ਪੜਚੋਲ ਕਰੋ

Makki Di Roti: ਮੱਕੀ ਦੀ ਰੋਟੀ ਖਾਣ ਦੇ ਗਜ਼ਬ ਦੇ ਫਾਇਦੇ, ਅਨੀਮੀਆ ਤੋਂ ਲੈ ਕੇ ਡਾਇਬੀਟੀਜ਼ ਲਈ ਰਾਮਬਾਣ

Health Tips: ਸਰਦੀਆਂ ਦੇ ਵਿੱਚ ਮੱਕੀ ਦੀ ਰੋਟੀ ਦਾ ਸੇਵਨ ਕਰਨਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਆਇਰਨ, ਫਾਸਫੋਰਸ, ਕਾਪਰ, ਸੇਲੇਨੀਅਮ, ਵਿਟਾਮਿਨ-ਏ, ਮੈਂਗਨੀਜ਼, ਪੋਟਾਸ਼ੀਅਮ, ਜ਼ਿੰਕ ਅਤੇ ਹੋਰ ਐਂਟੀ-ਆਕਸੀਡੈਂਟ ਹੁੰਦੇ ਹਨ।

ਮੱਕੀ ਦੀ ਰੋਟੀ ( Image Source : Freepik )

1/6
ਜਿਨ੍ਹਾਂ ਲੋਕਾਂ ਦੇ ਵਿੱਚ ਖੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਦੇ ਲਈ ਮੱਕੀ ਦੀ ਰੋਟੀ ਰਾਮਬਾਣ ਹੈ। ਸਰੀਰ ਵਿੱਚ ਅਨੀਮੀਆ ਨੂੰ ਠੀਕ ਕਰਨ ਲਈ ਮੱਕੀ ਦੀ ਰੋਟੀ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਕਣਕ ਤੋਂ ਐਲਰਜ਼ੀ ਹੁੰਦੀ ਹੈ, ਉਹ ਲੋਕ ਵੀ ਮੱਕੀ ਦੀ ਰੋਟੀ ਖਾ ਸਕਦੇ ਹਨ। ਕਣਕ ਦੀ ਰੋਟੀ ਨਾਲੋਂ ਮੱਕੀ ਦੀ ਰੋਟੀ ਹਜ਼ਮ ਕਰਨੀ ਸੌਖੀ ਹੁੰਦੀ ਹੈ।

2/6
ਇਸ ਤੋਂ ਇਲਾਵਾ, ਇਸ ਵਿਚ ਮੌਜੂਦ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟੀਨ ਵਰਗੇ ਪੋਸ਼ਕ ਤੱਤ ਸਰੀਰ ਵਿਚ ਲਾਲ ਰਕਤਾਣੂਆਂ ਦੇ ਵਾਧੇ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ। ਜਿਸ ਨਾਲ ਸਰੀਰ 'ਚ ਖੂਨ ਦੀ ਕਮੀ ਦੂਰ ਹੁੰਦੀ ਹੈ ਅਤੇ ਵਿਅਕਤੀ ਨੂੰ ਅਨੀਮੀਆ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

3/6
ਸਰਦੀਆਂ ਵਿੱਚ ਸਰੀਰ ਦਾ ਤਾਪਮਾਨ ਘੱਟ ਹੋਣ ਕਾਰਨ ਵਿਅਕਤੀ ਨੂੰ ਜ਼ਿਆਦਾ ਠੰਢ ਮਹਿਸੂਸ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਸਰੀਰ ਨੂੰ ਗਰਮ ਰੱਖਣ ਲਈ ਗਰਮ ਸੁਭਾਅ ਵਾਲੀਆਂ ਚੀਜ਼ਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੱਕੀ ਦਾ ਸੁਭਾਅ ਗਰਮ ਹੁੰਦਾ ਹੈ, ਜਿਸ ਕਾਰਨ ਸਰੀਰ ਗਰਮ ਰਹਿੰਦਾ ਹੈ।

4/6
ਸਰਦੀਆਂ ਵਿੱਚ ਇਮਿਊਨਿਟੀ ਕਮਜ਼ੋਰ ਹੋਣ ਕਾਰਨ ਲੋਕ ਜ਼ਿਆਦਾ ਬਿਮਾਰ ਹੋ ਜਾਂਦੇ ਹਨ। ਪਰ ਇਸ ਮੌਸਮ ਵਿੱਚ ਮੱਕੀ ਦਾ ਸੇਵਨ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ​​ਕਰ ਸਕਦਾ ਹੈ ਅਤੇ ਤੁਹਾਨੂੰ ਬਿਮਾਰ ਹੋਣ ਤੋਂ ਬਚਾ ਸਕਦਾ ਹੈ। ਮੱਕੀ ਵਿੱਚ ਮੌਜੂਦ ਜ਼ਿੰਕ ਅਤੇ ਵਿਟਾਮਿਨ ਇਮਿਊਨਿਟੀ ਨੂੰ ਮਜ਼ਬੂਤ ​​ਰੱਖਣ ਵਿੱਚ ਮਦਦ ਕਰਦੇ ਹਨ।

5/6
ਮੱਕੀ ਵਿੱਚ ਮੌਜੂਦ ਫਾਈਬਰ ਸਹੀ ਪਾਚਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਵਿੱਚੋਂ ਹਾਨੀਕਾਰਕ ਤੱਤਾਂ ਨੂੰ ਬਾਹਰ ਕੱਢਦਾ ਹੈ। ਜਿਸ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

6/6
ਸਰਦੀਆਂ ਵਿੱਚ, ਖੁਰਾਕ ਵਿੱਚ ਤਬਦੀਲੀ ਅਤੇ ਘੱਟ ਸਰੀਰਕ ਗਤੀਵਿਧੀਆਂ ਦੇ ਕਾਰਨ ਬਲੱਡ ਸ਼ੂਗਰ ਵਧਣ ਦੀ ਸੰਭਾਵਨਾ ਵੱਧ ਜਾਂਦੀ ਹੈ। ਅਜਿਹੀ ਸਥਿਤੀ 'ਚ ਮੱਕੀ ਦਾ ਸੇਵਨ ਕਰਨਾ ਫਾਇਦੇਮੰਦ ਹੋ ਸਕਦਾ ਹੈ। ਮੱਕੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਇਨਸੁਲਿਨ ਸੰਤੁਲਨ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਜਿਸ ਨਾਲ ਖੂਨ 'ਚ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਪ੍ਰਵਾਸੀ ਵਲੋਂ ਪੰਜਾਬੀ ਨੋਜਵਾਨ ਦਾ ਕਤਲ, ਪਰਿਵਾਰ ਨੇ ਹਾਈਵੇ ਕੀਤਾ ਬੰਦCHANDIGARH | AAP |'ਆਪ' ਚੰਡੀਗੜ੍ਹ 'ਚ ਵਿਧਾਨ ਸਭਾ ਦੀ ਨਵੀਂ ਇਮਾਰਤ ਨੂੰ ਰੋਕ ਦੇਵੇਗੀ?|HARPALCHEEMA | ABP SANJHAMeet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget