ਪੜਚੋਲ ਕਰੋ
Bread: ਜਾਣੋ ਸਿਹਤ ਦੇ ਲਈ ਕਿਹੜੀ ਬਰੈੱਡ ਚੰਗੀ ਮੈਦੇ ਵਾਲੀ ਜਾਂ ਫਿਰ ਆਟੇ ਵਾਲੀ? ਜਾਣੋ ਸਿਹਤ ਮਾਹਿਰਾਂ ਤੋਂ
Health News: ਭੱਜ ਦੌੜ ਵਾਲੀ ਜੀਵਨ ਸ਼ੈਲੀ ਹੋਣ ਕਰਕੇ ਵੱਡੀ ਗਿਣਤੀ ਦੇ ਵਿੱਚ ਲੋਕ ਸਵੇਰ ਦੇ ਨਾਸ਼ਤੇ ਵਿੱਚ ਬਰੈੱਡ ਦਾ ਸੇਵਨ ਕਰਦੇ ਹਨ। ਕਿਉਂਕਿ ਇਹ ਸਸਤਾ ਹੋਣ ਦੇ ਨਾਲ ਬਹੁਤ ਹੀ ਆਰਾਮ ਦੇ ਨਾਲ ਤਿਆਰ ਹੋ ਜਾਂਦਾ ਹੈ ਅਤੇ ਪੇਟ ਵੀ ਭਰ ਜਾਂਦਾ ਹੈ।
![Health News: ਭੱਜ ਦੌੜ ਵਾਲੀ ਜੀਵਨ ਸ਼ੈਲੀ ਹੋਣ ਕਰਕੇ ਵੱਡੀ ਗਿਣਤੀ ਦੇ ਵਿੱਚ ਲੋਕ ਸਵੇਰ ਦੇ ਨਾਸ਼ਤੇ ਵਿੱਚ ਬਰੈੱਡ ਦਾ ਸੇਵਨ ਕਰਦੇ ਹਨ। ਕਿਉਂਕਿ ਇਹ ਸਸਤਾ ਹੋਣ ਦੇ ਨਾਲ ਬਹੁਤ ਹੀ ਆਰਾਮ ਦੇ ਨਾਲ ਤਿਆਰ ਹੋ ਜਾਂਦਾ ਹੈ ਅਤੇ ਪੇਟ ਵੀ ਭਰ ਜਾਂਦਾ ਹੈ।](https://feeds.abplive.com/onecms/images/uploaded-images/2024/04/11/0326c727688d9d4a43c459f9739c14b21712828850437700_original.jpg?impolicy=abp_cdn&imwidth=720)
( Image Source : Freepik )
1/7
![ਮਾਰਕੀਟ ਵਿਚ ਕਈ ਕਿਸਮਾਂ ਦੀਆਂ ਬਰੈੱਡਾਂ ਉਪਲਬਧ ਹਨ, ਪਰ ਜ਼ਿਆਦਾਤਰ ਲੋਕ ਚਿੱਟੀ ਬਰੈੱਡ ਖਾਣਾ ਪਸੰਦ ਕਰਦੇ ਹਨ। ਇਹ ਬਰੈੱਡ ਮੈਦੇ ਤੋਂ ਤਿਆਰ ਕੀਤੀ ਜਾਂਦੀ ਹੈ। ਜੋ ਕਿ ਸਿਹਤ ਲਈ ਸਹੀ ਨਹੀਂ ਹੁੰਦੀ ਹੈ। ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਕਿਰਿਆ ਪ੍ਰਭਾਵਤ ਹੋ ਸਕਦੀ ਹੈ।](https://feeds.abplive.com/onecms/images/uploaded-images/2024/04/11/9d5311d482973b3a368d9899f98c5e3c7c93d.jpg?impolicy=abp_cdn&imwidth=720)
ਮਾਰਕੀਟ ਵਿਚ ਕਈ ਕਿਸਮਾਂ ਦੀਆਂ ਬਰੈੱਡਾਂ ਉਪਲਬਧ ਹਨ, ਪਰ ਜ਼ਿਆਦਾਤਰ ਲੋਕ ਚਿੱਟੀ ਬਰੈੱਡ ਖਾਣਾ ਪਸੰਦ ਕਰਦੇ ਹਨ। ਇਹ ਬਰੈੱਡ ਮੈਦੇ ਤੋਂ ਤਿਆਰ ਕੀਤੀ ਜਾਂਦੀ ਹੈ। ਜੋ ਕਿ ਸਿਹਤ ਲਈ ਸਹੀ ਨਹੀਂ ਹੁੰਦੀ ਹੈ। ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਕਿਰਿਆ ਪ੍ਰਭਾਵਤ ਹੋ ਸਕਦੀ ਹੈ।
2/7
![ਇਕ ਰਿਪੋਰਟ ਮੁਤਾਬਿਕ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ। ਬਰੈੱਡ ਕਬਜ਼ ਕਰ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬਿਮਾਰੀ ਜਿਵੇਂ ਕਿ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ।](https://feeds.abplive.com/onecms/images/uploaded-images/2024/04/11/fb6b9aeaed4b268950a1b4a03e7f437908551.jpg?impolicy=abp_cdn&imwidth=720)
ਇਕ ਰਿਪੋਰਟ ਮੁਤਾਬਿਕ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ। ਬਰੈੱਡ ਕਬਜ਼ ਕਰ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬਿਮਾਰੀ ਜਿਵੇਂ ਕਿ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ।
3/7
![ਇਸ ਤੋਂ ਇਲਾਵਾ ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਨਾਲ ਹੀ ਇਸ ਦੌਰਾਨ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ।](https://feeds.abplive.com/onecms/images/uploaded-images/2024/04/11/419c96f72e0ccfd09b9ec9658615ee44b86ce.jpg?impolicy=abp_cdn&imwidth=720)
ਇਸ ਤੋਂ ਇਲਾਵਾ ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਨਾਲ ਹੀ ਇਸ ਦੌਰਾਨ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
