ਪੜਚੋਲ ਕਰੋ

Cancer Risk: ਸਿਰਹਾਣੇ ਕੋਲ ਰੱਖ ਕੇ ਸੌਂਦੇ ਹੋ ਫੋਨ ਤਾਂ ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਖਤਰਾ

ਅੱਜਕੱਲ੍ਹ ਮੋਬਾਈਲ ਫ਼ੋਨ ਹਰ ਵੇਲੇ ਸਾਡੇ ਨਾਲ ਰਹਿੰਦਾ ਹੈ। ਇਸ ਦਾ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਮੋਬਾਈਲ ਦਾ ਰੇਡੀਏਸ਼ਨ ਦਿਮਾਗ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀ ਵੀ ਹੋ ਸਕਦੀ ਹੈ।

mobile

1/6
ਅੱਜਕੱਲ੍ਹ ਮੋਬਾਈਲ ਫ਼ੋਨ ਹਰ ਵੇਲੇ ਸਾਡੇ ਨਾਲ ਰਹਿੰਦਾ ਹੈ, ਵੱਡੇ ਤੋਂ ਲੈਕੇ ਛੋਟੇ ਤੱਕ ਸਾਰੇ ਮੋਬਾਈਲ ‘ਤੇ ਸਾਰਾ ਦਿਨ ਲੱਗੇ ਰਹਿੰਦੇ ਹਨ। ਇਸ ਦਾ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਮੋਬਾਈਲ ਦਾ ਰੇਡੀਏਸ਼ਨ ਦਿਮਾਗ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ। ਇੱਥੇ ਤੱਕ ਕਿ ਬ੍ਰੇਨ ਕੈਂਸਰ ਵੀ ਹੋ ਸਕਦਾ ਹੈ।

2/6
ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਇਸ ਤੋਂ ਬਚਣ ਲਈ ਸਮਾਰਟਫ਼ੋਨ ਦੀ ਵਰਤੋਂ ਘੱਟ ਕਰਨੀ ਪਵੇਗੀ। ਇਸ ਦੇ ਨਾਲ ਹੀ ਰਾਤ ਨੂੰ ਸੌਂਦੇ ਸਮੇਂ ਫੋਨ ਨੂੰ ਸਿਰਹਾਣੇ ਦੇ ਥੱਲ੍ਹੇ ਰੱਖ ਕੇ ਨਹੀਂ ਸੌਣਾ ਚਾਹੀਦਾ ਹੈ।

3/6
WHO ਦੇ ਅਨੁਸਾਰ, ਸਮਾਰਟਫ਼ੋਨ ਤੋਂ ਨਿਕਲਣ ਵਾਲੇ RF ਰੇਡੀਏਸ਼ਨ ਦਿਮਾਗ਼ ਦੇ ਕੈਂਸਰ ਯਾਨੀ ਗਿਲਓਮਾ ਦੇ ਖ਼ਤਰੇ ਨੂੰ ਵਧਾ ਰਹੇ ਹਨ। ਮੋਬਾਈਲ ਫ਼ੋਨ ਤੋਂ ਨਿਕਲਣ ਵਾਲੀ RF ਰੇਡੀਏਸ਼ਨ ਦਿਮਾਗ ਦੇ ਰਿਐਕਸ਼ਨ ਟਾਈਮ, ਸਲੀਪ ਪੈਟਰਨ ਅਤੇ ਦਿਮਾਗ਼ ਦੀ ਗਤੀਵਿਧੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ।

4/6
ਫੋਨ ਨੂੰ ਲਗਾਤਾਰ ਪੈਂਟ ਦੀ ਜੇਬ 'ਚ ਰੱਖਣ ਨਾਲ ਬਾਂਝਪਨ ਯਾਨੀ ਜਣਨ ਦੀ ਸਮਰੱਥਾ ਨੂੰ ਨੁਕਸਾਨ ਹੋ ਸਕਦਾ ਹੈ। ਸਮਾਰਟਫ਼ੋਨ ਵਿੱਚ ਲੱਗੇ  ਪੇਸਮੇਕਰ ਦਿਮਾਗ ਨੂੰ ਨੁਕਸਾਨ ਪਹੁੰਚਾਉਂਦੇ ਹਨ।

5/6
ਰਿਸਰਚ 'ਚ ਪਤਾ ਲੱਗਿਆ ਹੈ ਕਿ ਜੇਕਰ ਦਿਨ 'ਚ ਦੋ ਤੋਂ ਤਿੰਨ ਘੰਟੇ ਫੋਨ ਦੀ ਵਰਤੋਂ ਕੀਤੀ ਜਾਵੇ ਤਾਂ ਕਈ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਜ਼ਿਆਦਾ ਸਕ੍ਰੀਨ ਟਾਈਮ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਫੋਨ ਦੀ ਜ਼ਿਆਦਾ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਸੌਂਦੇ ਸਮੇਂ ਫ਼ੋਨ ਨੂੰ ਦੂਰ ਰੱਖਣਾ ਚਾਹੀਦਾ ਹੈ ਅਤੇ ਸੌਣ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਫ਼ੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

6/6
ਨੀਂਦ ਅਤੇ ਮੂਡ ਵਿਚ ਬਦਲਾਅ ਹੋ ਸਕਦਾ ਹੈ, ਚਿੰਤਾ ਅਤੇ ਤਣਾਅ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ, ਇਕਾਗਰਤਾ ਵਿਗੜ ਸਕਦੀ ਹੈ, ਗਰਦਨ ਅਤੇ ਮੋਢਿਆਂ ਵਿਚ ਦਰਦ ਹੋ ਸਕਦਾ ਹੈ, ਸਿਰ ਦਰਦ ਹੋ ਸਕਦਾ ਹੈ, ਅੱਖਾਂ ਦੀ ਰੋਸ਼ਨੀ ਵਿਗੜ ਸਕਦੀ ਹੈ, ਅੱਖਾਂ ਦੇ ਹੇਠਾਂ ਕਾਲੇ ਘੇਰੇ ਦਿਖਾਈ ਦੇ ਸਕਦੇ ਹਨ, ਬਹੁਤ ਜ਼ਿਆਦਾ ਹੈੱਡਫੋਨ ਲਗਾਉਣ ਨਾਲ ਕੰਨ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ

IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ

ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Advertisement
ABP Premium

ਵੀਡੀਓਜ਼

ਦੋ ਮੰਜਿਲਾ ਇਮਾਰਤ ਡਿੱਗੀ, 1 ਦੀ ਦਰਦਨਾਕ ਮੌਤ, 11 ਘੰਟੇ ਚੱਲਿਆ ਰੈਸਕਿਉ ਆਪਰੇਸ਼ਨ|| ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਜੀਠੀਆ ਨਾਲ ਡਟਿਆ ਯੂਥ ਅਕਾਲੀ ਦਲ|SGPC|AMRITSARਬਗਾਵਤ ਮਗਰੋਂ ਭੂੰਦੜ ਵੱਲੋਂ ਸਖਤ ਐਕਸ਼ਨ, ਮਜੀਠੀਆ ਖਿਲਾਫ ਹੋਏਗੀ ਕਾਰਵਾਈਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ
IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ

Shiromani Akali Dal: ਬਾਦਲ ਧੜੇ ਖਿਲਾਫ ਡਟ ਗਏ ਅਕਾਲੀ ਲੀਡਰ, ਬੋਲੇ...ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋਏ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ, ਨਿਹੰਗ ਜੱਥੇਬੰਦੀਆਂ ਵੱਲੋਂ ਵਿਰੋਧ, ਦੱਸਿਆ- 'ਮਰਿਆਦਾ ਦੀ ਘੋਰ ਉਲੰਘਣਾ'

Punjab News: ਸਿੱਖ ਭਾਈਚਾਰੇ ਨੂੰ ਕਤਲੇਆਮ ਤੋਂ ਬਚਾਉਣ ਲਈ ਰਾਤੋ-ਰਾਤ ਜਥੇਦਾਰ ਦੀ ਕੀਤੀ ਤਾਜਪੋਸ਼ੀ: ਲੰਗਾਹ

Embed widget