿਗਰੀ ਸੈਲਸੀਅਸ) ਤੱਕ ਤੇਜ਼ ਬੁਖਾਰ ਹੋ ਜਾਂਦਾ ਹੈ। ਗੰਭੀਰ ਸਿਰ ਦਰਦ ਜੋ ਆਮ ਤੌਰ 'ਤੇ ਅੱਖਾਂ ਦੇ ਪਿੱਛੇ ਹੁੰਦਾ ਹੈ ਅਤੇ ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਗੰਭੀਰ ਦਰਦ ਹੁੰਦਾ ਹੈ।

4/5
ਪੇਟ ਦੇ ਉੱਪਰਲੇ ਹਿੱਸੇ ਵਿੱਚ ਦਰਦ ਹੋਣਾ ਅਤੇ ਨਾਲ ਹੀ ਜੀ ਮਚਲਣਾ ਅਤੇ ਪੇਟ ਭਰਿਆ-ਭਰਿਆ ਮਹਿਸੂਸ ਹੁੰਦਾ ਹੈ। ਇਹ ਡੇਂਗੂ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ।

5/5
ਡੇਂਗੂ ਦੇ ਸ਼ੁਰੂਆਤੀ ਲੱਛਣ ਪੇਟ ਵਿੱਚ ਗੰਭੀਰ ਦਰਦ, ਲਗਾਤਾਰ ਉਲਟੀਆਂ ਆਉਣਾ, ਮਸੂੜਿਆਂ ਜਾਂ ਨੱਕ ਵਿੱਚੋਂ ਖੂਨ ਵਗਣਾ, ਮਲ ਜਾਂ ਉਲਟੀ ਵਿੱਚ ਖੂਨ ਆਉਣਾ, ਆਸਾਨੀ ਨਾਲ ਸੱਟ ਲੱਗਣਾ, ਸਾਹ ਲੈਣ ਵਿੱਚ ਮੁਸ਼ਕਲ ਆਉਣਾ ਅਤੇ ਬਹੁਤ ਜ਼ਿਆਦਾ ਥਕਾਵਟ ਹੋ ਸਕਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ

Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ

ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!

Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Embed widget