4/7
![ਬਰੈੱਡ ਵਿਚ ਉਹ ਪਦਾਰਥ ਹੁੰਦੇ ਹਨ ਜਿਸ ਨਾਲ ਪਾਚਨ ਕਿਰਿਆ ਵਿਗੜ ਜਾਂਦੀ ਹੈ ਅਤੇ ਜ਼ਿਆਦਾ ਵਰਤੋਂ ਪੇਟ ਦੀ ਬਿਮਾਰੀ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬਿਮਾਰੀ ਦਾ ਖਤਰਾ ਵਧ ਜਾਂਦਾ ਹੈ।](https://feeds.abplive.com/onecms/images/uploaded-images/2024/04/11/f756dac4ffc4557a81675590bf3ad9c5e7ae5.jpg?impolicy=abp_cdn&imwidth=720)
ਬਰੈੱਡ ਵਿਚ ਉਹ ਪਦਾਰਥ ਹੁੰਦੇ ਹਨ ਜਿਸ ਨਾਲ ਪਾਚਨ ਕਿਰਿਆ ਵਿਗੜ ਜਾਂਦੀ ਹੈ ਅਤੇ ਜ਼ਿਆਦਾ ਵਰਤੋਂ ਪੇਟ ਦੀ ਬਿਮਾਰੀ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬਿਮਾਰੀ ਦਾ ਖਤਰਾ ਵਧ ਜਾਂਦਾ ਹੈ।
5/7
![ਅਧਿਐਨ ਦੇ ਅਨੁਸਾਰ ਚਿੱਟੀ ਬਰੈੱਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਇਸ ਨੂੰ ਖਾਣ ਨਾਲ ਜਲਦਬਾਜ਼ੀ ਵਿਚ ਨਾਸ਼ਤਾ ਛੇਤੀ ਹੋ ਜਾਂਦਾ ਹੈ ਅਤੇ ਪੇਟ ਵੀ ਭਰਦਾ ਹੈ, ਪਰ ਸਰੀਰ ਨੂੰ ਇਸ ਤੋਂ ਊਰਜਾ ਨਹੀਂ ਮਿਲਦੀ।](https://feeds.abplive.com/onecms/images/uploaded-images/2024/04/11/c28785aafae4336a8e2a02389e99291207abd.jpg?impolicy=abp_cdn&imwidth=720)
ਅਧਿਐਨ ਦੇ ਅਨੁਸਾਰ ਚਿੱਟੀ ਬਰੈੱਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਇਸ ਨੂੰ ਖਾਣ ਨਾਲ ਜਲਦਬਾਜ਼ੀ ਵਿਚ ਨਾਸ਼ਤਾ ਛੇਤੀ ਹੋ ਜਾਂਦਾ ਹੈ ਅਤੇ ਪੇਟ ਵੀ ਭਰਦਾ ਹੈ, ਪਰ ਸਰੀਰ ਨੂੰ ਇਸ ਤੋਂ ਊਰਜਾ ਨਹੀਂ ਮਿਲਦੀ।
6/7
![ਲੋਕਾਂ ਨੂੰ ਅਪਣੀ ਖ਼ੁਰਾਕ ਵਿਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ ਕਿਉਂਕਿ ਜੇ ਤੁਸੀਂ ਲਗਾਤਾਰ ਬਰੈੱਡ ਖਾਉਗੇ ਤਾਂ ਇਹ ਤੁਹਾਡੇ ਭਾਰ ਨੂੰ ਵਧਾਏਗੀ।](https://feeds.abplive.com/onecms/images/uploaded-images/2024/04/11/ca75de45501ea7c1476c823c2e5cd8d656439.jpg?impolicy=abp_cdn&imwidth=720)
ਲੋਕਾਂ ਨੂੰ ਅਪਣੀ ਖ਼ੁਰਾਕ ਵਿਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ ਕਿਉਂਕਿ ਜੇ ਤੁਸੀਂ ਲਗਾਤਾਰ ਬਰੈੱਡ ਖਾਉਗੇ ਤਾਂ ਇਹ ਤੁਹਾਡੇ ਭਾਰ ਨੂੰ ਵਧਾਏਗੀ।
7/7
![ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ 'ਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਕਿ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਹੈ। ਅਜਿਹੀ ਸਥਿਤੀ ਵਿਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਖਾਣਾ ਲਾਭਕਾਰੀ ਹੁੰਦਾ ਹੈ।](https://feeds.abplive.com/onecms/images/uploaded-images/2024/04/11/4a98b7c48e5c3437caa2f91566b9d4a66ac06.jpg?impolicy=abp_cdn&imwidth=720)
ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ 'ਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਕਿ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਹੈ। ਅਜਿਹੀ ਸਥਿਤੀ ਵਿਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਖਾਣਾ ਲਾਭਕਾਰੀ ਹੁੰਦਾ ਹੈ।
Published at : 11 Apr 2024 03:27 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)