Migraine Remedies: ਮਾਈਗ੍ਰੇਨ ਦੇ ਦਰਦ ਤੋਂ ਹੋ ਪ੍ਰੇਸ਼ਾਨ? ਇਨ੍ਹਾਂ ਆਸਾਨ ਘਰੇਲੂ ਨੁਸਖਿਆਂ ਨਾਲ ਕਰ ਸਕਦੇ ਇਲਾਜ
ਏਬੀਪੀ ਸਾਂਝਾ
Updated at:
10 Jun 2022 12:01 PM (IST)
1
ਜਦੋਂ ਤੁਹਾਨੂੰ ਮਾਈਗ੍ਰੇਨ ਦਾ ਦਰਦ ਹੁੰਦਾ ਹੈ ਤਾਂ ਚਮਕਦਾਰ ਰੌਸ਼ਨੀ ਦੇ ਸੰਪਰਕ ਤੋਂ ਬਚੋ। ਇਸ ਨਾਲ ਤੁਹਾਡੀ ਸਮੱਸਿਆ ਕਾਫੀ ਵੱਧਾ ਸਕਦਾ ਹੈ।
Download ABP Live App and Watch All Latest Videos
View In App2
ਦਾਲਚੀਨੀ ਦੇ ਸੇਵਨ ਨਾਲ ਮਾਈਗ੍ਰੇਨ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਮਾਈਗ੍ਰੇਨ ਵਿੱਚ ਦਾਲਚੀਨੀ ਦਾ ਪਾਣੀ ਬਹੁਤ ਪ੍ਰਭਾਵਸ਼ਾਲੀ ਹੁੰਦਾ ਹੈ।
3
ਅਦਰਕ ਦੇ ਸੇਵਨ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਜੇਕਰ ਤੁਸੀਂ ਮਾਈਗ੍ਰੇਨ ਨੂੰ ਠੀਕ ਕਰਨਾ ਚਾਹੁੰਦੇ ਹੋ ਤਾਂ ਅਦਰਕ ਦਾ ਸੇਵਨ ਕਰੋ। ਇਸ ਨਾਲ ਤੁਸੀਂ ਬਹੁਤ ਆਰਾਮਦਾਇਕ ਮਹਿਸੂਸ ਕਰੋਗੇ।
4
ਠੰਢੀ ਸਿਕਾਈ ਕਰਨ ਨਾਲ ਮਾਈਗ੍ਰੇਨ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
5
ਲੌਂਗ ਦੇ ਸੇਵਨ ਨਾਲ ਮਾਈਗ੍ਰੇਨ ਦੇ ਦਰਦ ਨੂੰ ਘੱਟ ਕੀਤਾ ਜਾ ਸਕਦਾ ਹੈ।
6
ਮਾਈਗ੍ਰੇਨ ਦਾ ਦਰਦ ਹੋਣ 'ਤੇ ਗੁੜ ਅਤੇ ਦੁੱਧ ਦਾ ਸੇਵਨ ਕਰੋ। ਇਸ ਨਾਲ ਤੁਹਾਨੂੰ ਕਾਫੀ ਫਾਇਦਾ ਮਿਲੇਗਾ।