ਪੜਚੋਲ ਕਰੋ

Mango Juice: ਅੰਬ ਖਾਣ ਨਾਲੋਂ ਜ਼ਿਆਦਾ ਫਾਇਦੇਮੰਦ ਹੈ ਅੰਬ ਦਾ ਜੂਸ

Mango Juice-ਅੰਬ ਕੇਵਲ ਫਲਾਂ ਦਾ ਰਾਜਾ ਨਹੀਂ ਸਗੋਂ ਗੁਣਾਂ ਦਾ ਭੰਡਾਰ ਵੀ ਹੈ।ਭਾਰਤ ਵਿੱਚ ਤੁਹਾਨੂੰ ਅੰਬਾਂ ਦੀਆਂ ਕਈ ਕਿਸਮਾਂ ਮਿਲਣਗੀਆਂ। ਅੰਬ ਦਾ ਜੂਸ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਜਿਸ ਨੂੰ ਲਗਭਗ ਹਰ ਕੋਈ ਪੀਣਾ ਪਸੰਦ ਕਰਦਾ ਹੈ

Mango Juice

1/7
ਅੰਬ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ, ਜੋ ਅੱਖਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ | ਅੰਬ ਦੇ ਜੂਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ 'ਚ ਸੁਧਾਰ ਹੁੰਦਾ ਹੈ |

2/7
ਅੰਬ ਦਾ ਜੂਸ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੋ ਸਕਦਾ ਹੈ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਕਰ ਸਕਦਾ ਹੈ। ਅੰਬ ਵਿੱਚ ਐਂਥੋਸਾਈਨਿਡਿਨ ਨਾਮਕ ਟੈਨਿਨ ਹੁੰਦਾ ਹੈ, ਜੋ ਸ਼ੂਗਰ ਦੇ ਇਲਾਜ ਵਿੱਚ ਮਦਦ ਕਰ ਸਕਦਾ ਹੈ।

3/7
ਅੰਬ ਦਾ ਜੂਸ ਗਰਮੀਆਂ ਦੇ ਮੌਸਮ ਵਿੱਚ ਗੈਸ ਅਤੇ ਕਬਜ਼ ਦੀ ਸਮੱਸਿਆ ਨੂੰ ਰੋਕਣ ਵਿੱਚ ਮਦਦ ਕਰ ਸਕਦਾ ਹੈ। ਜਦੋਂ ਵੀ ਤੁਹਾਨੂੰ ਗੈਸ ਹੋਵੇ ਤਾਂ ਅੰਬ ਦੇ ਜੂਸ 'ਚ ਥੋੜ੍ਹਾ ਜਿਹਾ ਕਾਲਾ ਨਮਕ ਮਿਲਾ ਕੇ ਪੀਓ, ਇਸ ਨਾਲ ਗੈਸ ਤੋਂ ਤੁਰੰਤ ਰਾਹਤ ਮਿਲਦੀ ਹੈ।

4/7
ਕੋਰੋਨਾ ਦੇ ਦੌਰ ਵਿੱਚ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਮਜ਼ਬੂਤ ਇਮਿਊਨਿਟੀ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ। ਅੰਬ ਦੇ ਜੂਸ ਦਾ ਸੇਵਨ ਕਰਨ ਨਾਲ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

5/7
ਅੰਬ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਨੂੰ ਠੀਕ ਕੀਤਾ ਜਾ ਸਕਦਾ ਹੈ। ਅੰਬ ਵਿੱਚ ਡਾਇਟਰੀ ਫਾਈਬਰ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿਚ ਸਿਟਰਿਕ ਐਸਿਡ ਅਤੇ ਟਾਰਟਾਰਿਕ ਐਸਿਡ ਹੁੰਦਾ ਹੈ ਜੋ ਤੁਹਾਡੇ ਪੇਟ ਅਤੇ ਸਰੀਰ ਵਿਚ ਮੌਜੂਦ ਐਸਿਡ ਨੂੰ ਕੰਟਰੋਲ ਵਿਚ ਰੱਖ ਸਕਦਾ ਹੈ।

6/7
ਅੰਬ ਦੇ ਜੂਸ 'ਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਐਂਟੀ-ਏਜੇਂਟ ਦੀ ਤਰ੍ਹਾਂ ਕੰਮ ਕਰਦੇ ਹਨ। ਅੰਬ ਦੇ ਜੂਸ ਦਾ ਸੇਵਨ ਕਰਕੇ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਇਆ ਜਾ ਸਕਦਾ ਹੈ।

7/7
ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ ਉਨ੍ਹਾਂ ਲਈ ਅੰਬ ਦਾ ਜੂਸ ਬਹੁਤ ਫਾਇਦੇਮੰਦ ਹੋ ਸਕਦਾ ਹੈ। ਜੇਕਰ ਤੁਸੀਂ ਅੰਬ ਦੇ ਜੂਸ ਨੂੰ ਕਾਲੇ ਨਮਕ ਵਿੱਚ ਮਿਲਾ ਕੇ ਪੀਂਦੇ ਹੋ, ਤਾਂ ਇਹ ਤੁਹਾਡੀ ਭੁੱਖ ਵਧਾਉਣ ਵਿੱਚ ਮਦਦ ਕਰ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget