ਪੜਚੋਲ ਕਰੋ

ਮੀਟ-ਮੱਛੀ ਤੇ ਅੰਡੇ ਨੂੰ ਚੁਣੌਤੀ ਦਿੰਦੇ ਇਹ ਸਾਕਾਹਾਰੀ ਭੋਜਨ, ਪ੍ਰੋਟੀਨ ਦਾ ਖਜਾਨਾ

flou3

1/5
ਸੁੱਕੇ ਮੇਵੇ ਦਾ ਸੇਵਨ ਕਰੋ- ਜੇਕਰ ਤੁਸੀਂ ਹਰ ਰੋਜ਼ ਕਾਜੂ, ਬਦਾਮ, ਪਿਸਤਾ, ਅਖਰੋਟ ਅਤੇ ਮਖਾਣੇ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਜੀਵਨ ਵਿੱਚ ਕਦੇ ਵੀ ਪ੍ਰੋਟੀਨ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਲਈ ਇਨ੍ਹਾਂ ਸਾਰੇ ਡਰਾਈ ਫਰੂਟਸ ਨੂੰ ਮਿਲਾ ਕੇ ਰੋਜ਼ਾਨਾ ਖਾਓ ਅਤੇ ਰੋਜ਼ਾਨਾ ਇਕ ਗਲਾਸ ਦੁੱਧ ਵੀ ਪੀਓ।

2/5
ਆਟੇ ਦੀ ਚਪਾਤੀ-ਤੁਸੀਂ ਆਟੇ ਨੂੰ ਚਪਾਤੀ, ਹਲਵਾ ਜਾਂ ਕਿਸੇ ਹੋਰ ਰੂਪ 'ਚ ਖਾ ਸਕਦੇ ਹੋ। ਆਟਾ ਕਾਰਬੋਹਾਈਡਰੇਟ ਦੇ ਨਾਲ-ਨਾਲ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਆਟੇ 'ਚ ਕਈ ਤਰ੍ਹਾਂ ਦੇ ਬੀ ਵਿਟਾਮਿਨ, ਜ਼ਿੰਕ, ਆਇਰਨ ਅਤੇ ਮੈਗਨੀਸ਼ੀਅਮ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਤੁਹਾਡੇ ਸਰੀਰ ਦੀ ਪਾਚਨ ਸ਼ਕਤੀ ਅਤੇ ਪੋਸ਼ਣ ਨੂੰ ਕਈ ਗੁਣਾ ਵਧਾਉਂਦੇ ਹਨ।

3/5
ਦੁੱਧ- ਦੁੱਧ ਪੀਣ ਨਾਲ ਕੈਲਸ਼ੀਅਮ ਦੇ ਨਾਲ-ਨਾਲ ਪ੍ਰੋਟੀਨ ਵੀ ਮਿਲਦਾ ਹੈ। ਇਹੀ ਕਾਰਨ ਹੈ ਕਿ ਦੁੱਧ ਤੁਹਾਡੇ ਸਰੀਰ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ।

4/5
ਦੇਸੀ ਛੋਲਿਆਂ ਦਾ ਨਾਸ਼ਤਾ ਕਰੋ- ਛੋਲੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ, ਜਦੋਂ ਕਿ ਨਾਸ਼ਤੇ 'ਚ ਇਨ੍ਹਾਂ ਦਾ ਸੇਵਨ ਕਰਨ ਨਾਲ ਤੁਹਾਨੂੰ ਦਿਨ ਭਰ ਕੰਮ ਕਰਨ ਲਈ ਲਗਾਤਾਰ ਊਰਜਾ ਮਿਲਦੀ ਹੈ। ਇਸ ਲਈ ਰੋਜ਼ਾਨਾ ਨਾਸ਼ਤੇ 'ਚ ਕਾਲੇ ਚਨੇ ਦਾ ਸੇਵਨ ਕਰੋ।

5/5
ਦਹੀਂ ਖਾਓ- ਜਿਹੜੇ ਲੋਕ ਦੁੱਧ ਪੀਣਾ ਪਸੰਦ ਨਹੀਂ ਕਰਦੇ, ਉਹ ਰੋਜ਼ਾਨਾ ਦੁਪਹਿਰ ਦੇ ਖਾਣੇ 'ਚ ਇਕ ਕਟੋਰੀ ਦਹੀਂ ਖਾਓ |ਇਸ ਨਾਲ ਤੁਹਾਨੂੰ ਪ੍ਰੋਟੀਨ ਮਿਲੇਗਾ ਅਤੇ ਪੇਟ 'ਚ ਠੰਢ ਵੀ ਰਹੇਗੀ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget