ਪੜਚੋਲ ਕਰੋ

Lung Cancer: ਸਿਗਰਟ ਨਾ ਪੀਣ ਵਾਲਿਆਂ ਵਿੱਚ ਵੀ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ

Health:ਸਿਗਰਟ ਪੀਣ ਨਾਲ ਫੇਫੜਿਆਂ ਦੇ ਕੈਂਸਰ ਦਾ ਖਤਰਾ ਕਾਫੀ ਵੱਧ ਜਾਂਦਾ ਹੈ ਪਰ ਹਾਲ ਹੀ 'ਚ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਸਿਗਰਟ ਨਾ ਪੀਣ ਵਾਲਿਆਂ 'ਚ ਵੀ ਫੇਫੜਿਆਂ ਦੇ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ।

( Image Source : Freepik )

1/6
'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਦੀ ਰਿਪੋਰਟ ਅਨੁਸਾਰ ਫੇਫੜਿਆਂ ਦੇ ਕੈਂਸਰ ਨਾਲ ਮਰਨ ਵਾਲਿਆਂ ਦੀ ਗਿਣਤੀ ਸਭ ਤੋਂ ਵੱਧ ਹੈ। ਅੰਕੜਿਆਂ ਮੁਤਾਬਕ ਇਕੱਲੇ ਫੇਫੜਿਆਂ ਦੇ ਕੈਂਸਰ ਕਾਰਨ 22 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਫੇਫੜਿਆਂ ਦਾ ਕੈਂਸਰ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਫੇਫੜਿਆਂ ਦੇ ਕੈਂਸਰ (Lung Cancer) ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।

2/6
ਸਿਗਰਟ ਪੀਣ ਨਾਲ ਫੇਫੜਿਆਂ ਦੇ ਕੈਂਸਰ ਦਾ ਖਤਰਾ ਕਾਫੀ ਵੱਧ ਜਾਂਦਾ ਹੈ ਪਰ ਹਾਲ ਹੀ 'ਚ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਸਿਗਰਟ ਨਾ ਪੀਣ ਵਾਲਿਆਂ 'ਚ ਵੀ ਫੇਫੜਿਆਂ ਦੇ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ। ਫੇਫੜਿਆਂ ਦਾ ਕੈਂਸਰ ਇਸ ਗੱਲ 'ਤੇ ਵੀ ਨਿਰਭਰ ਕਰਦਾ ਹੈ ਕਿ ਤੁਸੀਂ ਕਿੰਨੀ ਦੇਰ ਤੱਕ ਸਿਗਰਟ ਪੀਂਦੇ ਹੋ ਜਾਂ ਤੰਬਾਕੂ ਦੀ ਵਰਤੋਂ ਕਰਦੇ ਹੋ। ਜਿਹੜੇ ਲੋਕ ਸਿਗਰਟਨੋਸ਼ੀ ਛੱਡ ਦਿੰਦੇ ਹਨ ਉਨ੍ਹਾਂ ਦੇ ਫੇਫੜਿਆਂ ਦੇ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।

3/6
ਫ੍ਰਾਂਸਿਸ ਕ੍ਰਿਕ ਇੰਸਟੀਚਿਊਟ ਅਤੇ ਯੂਨੀਵਰਸਿਟੀ ਆਫ ਲੰਡਨ ਦੇ ਇਸ ਅਧਿਐਨ ਮੁਤਾਬਕ ਸਿਗਰਟ ਨਾ ਪੀਣ ਵਾਲਿਆਂ ਨੂੰ ਵੀ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ।

4/6
ਇਸ ਖੋਜ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਜੋ ਲੋਕ ਕਦੇ ਸਿਗਰਟ ਨਹੀਂ ਪੀਂਦੇ ਉਨ੍ਹਾਂ ਨੂੰ ਵੀ ਫੇਫੜਿਆਂ ਦਾ ਕੈਂਸਰ ਹੁੰਦਾ ਹੈ।ਇਸ ਦਾ ਸਪਸ਼ਟ ਅਤੇ ਇੱਕੋ ਇੱਕ ਕਾਰਨ ਪ੍ਰਦੂਸ਼ਣ ਹੈ। ਦੁਨੀਆ ਭਰ ਵਿੱਚ 99 ਪ੍ਰਤੀਸ਼ਤ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਹਵਾ ਦੀ ਮਾੜੀ ਗੁਣਵੱਤਾ ਕਾਰਨ ਫੇਫੜਿਆਂ ਦਾ ਕੈਂਸਰ ਹੈ ਅਤੇ ਇਹ ਇੱਕ ਬਹੁਤ ਵੱਡਾ ਜੋਖਮ ਦਾ ਕਾਰਕ ਹੈ।

