ਪੜਚੋਲ ਕਰੋ

Health News: ਤਰਬੂਜ਼ 'ਚ ਨਮਕ ਮਿਲਾਕੇ ਖਾਣ ਨਾਲ ਮਿਲਦੇ ਇਹ ਗਜ਼ਬ ਫਾਇਦੇ, ਜਾਣੋ ਸਿਹਤ ਮਾਹਿਰਾਂ ਤੋਂ

Health News: ਗਰਮੀ 'ਚ ਤਰਬੂਜ਼ ਇੱਕ ਸੂਪਰਫੂਡ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ ਹਨ ਅਤੇ ਨਾਲ ਹੀ ਇਹ ਫਲ ਤੁਹਾਨੂੰ ਗਰਮੀ ਤੋਂ ਵੀ ਬਚਾਉਂਦਾ ਹੈ। ਕੀ ਤੁਹਾਨੂੰ ਪਤਾ ਹੈ ਜੇਕਰ ਤਰਬੂਜ਼ ਨੂੰ ਨਮਕ ਦੇ ਨਾਲ ਖਾਇਆ ਜਾਵੇ

ਨਮਕ ਦੇ ਨਾਲ ਤਰਬੂਜ਼ ਖਾਣ ਦੇ ਫਾਇਦੇ ( Image Source : Freepik )

1/6
ਕੀ ਤੁਹਾਨੂੰ ਪਤਾ ਹੈ ਜੇਕਰ ਤਰਬੂਜ਼ ਨੂੰ ਨਮਕ ਦੇ ਨਾਲ ਖਾਇਆ ਜਾਵੇ ਤਾਂ ਕਿਹੜੇ-ਕਿਹੜੇ ਫਾਇਦੇ ਮਿਲਦੇ ਹਨ।

2/6
ਗਰਮੀ ਦੇ ਵਿੱਚ ਖੂਬ ਪਸੀਨਾ ਆਉਂਦਾ ਹੈ ਜਿਸ ਕਰਕੇ ਸਾਡੇ ਸਰੀਰ ਦੇ ਵਿੱਚੋਂ ਸੋਡੀਅਮ ਕਾਫੀ ਮਾਤਰਾ ਦੇ ਵਿੱਚ ਨਿਕਲ ਜਾਂਦਾ ਹੈ। ਅਜਿਹੇ ਦੇ ਵਿੱਚ ਤਰਬੂਜ਼ ਜੋ ਕਿ ਇੱਕ ਹਾਈਡ੍ਰੇਟਿੰਗ ਫਲ ਹੈ। ਇੱਕ ਚੁਟਕੀ ਲੂਣ ਮਿਲਾ ਕੇ ਇਲੈਕਟ੍ਰੋਲਾਈਟਸ, ਖਾਸ ਤੌਰ 'ਤੇ ਸੋਡੀਅਮ ਨੂੰ ਭਰਨ ਵਿਚ ਮਦਦ ਮਿਲ ਸਕਦੀ ਹੈ।

3/6
ਤਰਬੂਜ਼ ਵਿਚ ਲੂਣ ਮਿਲਾਉਣ ਨਾਲ ਕੁੱਝ ਪੌਸ਼ਟਿਕ ਤੱਤ, ਜਿਵੇਂ ਲਾਈਕੋਪੀਨ ਹੋਰ ਆਸਾਨੀ ਨਾਲ ਸੋਖ ਸਕਦੇ ਹਾਂ। ਇਹ ਪਾਚਨ ਕਿਰਿਆਵਾਂ ਨੂੰ ਪ੍ਰਭਾਵਿਤ ਕਰ ਕੇ ਪੌਸ਼ਟਿਕ ਤੱਤਾਂ ਨੂੰ ਸੋਖਣ ਵਿੱਚ ਮਦਦ ਕਰਦਾ ਹੈ।

4/6
ਲੂਣ ਦੀ ਵਰਤੋਂ ਤਰਬੂਜ਼ ਦੀ ਕੁਦਰਤੀ ਮਿਠਾਸ ਨੂੰ ਵਧਾਉਂਦਾ ਹੈ। ਇਹ ਇਸ ਲਈ ਹੈ ਕਿਉਂਕਿ ਨਮਕ ਦੀ ਮੌਜੂਦਗੀ ਮਿਠਾਸ ਨੂੰ ਹੋਰ ਵਧਾਉਂਦੀ ਹੈ।

5/6
ਤਰਬੂਜ਼ ਨੂੰ ਨਮਕ ਮਿਲਾ ਕੇ ਖਾਣ ਲਈ ਤੁਸੀਂ ਸਮੁੰਦਰੀ ਨਮਕ ਜਾਂ ਹਿਮਾਲੀਅਨ ਪਿੰਕ ਸਾਲਟ ਦੀ ਵਰਤੋਂ ਕਰ ਸਕਦੇ ਹੋ। ਇਸ ਕਿਸਮ ਦਾ ਲੂਣ ਫਲ ਦੇ ਕੁਦਰਤੀ ਸਵਾਦ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਲਕਾ ਨਮਕੀਨ ਸਵਾਦ ਦਿੰਦਾ ਹੈ।

6/6
ਤਰਬੂਜ਼ ਜੋ ਸਰੀਰ ਨੂੰ ਠੰਡਕ ਦਿੰਦਾ ਹੈ। ਇਸ ਵਿੱਚ ਭਰਪੂਰ ਪਾਣੀ ਹੁੰਦਾ ਹੈ, ਜੋ ਗਰਮੀ ਦੇ ਸਮੇਂ ਸਰੀਰ ਨੂੰ ਡੀਹਾਈਡਰੇਸ਼ਨ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਇਹ ਖਣਿਜਾਂ, ਐਂਟੀ-ਆਕਸੀਡੈਂਟਾਂ, ਵਿਟਾਮਿਨ ਬੀ, ਸੀ ਅਤੇ ਏ ਨਾਲ ਭਰਪੂਰ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget