ਪੜਚੋਲ ਕਰੋ
ਪਾਸਤਾ ਬਣਾਉਂਦੇ ਸਮੇਂ ਨਾਂ ਕਰੋ ਇਹ ਗਲਤੀਆਂ, ਹੋ ਸਕਦੈ ਸਿਹਤ ਨੂੰ ਨੁਕਸਾਨ
ਅੱਜਕਲ ਲੋਕ ਪਾਸਤਾ ਖਾਣਾ ਪਸੰਦ ਕਰਦੇ ਹਨ। ਇਹ ਸੁਆਦੀ ਹੈ ਅਤੇ ਇਸ ਨੂੰ ਤਿਆਰ ਕਰਨ ਵਿਚ ਜ਼ਿਆਦਾ ਸਮਾਂ ਨਹੀਂ ਲੱਗਦਾ। ਇਸ ਲਈ ਲੋਕ ਨਾਸ਼ਤੇ 'ਚ ਇਸ ਦਾ ਜ਼ਿਆਦਾ ਸੇਵਨ ਕਰਦੇ ਹਨ। ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਭਾਰ ਵਧ ਸਕਦਾ ਹੈ।
Pasta
1/7

ਸਾਡੇ ਵਿੱਚੋਂ ਜ਼ਿਆਦਾਤਰ ਘਰ ਵਿੱਚ ਪਾਸਤਾ ਬਣਾਉਂਦੇ ਅਤੇ ਖਾਂਦੇ ਹਨ। ਪਰ ਇਸਨੂੰ ਬਣਾਉਂਦੇ ਸਮੇਂ ਅਸੀਂ ਅਣਜਾਣੇ ਵਿੱਚ ਕੁਝ ਗਲਤੀਆਂ ਕਰ ਦਿੰਦੇ ਹਾਂ ਜੋ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।
2/7

ਪਾਸਤਾ ਚਾਹੇ ਸਾਬਤ ਕਣਕ ਤੋਂ ਬਣਿਆ ਹੋਵੇ ਜਾਂ ਡਿਯੂਰਮ ਕਣਕ ਦਾ, ਦੋਵਾਂ 'ਚ ਕੈਲੋਰੀ ਦੀ ਮਾਤਰਾ ਇਕੋ ਜਿਹੀ ਹੁੰਦੀ ਹੈ ਅਤੇ ਫਾਈਬਰ ਦੀ ਮਾਤਰਾ 'ਚ ਥੋੜ੍ਹਾ ਜਿਹਾ ਅੰਤਰ ਹੁੰਦਾ ਹੈ। ਇਸ ਲਈ ਇਸ ਦੇ ਸੇਵਨ ਦੀ ਮਾਤਰਾ ਵੱਲ ਧਿਆਨ ਦੇਣਾ ਚਾਹੀਦਾ ਹੈ।
Published at : 15 Jan 2024 06:05 PM (IST)
ਹੋਰ ਵੇਖੋ





















