ਪੜਚੋਲ ਕਰੋ

Diabetes: ਸਾਵਧਾਨ! ਬਾਰਿਸ਼ ਵਿੱਚ ਥੋੜ੍ਹੀ ਜਿਹੀ ਲਾਪਰਵਾਹੀ ਡਾਇਬਟੀਜ ਦੇ ਮਰੀਜ ਉੱਤੇ ਪੈ ਸਕਦੀ ਹੈ ਭਾਰੀ

ਜਦੋਂ ਬਲੱਡ ਸ਼ੂਗਰ ਕੰਟਰੋਲ ਵਿੱਚ ਨਹੀਂ ਰਹਿੰਦੀ ਹੈ, ਤਾਂ ਨਸਾਂ ਨੂੰ ਨੁਕਸਾਨ ਹੋ ਸਕਦਾ ਹੈ। ਜਿਸ ਕਾਰਨ ਉਹ ਸੁੰਨ ਹੋ ਜਾਂਦੀਆਂ ਹਨ। ਇਸ ਨੂੰ ਡਾਇਬੀਟਿਕ ਨਿਊਰੋਪੈਥੀ ਕਿਹਾ ਜਾਂਦਾ ਹੈ। ਇਸ ਨਾਲ ਉਨ੍ਹਾਂ ਨੂੰ ਇਨਫੈਕਸ਼ਨ ਹੋਣ ਦਾ ਖਤਰਾ ਵੱਧ ਜਾਂਦਾ ਹੈ

ਬਰਸਾਤ ਦਾ ਮੌਸਮ ਸ਼ੂਗਰ ਦੇ ਮਰੀਜ਼ਾਂ ਲਈ ਆਫ਼ਤ ਬਣ ਜਾਂਦਾ ਹੈ। ਇਸ ਮੌਸਮ 'ਚ ਬੈਕਟੀਰੀਅਲ ਇਨਫੈਕਸ਼ਨ ਦਾ ਖਤਰਾ ਕਾਫੀ ਵੱਧ ਜਾਂਦਾ ਹੈ, ਜੋ ਉਨ੍ਹਾਂ ਲਈ ਸਮੱਸਿਆ ਬਣ ਸਕਦਾ ਹੈ। ਕਿਉਂਕਿ ਸ਼ੂਗਰ ਦੇ ਮਰੀਜ਼ਾਂ ਦੀ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੁੰਦੀ ਹੈ, ਉਨ੍ਹਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

1/5
ਮਾਨਸੂਨ ਦੌਰਾਨ ਡਾਇਬਟੀਜ ਦੇ ਮਰੀਜ਼ਾਂ ਨੂੰ ਪੈਰਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।  ਡਾਕਟਰ ਹਮੇਸ਼ਾ ਸ਼ੂਗਰ ਦੇ ਮਰੀਜ਼ਾਂ ਨੂੰ ਮਾਨਸੂਨ ਦੌਰਾਨ ਆਪਣੇ ਪੈਰਾਂ ਦੀ ਜ਼ਿਆਦਾ ਦੇਖਭਾਲ ਕਰਨ ਦੀ ਸਲਾਹ ਦਿੰਦੇ ਹਨ। ਦਰਅਸਲ, ਜਦੋਂ ਬਲੱਡ ਸ਼ੂਗਰ ਕੰਟਰੋਲ ਵਿੱਚ ਨਹੀਂ ਹੁੰਦੀ ਹੈ, ਤਾਂ ਨਸਾਂ ਨੂੰ ਨੁਕਸਾਨ ਹੋ ਸਕਦਾ ਹੈ। ਜਿਸ ਕਾਰਨ ਉਹ ਸੁੰਨ ਹੋ ਜਾਂਦੀਆਂ ਹਨ। ਇਸ ਨੂੰ ਡਾਇਬੀਟਿਕ ਨਿਊਰੋਪੈਥੀ ਕਿਹਾ ਜਾਂਦਾ ਹੈ। ਇਸ ਨਾਲ ਉਨ੍ਹਾਂ ਨੂੰ ਇਨਫੈਕਸ਼ਨ ਹੋਣ ਦਾ ਖਤਰਾ ਵੱਧ ਜਾਂਦਾ ਹੈ।

