ਪੜਚੋਲ ਕਰੋ
Makhana Benefits: ਬੀਪੀ ਤੋਂ ਲੈ ਕੇ ਭਾਰ ਕੰਟਰੋਲ ਕਰੇ ਮਖਾਣੇ, ਜਾਣੋ ਹੋਰ ਹੈਰਾਨੀਜਨਕ ਫਾਇਦੇ
ਮਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਮਖਾਣੇ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਫਾਸਫੋਰਸ ਤੇ ਪ੍ਰੋਟੀਨ ਕਾਫੀ ਮਾਤਰਾ ਵਿੱਚ ਪਾਏ ਜਾਂਦੇ ਹਨ।
Makhana Benefits
1/7

ਇਹ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਕਾਫੀ ਮਦਦ ਕਰਦੇ ਹਨ। ਇਸ ਵਿੱਚ ਕੋਲੈਸਟ੍ਰੋਲ ਤੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ। ਇਸ ਦੇ ਸੇਵਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਤਾਂ ਆਓ ਜਾਣਦੇ ਹਾਂ ਮਖਾਣਾ ਖਾਣ ਦੇ ਫਾਇਦੇ।
2/7

ਇਸ ਵਿੱਚ ਸੋਡੀਅਮ ਘੱਟ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਹਾਈ ਬੀਪੀ ਦੇ ਮਰੀਜ਼ਾਂ ਲਈ ਘੱਟ ਸੋਡੀਅਮ ਵਾਲਾ ਭੋਜਨ ਫਾਇਦੇਮੰਦ ਹੁੰਦਾ ਹੈ। ਮਖਾਣੇ ਵਿੱਚ ਮੌਜੂਦ ਮੈਗਨੀਸ਼ੀਅਮ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
Published at : 30 Dec 2023 04:21 PM (IST)
ਹੋਰ ਵੇਖੋ





