5/6
ਸੰਯੁਕਤ ਰਾਜ ਵਿੱਚ, ਲਗਭਗ 10-20 ਪ੍ਰਤੀਸ਼ਤ ਫੇਫੜਿਆਂ ਦਾ ਕੈਂਸਰ ਉਨ੍ਹਾਂ ਲੋਕਾਂ ਵਿੱਚ ਪਾਇਆ ਜਾਂਦਾ ਹੈ ਜਿਨ੍ਹਾਂ ਨੇ ਕਦੇ ਸਿਗਰਟ ਨੂੰ ਛੂਹਿਆ ਵੀ ਨਹੀਂ ਹੈ। ਅਜਿਹੇ ਲੋਕਾਂ ਵਿੱਚ ਐਡੀਨੋਕਾਰਸੀਨੋਮਾ ਕੈਂਸਰ ਦੇ ਜ਼ਿਆਦਾ ਮਾਮਲੇ ਦੇਖੇ ਗਏ ਹਨ। ਇਸ ਕਿਸਮ ਦਾ ਕੈਂਸਰ ਸੈੱਲਾਂ ਵਿੱਚ ਸ਼ੁਰੂ ਹੁੰਦਾ ਹੈ ਅਤੇ ਫੇਫੜਿਆਂ ਦੀਆਂ ਛੋਟੀਆਂ ਹਵਾ ਦੀਆਂ ਥੈਲੀਆਂ ਤੱਕ ਪਹੁੰਚਦਾ ਹੈ। ਕਈ ਵਾਰ ਇਹ ਫੇਫੜਿਆਂ ਦੇ ਅੰਦਰ ਪਤਲੇ ਫਲੈਟ ਸੈੱਲਾਂ ਵਿੱਚ ਵੀ ਫੈਲ ਜਾਂਦੀ ਹੈ।

6/6
ਸਿਹਤ ਮਾਹਿਰਾਂ ਅਨੁਸਾਰ ਜੇਕਰ ਕੋਈ ਵਿਅਕਤੀ ਸਿਗਰਟ ਨਹੀਂ ਪੀਂਦਾ ਹੈ ਤਾਂ ਵੀ ਵਾਤਾਵਰਨ ਦੇ ਕੁਝ ਅਜਿਹੇ ਹਾਲਾਤ ਬਣ ਜਾਂਦੇ ਹਨ ਜਿਸ ਨਾਲ ਫੇਫੜਿਆਂ ਦਾ ਕੈਂਸਰ ਵਧ ਸਕਦਾ ਹੈ। ਸੈਕਿੰਡ ਹੈਂਡ ਸਮੋਕਿੰਗ ਇਸ ਦਾ ਵੱਡਾ ਕਾਰਨ ਹੈ। ਅਜਿਹੇ 'ਚ ਉਨ੍ਹਾਂ ਲੋਕਾਂ 'ਚ ਫੇਫੜਿਆਂ ਦੇ ਕੈਂਸਰ ਦਾ ਖਤਰਾ ਜ਼ਿਆਦਾ ਹੁੰਦਾ ਹੈ, ਜੋ ਸੈਕਿੰਡ ਹੈਂਡ ਸਮੋਕ ਦੇ ਸੰਪਰਕ 'ਚ ਰਹਿੰਦੇ ਹਨ। ਰੈਡੋਨ, ਹਵਾ ਪ੍ਰਦੂਸ਼ਣ ਅਤੇ ਪਰਿਵਾਰਕ ਇਤਿਹਾਸ ਵੀ ਫੇਫੜਿਆਂ ਦੇ ਕੈਂਸਰ ਦਾ ਕਾਰਨ ਬਣ ਸਕਦੇ ਹਨ। ਇਸ ਲਈ ਸਾਰਿਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget