ਪੜਚੋਲ ਕਰੋ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਬੇਲ ਇੱਕ ਫਲ ਹੈ, ਜਿਸਦਾ ਰਸ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਪ੍ਰੋਟੀਨ, ਵਿਟਾਮਿਨ-ਸੀ, ਥਾਈਮੀਨ ਵਰਗੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ।
Bel Friuts
1/7

ਗਰਮੀਆਂ ਦੇ ਮੌਸਮ 'ਚ ਇਸਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਬਾਜ਼ਾਰ 'ਚ ਬੇਲ ਦੇ ਬਣੇ ਸ਼ਰਬਤ ਆਸਾਨੀ ਨਾਲ ਮਿਲ ਜਾਂਦੇ ਹਨ। ਬੇਲ ਦੇ ਫਲ ਦਾ ਗੁੱਦਾ ਦੁੱਧ ਅਤੇ ਪਾਣੀ ਦੇ ਨਾਲ ਮਿਲਾਕੇ ਪੀਣ ਵੀ ਫਾਇਦੇਮੰਦ ਹੁੰਦਾ ਹੈ। ਚਿਕਿਤਸਕ ਗੁਣਾਂ ਨਾਲ ਭਰਪੂਰ ਵੇਲ ਪੇਟ ਸੰਬੰਧੀ ਬੀਮਾਰੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਖਾਸ ਕਰ ਗਰਮੀਆਂ 'ਚ ਇਹ ਸਰੀਰ ਨੂੰ ਠੰਡਕ ਦਿੰਦਾ ਹੈ। ਅੱਜ ਅਸੀਂ ਤੁਹਾਨੂੰ ਵੇਲ ਦਾ ਸ਼ਰਬਤ ਪੀਣ ਦੇ ਫਾਇਦੇ ਦੱਸ ਰਹੇ ਹਾਂ...
2/7

ਪੇਟ ਦੀ ਗੈਸ, ਜਲਣ ਜਾਂ ਕਬਜ਼ ਹੈ ਤਾਂ ਇਸਦੇ ਲਈ ਰੌਜ਼ਾਨਾ ਬੇਲ ਦਾ ਸ਼ਰਬਤ ਦੀ ਵਰਤੋਂ ਕਰੋ। ਇਸ ਸ਼ਰਬਤ ਨੂੰ ਪੀਣ ਦੇ ਨਾਲ ਉਕਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਬੇਲ ਨਾਲ ਅਪਚ ਦੀ ਸਮੱਸਿਆ ਵੀ ਦੂਰ ਹੁੰਦੀ ਹੈ
Published at : 01 Jul 2024 06:22 AM (IST)
ਹੋਰ ਵੇਖੋ





















