ਪੜਚੋਲ ਕਰੋ

Mishri Benefits: ਮਿਸ਼ਰੀ ਦੇ ਗਜ਼ਬ ਫਾਇਦੇ, ਯਾਦਦਾਸ਼ਤ ਨੂੰ ਵਧਾਉਣ ਤੋਂ ਲੈ ਕੇ ਲੂ ਲੱਗਣ ਤੋਂ ਕਰਦੀ ਬਚਾਅ

Health:ਚਿੱਟੇ-ਚਿੱਟੇ ਪੱਥਰਾਂ ਵਰਗੀ ਨਜ਼ਰ ਆਉਂਦੀ ਮਿਸ਼ਰੀ ਕਿਸੇ ਸਿਹਤ ਖਜ਼ਾਨੇ ਤੋਂ ਘੱਟ ਨਹੀਂ ਹੈ। ਇਸ ਵਰਤੋਂ ਲਗਭਗ ਹਰ ਘਰ ਦੇ 'ਚ ਹੁੰਦੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ 'ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ

( Image Source : Freepik )

1/6
ਗਰਮੀਆਂ ਦੇ ਵਿੱਚ ਇਸ ਦੇ ਸੇਵਨ ਦੇ ਨਾਲ ਤੁਸੀਂ ਖੁਦ ਨੂੰ ਲੂ ਲੱਗਣ ਤੋਂ ਬਚਾਅ ਸਕਦੇ ਹੋ। ਇਸ ਤੋਂ ਇਲਾਵਾ ਮਿਸ਼ਰੀ ਦੇ ਨਾਲ ਯਾਦਦਾਸ਼ਤ ਸ਼ਕਤੀ ਵਧਦੀ ਹੈ। ਇਹ ਸਰੀਰ ਨੂੰ ਠੰਡਾ ਰੱਖਦੀ ਹੈ। ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫਾਂ ਨੂੰ ਰਾਹਤ ਮਿਲਦੀ ਹੈ।

2/6
ਮਿਸ਼ਰੀ 'ਚ ਮਿਠਾਸ ਅਤੇ ਠੰਡਕ ਦੋਹਾਂ ਦੇ ਹੀ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ 'ਚ ਸ਼ਰਬਤ 'ਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲਗਣ ਤੋਂ ਬਚਾਅ ਹੁੰਦਾ ਹੈ। ਇਹ ਗਲੂਕੋਜ਼ ਦੇ ਰੂਪ 'ਚ ਸਰੀਰ ਨੂੰ ਊਰਜਾ ਦਿੰਦੀ ਹੈ।

3/6
ਖਾਂਸੀ ਜਾਂ ਗਲਾ ਖਰਾਬ ਹੋਣ ਵਾਲੀ ਹਾਲਤ 'ਚ ਮਿਸ਼ਰੀ ਦੀ ਵਰਤੋ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖਰਾਬ ਹੋਣ 'ਤੇ ਜੋ ਗਲੇ 'ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ 'ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁਕੜੇ ਚੁਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ 'ਚ ਖਾਂਸੀ ਦੂਰ ਹੋ ਜਾਵੇਗੀ।

4/6
ਮੂੰਹ 'ਚ ਛਾਲੇ ਹੋਣ 'ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ 'ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।

5/6
ਗਰਮੀਆਂ ਦੇ ਵਿੱਚ ਅਕਸਰ ਹੀ ਬਹੁਤ ਸਾਰੇ ਲੋਕ ਨਕਸੀਰ ਫੁੱਟਣ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਦੇ ਵਿੱਚ ਮਿਸ਼ਰੀ ਨੂੰ ਪਾਣੀ 'ਚ ਮਿਲਾਕੇ ਸੁੰਘਣ ਨਾਲ ਆਰਾਮ ਮਿਲਦਾ ਹੈ।

6/6
ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋ ਕਰਨ ਨਾਲ ਸਰੀਰ 'ਚ ਊਰਜਾ ਆਉਂਦੀ ਹੈ। ਜਿਸ ਨਾਲ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ

Embed widget