ਪੜਚੋਲ ਕਰੋ

Lemon Benefits: ਨਿੰਬੂ ਦੇ ਸੇਵਨ ਨਾਲ ਬਲੱਡ ਸ਼ੂਗਰ ਦੀ ਸਮੱਸਿਆ ਨੂੰ ਕੀਤਾ ਜਾ ਸਕਦੈ ਦੂਰ, ਇਸ ਤਰ੍ਹਾਂ ਕਰੋ ਇਸਤੇਮਾਲ

ਨਿੰਬੂ ਆਪਣੇ ਖੱਟੇ ਰਸ ਲਈ ਜਾਣਿਆ ਜਾਂਦਾ ਹੈ। ਗਰਮੀਆਂ 'ਚ ਨਿੰਬੂ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਇਸ ਵਿੱਚ ਕਈ ਔਸ਼ਧੀ ਗੁਣ ਹੁੰਦੇ ਹਨ। ਨਿੰਬੂ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ।

Lemon Benefits

1/9
ਨਿੰਬੂ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਨਿੰਬੂ 'ਚ ਕੈਲਸ਼ੀਅਮ, ਪੋਟਾਸ਼ੀਅਮ, ਫਾਈਬਰ ਵਰਗੇ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ।

2/9
ਜੇਕਰ ਤੁਸੀਂ ਚੌਲ, ਪਾਸਤਾ, ਆਲੂ ਵਰਗੀਆਂ ਚੀਜ਼ਾਂ ਖਾਣ ਜਾ ਰਹੇ ਹੋ ਤਾਂ ਇਸ 'ਤੇ ਨਿੰਬੂ ਦਾ ਰਸ ਨਿਚੋੜ ਕੇ ਖਾਓ, ਇਸ ਨਾਲ ਬਲੱਡ ਸ਼ੂਗਰ ਦਾ ਪੱਧਰ ਘੱਟ ਹੋਵੇਗਾ ਅਤੇ ਆਰਾਮ ਮਿਲੇਗਾ।

3/9
ਨਿੰਬੂ ਵਿਚ ਐਂਟੀ-ਕੈਂਸਰ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਮਾਈਕ੍ਰੋਬਾਇਲ ਗੁਣ ਵੀ ਹੁੰਦੇ ਹਨ। ਨਿੰਬੂ ਨੂੰ ਡੀਟੌਕਸ ਵਜੋਂ ਵੀ ਵਰਤਿਆ ਜਾਂਦਾ ਹੈ। ਇਸ ਦਾ ਸੇਵਨ ਖੂਨ ਨੂੰ ਸ਼ੁੱਧ ਕਰਦਾ ਹੈ ਅਤੇ ਦਮੇ ਦੇ ਰੋਗਾਂ ਵਿਚ ਲਾਭਕਾਰੀ ਹੈ।

4/9
ਜੇਕਰ ਕੋਈ ਸ਼ੂਗਰ ਦਾ ਮਰੀਜ਼ ਹੈ ਤਾਂ ਉਸ ਨੂੰ ਗ੍ਰੀਨ ਟੀ, ਕਾਲੀ ਚਾਹ 'ਚ ਨਿੰਬੂ ਦੀ ਵਰਤੋਂ ਕਰਨੀ ਚਾਹੀਦੀ ਹੈ। ਤੁਸੀਂ ਕੋਸੇ ਪਾਣੀ 'ਚ ਨਿੰਬੂ ਦਾ ਰਸ ਮਿਲਾ ਕੇ ਵੀ ਪੀ ਸਕਦੇ ਹੋ। ਪਰ ਇਸ ਵਿੱਚ ਚੀਨੀ ਜਾਂ ਹੋਰ ਮਿੱਠਾ ਨਾ ਪਾਓ।

5/9
ਖਾਣੇ 'ਤੇ ਜਾਣ ਤੋਂ ਪਹਿਲਾਂ ਇਕ ਗਿਲਾਸ ਨਿੰਬੂ-ਪਾਣੀ ਦਾ ਸੇਵਨ ਕਰਨ ਨਾਲ ਖਾਣਾ ਖਾਣ ਤੋਂ ਬਾਅਦ 45 ਮਿੰਟ ਦੇ ਅੰਦਰ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ।

6/9
ਚਿਕਨ, ਦਾਲ ਜਾਂ ਮੱਛੀ ਖਾਂਦੇ ਸਮੇਂ ਵੀ ਇਨ੍ਹਾਂ 'ਤੇ ਨਿੰਬੂ ਦਾ ਰਸ ਨਿਚੋੜ ਕੇ ਖਾਓ। ਇਹ ਪ੍ਰੋਟੀਨ ਨੂੰ ਚੰਗੀ ਤਰ੍ਹਾਂ ਸੋਖ ਲੈਂਦੇ ਹਨ ਅਤੇ ਭੋਜਨ ਖਾਣ ਤੋਂ ਬਾਅਦ ਤੁਹਾਡੇ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਦੇ ਹਨ।

7/9
ਨਿੰਬੂ ਇੱਕ ਘੱਟ ਜੀਆਈ ਭੋਜਨ ਹੈ ਅਤੇ ਜੇਕਰ ਤੁਸੀਂ ਨਿੰਬੂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਦੇ ਹੋ, ਤਾਂ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾ ਸਕਦਾ ਹੈ।

8/9
ਸ਼ੂਗਰ ਦੇ ਰੋਗੀਆਂ ਲਈ ਨਿੰਬੂ ਬਹੁਤ ਫਾਇਦੇਮੰਦ ਹੁੰਦਾ ਹੈ। ਨਿੰਬੂ ਦਾ ਰਸ ਖੂਨ ਵਿੱਚ ਗਲੂਕੋਜ਼ ਨੂੰ ਘਟਾਉਂਦਾ ਹੈ।

9/9
ਜੇਕਰ ਨਿੰਬੂ ਤੁਹਾਡੇ ਸਲਾਦ ਦਾ ਹਿੱਸਾ ਹੈ ਤਾਂ ਖਾਣਾ ਖਾਣ ਤੋਂ ਪਹਿਲਾਂ ਇਸ ਨੂੰ ਖਾਓ। ਇਸ ਵਿੱਚ ਪਾਏ ਜਾਣ ਵਾਲੇ ਫਾਈਬਰ, ਵਿਟਾਮਿਨ-ਸੀ ਅਤੇ ਪੋਟਾਸ਼ੀਅਮ ਦਾ ਸੁਮੇਲ ਹਾਈ ਬਲੱਡ ਪ੍ਰੈਸ਼ਰ ਅਤੇ ਡਾਇਬਟੀਜ਼ ਵਿੱਚ ਫਾਇਦੇਮੰਦ ਸਾਬਤ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget