ਪੜਚੋਲ ਕਰੋ
Liquor: ਨਸ਼ਾ ਉਤਰਣ 'ਚ ਲੱਗਦਾ ਇੰਨਾ ਸਮਾਂ...ਆਓ ਜਾਣਦੇ ਹਾਂ
Alcohol Intoxication: ਅਜਿਹੇ 'ਚ ਸ਼ਰਾਬ ਦੇ ਸ਼ੌਕੀਨ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਦਾ ਨਸ਼ਾ ਕਿੰਨਾ ਚਿਰ ਰਹਿੰਦਾ ਹੈ ਤੇ ਜ਼ਿਆਦਾ ਨਸ਼ਾ ਹੋਣ 'ਤੇ ਇਸ ਨੂੰ ਘੱਟ ਕਰਨ ਲਈ ਕੀ ਉਪਾਅ ਕੀਤੇ ਜਾ ਸਕਦੇ ਹਨ।
( Image Source : Freepik )
1/5

ਪੱਛਮੀ ਦੇਸ਼ਾਂ ਦੀ ਤਰਜ਼ 'ਤੇ ਹੁਣ ਭਾਰਤ ਅੰਦਰ ਵੀ ਸ਼ਰਾਬ ਪੀਣ ਦਾ ਰੁਝਾਨ ਵਧ ਰਿਹਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸ਼ੌਕ ਵਜੋਂ ਤੇ ਬਹੁਤ ਘੱਟ ਮਾਤਰਾ 'ਚ ਸ਼ਰਾਬ ਪੀਂਦੇ ਹਨ, ਪਰ ਕੁਝ ਲੋਕ ਅਜਿਹੇ ਵੀ ਹਨ ਜੋ ਕਿਸੇ ਵੀ ਚੀਜ਼ ਦੀ ਪ੍ਰਵਾਹ ਕੀਤੇ ਬਗੈਰ ਸ਼ਰਾਬ ਪੀਂਦੇ ਰਹਿੰਦੇ ਹਨ। ਉਹ ਲੋਕ ਸ਼ਰਾਬ ਪੀਣ 'ਚ ਇੰਨੇ ਮਗਨ ਹੋ ਜਾਂਦੇ ਹਨ ਕਿ ਇਸ ਦੌਰਾਨ ਉਨ੍ਹਾਂ ਨੂੰ ਇਹ ਵੀ ਯਾਦ ਨਹੀਂ ਰਹਿੰਦਾ ਕਿ ਉਨ੍ਹਾਂ ਨੇ ਅਗਲੇ ਦਿਨ ਦਫ਼ਤਰ ਜਾਣਾ ਹੈ ਜਾਂ ਕੋਈ ਹੋਰ ਜ਼ਰੂਰੀ ਕੰਮ ਕਰਨਾ ਹੈ।
2/5

ਇਹ ਸੱਚਾਈ ਹੈ ਕਿ ਨਸ਼ਾ ਨਾ ਕਰਨਾ ਹੀ ਬਿਹਤਰ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਜ਼ਿਆਦਾ ਨਸ਼ਾ ਕਰਦੇ ਹੋ ਤਾਂ ਤੁਹਾਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ 'ਚ ਸ਼ਰਾਬ ਦੇ ਸ਼ੌਕੀਨ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਦਾ ਨਸ਼ਾ ਕਿੰਨਾ ਚਿਰ ਰਹਿੰਦਾ ਹੈ ਤੇ ਜ਼ਿਆਦਾ ਨਸ਼ਾ ਹੋਣ 'ਤੇ ਇਸ ਨੂੰ ਘੱਟ ਕਰਨ ਲਈ ਕੀ ਉਪਾਅ ਕੀਤੇ ਜਾ ਸਕਦੇ ਹਨ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਸੀਂ ਜੋ ਸ਼ਰਾਬ ਪੀਂਦੇ ਹੋ, ਉਸ ਦਾ ਨਸ਼ਾ ਕਿੰਨਾ ਚਿਰ ਰਹਿੰਦਾ ਹੈ।
Published at : 14 Sep 2023 01:11 PM (IST)
ਹੋਰ ਵੇਖੋ





