2/5
ਸਿੰਥੈਟਿਕ ਸਮੱਗਰੀ ਦੇ ਬਣੇ ਜੁੱਤੇ ਨਾ ਪਹਿਨੋ।ਪੈਰਾਂ ਦੀਆਂ ਉਂਗਲਾਂ ਦੇ ਵਿਚਕਾਰ ਵਾਲੀ ਜਗ੍ਹਾ ਨੂੰ ਚੰਗੀ ਤਰ੍ਹਾਂ ਸਾਫ਼ ਕਰੋ। ਇੱਥੇ ਬੈਕਟੀਰੀਆ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਤੋਂ ਬਚਣ ਲਈ ਐਂਟੀਫੰਗਲ ਪਾਊਡਰ ਦੀ ਵਰਤੋਂ ਕਰੋ। ਆਪਣੇ ਨਹੁੰ ਸਾਫ਼ ਕਰਦੇ ਰਹੋ ਅਤੇ ਉਨ੍ਹਾਂ ਨੂੰ ਕੱਟਦੇ ਰਹੋ।

3/5
ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਪੈਰਾਂ ਦਾ ਬਰਸਾਤ ਵਿੱਚ ਖਾਸ ਧਿਆਨ ਰੱਖਣਾ ਚਾਹੀਦਾ ਹੈ।ਬਰਸਾਤ ਦੇ ਮੌਸਮ 'ਚ ਜਦੋਂ ਵੀ ਤੁਸੀਂ ਬਾਹਰੋਂ ਘਰ ਆਉਂਦੇ ਹੋ ਤਾਂ ਪਾਣੀ ਨਾਲ ਪੈਰ ਧੋ ਲਓ।ਆਪਣੇ ਪੈਰਾਂ ਨੂੰ ਗਿੱਲਾ ਨਾ ਕਰੋ। ਇਸ ਕਾਰਨ ਇਨਫੈਕਸ਼ਨ ਹੋਣ ਦਾ ਖਤਰਾ ਹੈ।

4/5
ਪੈਰਾਂ ਨੂੰ ਚੰਗੀ ਤਰ੍ਹਾਂ ਸੁਕਾਓ।ਜੇਕਰ ਤੁਸੀਂ ਪੈਰਾਂ 'ਤੇ ਕਿਸੇ ਤਰ੍ਹਾਂ ਦਾ ਜ਼ਖਮ ਦੇਖਦੇ ਹੋ ਤਾਂ ਉਸ ਨੂੰ ਸਾਫ ਕਰਨਾ ਨਾ ਭੁੱਲੋ ਅਤੇ ਐਂਟੀਸੈਪਟਿਕ ਕਰੀਮ ਲਗਾਓ। ਜੇਕਰ ਜ਼ਖ਼ਮ ਵੱਧ ਰਿਹਾ ਹੈ ਤਾਂ ਡਾਕਟਰ ਕੋਲ ਜਾਓ। ਹਮੇਸ਼ਾ ਚੱਪਲਾਂ ਪਹਿਨੋ। ਘਰ ਵਿਚ ਵੀ ਨੰਗੇ ਪੈਰੀਂ ਨਾ ਤੁਰੋ।

5/5
ਲੱਤਾਂ ਨੂੰ ਹਲਕਾ-ਹਲਕਾ ਹਿਲਾਉਂਦੇ ਰਹੋ, ਤਾਂ ਕਿ ਉਨ੍ਹਾਂ 'ਚ ਖੂਨ ਦਾ ਸੰਚਾਰ ਠੀਕ ਰਹੇ।ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

Mohali Building Collapse| Live Rescue Opration | ਹਾਦਸੇ ਦੀਆਂ ਤਸਵੀਰਾਂ, 24 ਘੰਟਿਆ ਤੋਂ ਰਾਹਤ ਕਾਰਜ ਜਾਰੀਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget