ਪੜਚੋਲ ਕਰੋ

Health News: ਔਰਤਾਂ ਦੇ ਲਈ ਅਹਿਮ ਜਾਣਕਾਰੀ..., ਜਾਣੋ ਸਰਵਾਈਕਲ ਕੈਂਸਰ ਕਿਉਂ ਹੁੰਦਾ ਅਤੇ ਕੀ ਨੇ ਇਸ ਦੇ ਲੱਛਣ?

Cervical Cancer: ਦੁਨੀਆ ਦੇ ਵਿੱਚ ਕੈਂਸਰ ਵਰਗੀ ਬਿਮਾਰੀ ਤੇਜ਼ੀ ਦੇ ਨਾਲ ਵੱਧ ਰਹੀ ਹੈ। ਖਾਸ ਕਰਕੇ ਔਰਤਾਂ ਸਰਵਾਈਕਲ ਕੈਂਸਰ ਦਾ ਜ਼ਿਆਦਾ ਸ਼ਿਕਾਰ ਹੋ ਰਹੀਆਂ ਹਨ। ਇਸ ਬਿਮਾਰੀ ਤੋਂ ਬਚਣ ਲਈ ਸਭ ਤੋਂ ਵਧੀਆ ਉਪਾਅ ਟੀਕਾਕਰਨ ਹੈ।

ਸਰਵਾਈਕਲ ਕੈਂਸਰ ( Image Source : Freepik )

1/6
ਕੈਂਸਰ ਇਕ ਅਜਿਹੀ ਬਿਮਾਰੀ ਹੈ ਜਿਸ ਨਾਲ ਲੋਕਾਂ ਦਾ ਸਰੀਰ ਤੇ ਪੈਸਾ ਦੋਵਾਂ ਦਾ ਨੁਕਸਾਨ ਹੁੰਦਾ ਹੈ। ਟੀਕਾ ਲਗਵਾ ਕੇ ਸਰਵਾਈਕਲ ਕੈਂਸਰ ਨੂੰ ਰੋਕਿਆ ਜਾ ਸਕਦਾ ਹੈ।

2/6
Cervical Cancer ਉਦੋਂ ਹੁੰਦਾ ਹੈ ਜਦੋਂ ਬੱਚੇਦਾਨੀ ਦੇ ਮੂੰਹ 'ਤੇ ਅਸਧਾਰਨ ਸੈੱਲ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ। ਬੱਚੇਦਾਨੀ ਦੇ ਹੇਠਲੇ ਹਿੱਸੇ ਨੂੰ ਸਰਵਿਕਸ ਕਿਹਾ ਜਾਂਦਾ ਹੈ ਅਤੇ ਇਹ ਯੋਨੀ ਵਿੱਚ ਖੁੱਲ੍ਹਦਾ ਹੈ। ਇਹ ਕੈਂਸਰ ਮੁੱਖ ਤੌਰ 'ਤੇ ਹਿਊਮਨ ਪੈਪੀਲੋਮਾਵਾਇਰਸ (HPV) ਦੀ ਲਾਗ ਕਾਰਨ ਹੁੰਦਾ ਹੈ।

3/6
ਇਸ ਕੈਂਸਰ ਦੇ ਸ਼ੁਰੂਆਤੀ ਪੜਾਵਾਂ 'ਚ ਅਕਸਰ ਕੋਈ ਲੱਛਣ ਨਹੀਂ ਹੁੰਦੇ ਪਰ ਇਸ ਦੇ ਵਧਣ ਨਾਲ ਲਗਾਤਾਰ ਖ਼ੂਨ ਰਿੱਸਣ, ਦਰਦ ਤੇ ਥਕਾਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਸਮੇਂ ਸਿਰ ਇਲਾਜ ਨਾਲ ਇਸ ਨੂੰ ਰੋਕਿਆ ਤੇ ਕੰਟਰੋਲ ਕੀਤਾ ਜਾ ਸਕਦਾ ਹੈ।

4/6
15 ਸਾਲ ਦੀ ਉਮਰ ਤੋਂ ਪਹਿਲਾਂ ਟੀਕਾ ਲਗਵਾਉਣ 'ਤੇ ਕੁੜੀਆਂ ਨੂੰ ਦੋ ਖੁਰਾਕਾਂ ਦੀ ਲੋੜ ਹੁੰਦੀ ਹੈ। ਜੋ ਛੇ ਮਹੀਨਿਆਂ ਦੇ ਅੰਤਰਾਲ 'ਚ ਲਗਾਏ ਜਾਂਦੇ ਹਨ। ਉੱਥੇ ਹੀ 15 ਸਾਲ ਤੋਂ ਜ਼ਿਆਦਾ ਉਮਰ ਤੋਂ ਬਾਅਦ ਤਿੰਨ ਟੀਕੇ ਲਾਉਣੇ ਪੈਂਦੇ ਹਨ। ਪਹਿਲੇ ਟੀਕੇ ਤੋਂ ਬਾਅਦ ਦੂਸਰਾ ਟੀਕਾ ਦੋ ਮਹੀਨਿਆਂ 'ਚ ਅਤੇ ਤੀਜਾ ਟਕੀ ਛੇ ਮਹੀਨਿਆਂ 'ਚ ਲਗਾਇਆ ਜਾਂਦਾ ਹੈ।

5/6
ਟੀਕਾ ਲਗਵਾ ਕੇ ਔਰਤਾਂ ਸਰਵਾਈਕਲ ਕੈਂਸਰ ਬਿਮਾਰੀ ਤੋਂ ਪੀੜਤ ਹੋਣ ਤੋਂ ਬਚ ਸਕਦੀਆਂ ਹਨ। ਭਵਿੱਖ ਦੀਆਂ ਸਿਹਤ ਸਮੱਸਿਆਵਾਂ ਤੇ ਡਾਕਟਰੀ ਖਰਚਿਆਂ ਤੋਂ ਵੀ ਬਚਿਆ ਜਾ ਸਕਦਾ ਹੈ। ਮਾਤਾ-ਪਿਤਾ ਆਪਣੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਤੇ ਉਨ੍ਹਾਂ ਨੂੰ ਇਕ ਸਿਹਤ ਤੇ ਸੁਰੱਖਿਅਤ ਭਵਿੱਖ ਪ੍ਰਦਾਨ ਕਰ ਸਕਦੇ ਹਨ।

6/6
ਇਸ ਕੈਂਸਰ ਤੋਂ ਬਚਣ ਲਈ ਇੱਕ ਹੀ ਪਾਰਟਨਰ ਨਾਲ ਜਿਨਸੀ ਸੰਬੰਧ ਰੱਖੋ। ਇਸ ਤੋਂ ਇਲਾਵਾ, ਸੁਰੱਖਿਅਤ ਸੈਕਸ ਜ਼ਰੂਰੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget