ਪੜਚੋਲ ਕਰੋ

Radish Leaves: ਮੂਲੀ ਦੇ ਪੱਤਿਆਂ ਦੇ ਅਨੇਕਾਂ ਹੀ ਫਾਇਦੇ, ਹਾਜ਼ਮਾ ਰਹੇਗਾ ਦਰੁਸਤ ਤੇ BP ਵੀ ਰਹੇਗਾ ਕੰਟਰੋਲ

ਮੂਲੀ ਦੇ ਪੱਤੇ ਬਹੁਤ ਪੌਸ਼ਟਿਕ ਹੁੰਦੇ ਹਨ।ਇਸ ਲਈ ਇਨ੍ਹਾਂ ਨੂੰ ਸੁੱਟਣ ਦੀ ਬਜਾਏ ਜੇ ਤੁਸੀਂ ਇਨ੍ਹਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਲਓ ਤਾਂ ਇਹ ਤੁਹਾਡੇ ਲਈ ਫਾਇਦੇਮੰਦ ਹੋਣਗੇ। ਆਓ ਜਾਣਦੇ ਹਾਂ ਸਰਦੀਆਂ ’ਚ ਮੂਲੀ ਦੇ ਪੱਤੇ ਖਾਣ ਦੇ ਲਾਭ

( Image Source : Freepik )

1/6
ਮੂਲੀ ਦੇ ਪੱਤੇ ਵਿਟਾਮਿਨ, ਖਣਿਜ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ 'ਚ ਵਿਟਾਮਿਨ-ਕੇ, ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫੋਲੇਟ ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਸਾਡੇ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ।

2/6
ਮੂਲੀ ਦੇ ਪੱਤਿਆਂ ਵਿਚ ਫਾਈਬਰ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਤੇ ਕਬਜ਼ ਤੋਂ ਰਾਹਤ ਦਿਵਾਉਂਦਾ ਹੈ। ਵਿਟਾਮਿਨ ਸੀ ਨਾਲ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਸਰਦੀ-ਖੰਘ ਵਰਗੀਆਂ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ।

3/6
ਮੂਲੀ ਦੇ ਪੱਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਆਇਰਨ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਅਨੀਮੀਆ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ।

4/6
ਮੂਲੀ ਦੇ ਪੱਤਿਆਂ 'ਚ ਕੈਲੋਰੀ ਘੱਟ ਹੁੰਦੀ ਹੈ ਅਤੇ ਫਾਈਬਰ ਭਰਪੂਰ ਹੁੰਦੇ ਹਨ, ਜਿਸ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਭਾਰ ਤੇਜ਼ੀ ਨਾਲ ਨਹੀਂ ਵਧਦਾ।

5/6
ਮੂਲੀ ਦੇ ਪੱਤੇ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ, ਜੋ ਗਠੀਆ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।

6/6
ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। ਮੂਲੀ ਦੇ ਪੱਤੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget