ਪੜਚੋਲ ਕਰੋ

Heart Disease: ਇਸ ਵਿਟਾਮਿਨ ਦੀ ਕਮੀ ਕਰਕੇ ਵੀ ਹੋ ਸਕਦੈ ਹਾਰਟ ਅਟੈਕ

Heart Disease: ਵਿਗੜਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਦਿਲ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।

Heart Disease

1/6
Heart Disease: ਵਿਗੜਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਦਿਲ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। WHO ਅਨੁਸਾਰ ਦਿਲ ਦੀ ਬਿਮਾਰੀ ਜਾਨਲੇਵਾ ਬਿਮਾਰੀ ਹੈ। ਇਸ ਦੀ ਸਭ ਤੋਂ ਗੰਭੀਰ ਗੱਲ ਇਹ ਹੈ ਕਿ ਇਸ ਦਾ ਖਤਰਾ ਵਧਦੀ ਉਮਰ ਦੇ ਨਾਲ ਵਧਦਾ ਜਾਂਦਾ ਹੈ। ਇੱਥੋਂ ਤੱਕ ਕਿ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਹਾਲਾਂਕਿ ਜੀਵਨ ਸ਼ੈਲੀ ਤੇ ਖੁਰਾਕ ਦਿਲ ਦੇ ਰੋਗਾਂ ਦੇ ਮੁੱਖ ਕਾਰਨ ਹਨ, ਪਰ ਇੱਕ ਅਧਿਐਨ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਕੁਝ ਵਿਟਾਮਿਨਾਂ ਦੀ ਕਮੀ ਵੀ ਦਿਲ ਦੀਆਂ ਬਿਮਾਰੀਆਂ ਨੂੰ ਵਧਾ ਸਕਦੀ ਹੈ।

2/6
ਵਿਟਾਮਿਨ ਡੀ ਤੇ ਦਿਲ ਦੀ ਬਿਮਾਰੀ ਵਿਚਕਾਰ ਸਬੰਧ : ਯੂਰਪੀਅਨ ਹਾਰਟ ਜਰਨਲ ਵਿੱਚ ਪ੍ਰਕਾਸ਼ਿਤ ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਵਿੱਚ ਵਿਟਾਮਿਨ ਡੀ ਦੀ ਕਮੀ ਹੁੰਦੀ ਹੈ, ਉਨ੍ਹਾਂ ਵਿੱਚ ਦੂਜੇ ਲੋਕਾਂ ਦੇ ਮੁਕਾਬਲੇ ਦਿਲ ਨਾਲ ਸਬੰਧਤ ਕਈ ਬਿਮਾਰੀਆਂ ਦਾ ਖ਼ਤਰਾ ਵੱਧ ਹੋ ਸਕਦਾ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਵਿਟਾਮਿਨ ਡੀ ਨੂੰ ਪੂਰਾ ਕਰਨ ਵਾਲੀਆਂ ਚੀਜ਼ਾਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਹ ਵਿਟਾਮਿਨ ਸਰੀਰ ਲਈ ਬਹੁਤ ਜ਼ਰੂਰੀ ਹੈ।

3/6
ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਵਿੱਚ ਵਿਟਾਮਿਨ ਡੀ ਦੀ ਕਮੀ ਹੁੰਦੀ ਹੈ, ਉਨ੍ਹਾਂ ਵਿੱਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਨੂੰ ਦਿਲ ਦੇ ਰੋਗ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ। ਇਸ ਵਿਟਾਮਿਨ ਦੀ ਕਮੀ ਕਾਰਨ ਹਾਰਟ ਅਟੈਕ, ਹਾਰਟ ਫੇਲ੍ਹ ਵਰਗੀਆਂ ਬੀਮਾਰੀਆਂ ਦਾ ਖਤਰਾ ਦੂਜੇ ਲੋਕਾਂ ਦੇ ਮੁਕਾਬਲੇ ਦੁੱਗਣਾ ਹੋ ਸਕਦਾ ਹੈ।

4/6
ਅਧਿਐਨ ਕੀ ਕਹਿੰਦਾ ਹੈ? : ਯੂਨੀਵਰਸਿਟੀ ਆਫ ਸਾਊਥ ਆਸਟ੍ਰੇਲੀਆ 'ਚ ਪ੍ਰੋਫੈਸਰ ਏਲੇਨਾ ਹਾਈਪੋਨੇਨ ਦਾ ਕਹਿਣਾ ਹੈ ਕਿ ਲੋਕਾਂ 'ਚ ਵਿਟਾਮਿਨ ਡੀ ਦੀ ਗੰਭੀਰ ਕਮੀ ਦੇ ਮਾਮਲੇ ਘੱਟ ਹੀ ਦੇਖਣ ਨੂੰ ਮਿਲਦੇ ਹਨ। ਹਾਲਾਂਕਿ, ਇਸ ਦੀ ਆਮ ਕਮੀ ਦਿਲ 'ਤੇ ਵੀ ਮਾੜਾ ਪ੍ਰਭਾਵ ਪਾ ਸਕਦੀ ਹੈ। ਅਧਿਐਨ 'ਚ ਦੱਸਿਆ ਗਿਆ ਹੈ ਕਿ ਸ਼ਹਿਰਾਂ 'ਚ ਰਹਿਣ ਵਾਲੇ ਲੋਕਾਂ 'ਚ ਵਿਟਾਮਿਨ ਡੀ ਦੀ ਕਮੀ ਜ਼ਿਆਦਾ ਹੁੰਦੀ ਹੈ। ਇਸ ਦਾ ਇੱਕ ਕਾਰਨ ਲੋੜੀਂਦੀ ਧੁੱਪ ਨਾ ਮਿਲਣਾ ਹੈ। ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਇਹ ਅਧਿਐਨ ਲਗਪਗ 267,980 ਲੋਕਾਂ 'ਤੇ ਕੀਤਾ ਗਿਆ ਹੈ। ਇਸ ਵਿੱਚ ਵਿਟਾਮਿਨ ਡੀ ਦੀ ਕਮੀ ਤੇ ਸੀਵੀਡੀ ਦੇ ਵਿੱਚ ਸਬੰਧ ਦੇ ਨਤੀਜੇ ਪਾਏ ਗਏ ਹਨ।

5/6
ਕਿਵੇਂ ਦੂਰ ਕੀਤਾ ਜਾਵੇ ਵਿਟਾਮਿਨ ਡੀ ਦੀ ਕਮੀ ਨੂੰ : ਸਿਹਤ ਮਾਹਿਰਾਂ ਅਨੁਸਾਰ ਖੁਰਾਕ ਵਿੱਚ ਕੁਝ ਖਾਸ ਬਦਲਾਅ ਕਰਕੇ ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ। ਹਰ ਕਿਸੇ ਨੂੰ ਸਵੇਰੇ ਸੂਰਜ ਦੀ ਰੌਸ਼ਨੀ ਦੇ ਸੰਪਰਕ ਵਿੱਚ ਆਉਣਾ ਚਾਹੀਦਾ ਹੈ। ਕਈ ਅਧਿਐਨਾਂ ਤੋਂ ਪਤਾ ਚੱਲਦਾ ਹੈ ਕਿ ਖੁਰਾਕ ਵਿੱਚ ਪਨੀਰ, ਅੰਡੇ ਤੇ ਮੂੰਗਫਲੀ ਦੇ ਨਾਲ-ਨਾਲ ਫੈਟੀ ਮੱਛੀ, ਜਿਵੇਂ ਕਿ ਟੁਨਾ, ਮੈਕਰੇਲ ਤੇ ਸਾਲਮਨ, ਕੁਝ ਡੇਅਰੀ ਉਤਪਾਦ, ਸੰਤਰੇ, ਸੋਇਆ ਦੁੱਧ ਤੇ ਸਾਬਤ ਅਨਾਜ ਨੂੰ ਸ਼ਾਮਲ ਕਰਕੇ ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।

6/6
Disclaimer: ਇਸ ਲੇਖ ਵਿੱਚ ਦੱਸੇ ਗਏ ਢੰਗ, ਤਰੀਕਿਆਂ ਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਨਾਲ ਸਲਾਹ ਕਰੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Farmers Protest | Chandigarh |mohali ਕੱਲ ਨਹੀਂ ਜਾ ਸਕੋਗੇ ਚੰਡੀਗੜ੍ਹ ਕਿਸਾਨਾਂ ਨੇ  ਰੂਟ ਕੀਤੇ ਬੰਦ|Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget