ਪੜਚੋਲ ਕਰੋ
Mint Leaves: ਕਈ ਬਿਮਾਰੀਆਂ ਦਾ ਕੁਦਰਤੀ ਇਲਾਜ ਹੈ ਪੁਦੀਨਾ
Mint Leaves-ਗਰਮੀਆਂ ਵਿੱਚ ਅਕਸਰ ਲੋਕਾਂ ਨੂੰ ਮਤਲੀ, ਜਲਨ, ਗੈਸ ਆਦਿ ਦੀ ਸਮੱਸਿਆ ਰਹਿੰਦੀ ਹੈ। ਅਜਿਹੇ 'ਚ ਤੁਸੀਂ ਪੁਦੀਨੇ ਦੇ ਪੱਤਿਆਂ ਦੀ ਵਰਤੋਂ ਕਰਕੇ ਆਰਾਮ ਪਾ ਸਕਦੇ ਹੋ। ਆਓ ਜਾਣਦੇ ਹਾਂ ਪੁਦੀਨੇ ਦੇ ਪੱਤਿਆਂ ਦੇ ਹੋਰ ਫਾਇਦੇ।
Mint Leaves
1/7

ਪੁਦੀਨਾ ਪਾਚਨ ਸੰਬੰਧੀ ਸਮੱਸਿਆਵਾਂ ਦਾ ਕੁਦਰਤੀ ਇਲਾਜ ਹੈ। ਇਸ ਵਿੱਚ ਐਂਟੀਸੈਪਟਿਕ ਗੁਣ ਪਾਏ ਜਾਂਦੇ ਹਨ। ਜੋ ਬਦਹਜ਼ਮੀ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ। ਪੁਦੀਨੇ ਦਾ ਪਾਣੀ ਪੇਟ ਦੀ ਪਰੇਸ਼ਾਨੀ ਨੂੰ ਵੀ ਦੂਰ ਕਰਦਾ ਹੈ। ਇਸ ਲਈ ਗਰਮੀਆਂ 'ਚ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਪੁਦੀਨੇ ਦਾ ਪਾਣੀ ਜ਼ਰੂਰ ਪੀਓ।
2/7

ਪੁਦੀਨੇ ਦੇ ਪੱਤੇ ਭਾਰ ਘਟਾਉਣ ਵਿੱਚ ਵੀ ਮਦਦਗਾਰ ਹੁੰਦੇ ਹਨ। ਇਸ ਦੇ ਲਈ ਪੁਦੀਨੇ ਪੱਤਿਆਂ ਦਾ ਜੂਸ ਤਿਆਰ ਕਰੋ, ਫਿਰ ਇਸ ਵਿਚ ਨਿੰਬੂ ਦਾ ਰਸ ਅਤੇ ਕਾਲੀ ਮਿਰਚ ਪਾਊਡਰ ਮਿਲਾਓ। ਇਸ ਜੂਸ ਨੂੰ ਤੁਸੀਂ ਰੋਜ਼ਾਨਾ ਖਾਲੀ ਪੇਟ ਪੀ ਸਕਦੇ ਹੋ। ਇਹ ਤੁਹਾਨੂੰ ਭਾਰ ਘਟਾਉਣ ਵਿੱਚ ਮਦਦ ਕਰੇਗਾ।
Published at : 13 Feb 2024 11:11 AM (IST)
ਹੋਰ ਵੇਖੋ





















