ਪੜਚੋਲ ਕਰੋ
ਆਓ ਜਾਣਦੇ ਹਾਂ ਦਿਨ 'ਚ ਕਿੰਨੇ ਬਦਾਮ ਖਾਣੇ ਚਾਹੀਦੇ...ਜੇਕਰ ਇੰਝ ਕਰੋਗੇ ਸੇਵਨ ਤਾਂ ਮਿਲੇਗਾ ਡਬਲ ਫਾਇਦਾ
Health: ਅਕਸਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਕੁਝ ਸੁੱਕੇ ਮੇਵੇ ਖਾ ਕੇ ਕਰਦੇ ਹਨ। ਇਨ੍ਹਾਂ ਵਿੱਚੋਂ ਇੱਕ ਸੁੱਕਾ ਮੇਵਾ ਬਦਾਮ ਹੈ। ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਬਦਾਮ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਹ ਪਾਚਨ ਤੰਤਰ ਨੂੰ ਮਜ਼ਬੂਤ
ਆਓ ਜਾਣਦੇ ਹਾਂ ਦਿਨ 'ਚ ਕਿੰਨੇ ਬਦਾਮ ਖਾਣੇ ਚਾਹੀਦੇ ( Image Source : Freepik )
1/6

ਔਰਤਾਂ ਨੂੰ ਪੀਰੀਅਡ ਕ੍ਰੈਂਪ ਤੋਂ ਰਾਹਤ ਦਿੰਦਾ ਹੈ। ਚਮੜੀ ਤੇ ਵਾਲਾਂ ਲਈ ਵੀ ਬਹੁਤ ਵਧੀਆ ਮੰਨਿਆ ਜਾਂਦਾ ਹੈ ਪਰ ਬਦਾਮ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਦਿਨ 'ਚ ਕਿੰਨੇ ਬਦਾਮ ਖਾਣੇ ਚਾਹੀਦੇ ਹਨ।
2/6

ਇੰਨੇ ਬਦਾਮ ਖਾਣ ਨਾਲ ਸਰੀਰ ਨੂੰ ਵਿਟਾਮਿਨ, ਖਣਿਜ, ਚਰਬੀ ਤੇ ਪ੍ਰੋਟੀਨ ਦੀ ਸਹੀ ਮਾਤਰਾ ਮਿਲਦੀ ਹੈ ਪਰ ਜੇਕਰ ਇਸ ਤੋਂ ਜ਼ਿਆਦਾ ਮਾਤਰਾ ਖਾਧੀ ਜਾਵੇ ਤਾਂ ਸਰੀਰ ਵਿੱਚ ਚਰਬੀ ਦੀ ਮਾਤਰਾ ਵੱਧ ਸਕਦੀ ਹੈ, ਜੋ ਤੁਹਾਡੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ।
Published at : 03 Aug 2024 05:40 PM (IST)
ਹੋਰ ਵੇਖੋ





















