ਪੜਚੋਲ ਕਰੋ

ਚਿਹਰੇ ਦੀਆਂ ਝੁਰੜੀਆਂ ਲਈ ਆਹ ਦਾਲ ਹੈ ਸਭ ਤੋਂ ਫਾਇਦੇਮੰਦ

Moong Dal benefits

1/11
ਦਾਲਾਂ ਵਿੱਚ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

2/11
ਦਾਲਾਂ ਦੀਆਂ ਕਈ ਕਿਸਮਾਂ ਹਨ-ਚਨੇ ਦੀ ਦਾਲ, ਅਰਹਰ ਦੀ ਦਾਲ, ਮਸੂਰ ਦੀ ਦਾਲ ਆਦਿ ਪਰ 'ਮੂੰਗ ਦੀ ਦਾਲ' ਸਭ ਤੋਂ ਸਿਹਤਮੰਦ ਮੰਨੀ ਜਾਂਦੀ ਹੈ।

3/11
ਮੂੰਗ ਦੀ ਦਾਲ ਵਿੱਚ ਮੈਗਨੀਸ਼ੀਅਮ ਮੌਜੂਦ ਹੁੰਦਾ ਹੈ। ਜਿਸ ਕਾਰਨ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।

4/11
ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਤੁਸੀਂ ਡਾਈਟ 'ਚ ਮੂੰਗੀ ਦੀ ਦਾਲ ਨੂੰ ਸ਼ਾਮਲ ਕਰ ਸਕਦੇ ਹੋ।

5/11
ਮੂੰਗੀ ਦੀ ਦਾਲ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਬਦਹਜ਼ਮੀ ਤੇ ਜਲਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।

6/11
ਮੂੰਗੀ ਦੀ ਦਾਲ ਕੈਲਸ਼ੀਅਮ ਨਾਲ ਭਰਪੂਰ ਹੁੰਦੀ ਹੈ। ਇਸ ਦੇ ਨਿਯਮਤ ਸੇਵਨ ਨਾਲ ਹੱਡੀਆਂ ਨੂੰ ਸਿਹਤਮੰਦ ਬਣਾਇਆ ਜਾ ਸਕਦਾ ਹੈ।

7/11
ਜੇਕਰ ਫ੍ਰੈਕਚਰ ਦੀ ਸਮੱਸਿਆ ਹੈ ਤਾਂ ਮੂੰਗ ਦੀ ਦਾਲ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ, ਇਹ ਠੀਕ ਕਰਨ 'ਚ ਮਦਦ ਕਰ ਸਕਦਾ ਹੈ।

8/11
ਮੂੰਗੀ ਦੀ ਦਾਲ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਦੀ ਨਿਯਮਤ ਵਰਤੋਂ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

9/11
ਮੂੰਗੀ ਦੀ ਦਾਲ ਵਿੱਚ ਵਿਟਾਮਿਨ-ਸੀ, ਵਿਟਾਮਿਨ-ਬੀ5 ਅਤੇ ਵਿਟਾਮਿਨ-ਬੀ6 ਪਾਇਆ ਜਾਂਦਾ ਹੈ। ਇਹ ਅੱਖਾਂ ਦੀ ਸਿਹਤ ਲਈ ਇੱਕ ਬਿਹਤਰ ਆਪਸ਼ਨ ਸਾਬਤ ਹੋ ਸਕਦਾ ਹੈ। ਇਸ 'ਚ ਮੌਜੂਦ ਵਿਟਾਮਿਨ-ਸੀ ਰੈਟਿਨਾ ਨੂੰ ਸਹੀ ਰੱਖਣ 'ਚ ਮਦਦ ਕਰਦਾ ਹੈ।

10/11
ਜੇਕਰ ਤੁਸੀਂ ਰੋਜ਼ਾਨਾ ਡਾਈਟ 'ਚ ਮੂੰਗੀ ਦੀ ਦਾਲ ਦਾ ਸੇਵਨ ਕਰਦੇ ਹੋ ਤਾਂ ਚਿਹਰੇ ਦੀਆਂ ਝੁਰੜੀਆਂ, ਦਾਗ-ਧੱਬੇ ਆਦਿ ਨੂੰ ਘੱਟ ਕੀਤਾ ਜਾ ਸਕਦਾ ਹੈ।

11/11
ਮੂੰਗੀ ਦੀ ਦਾਲ 'ਚ ਮੌਜੂਦ ਤਾਂਬਾ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ​​ਕਰਦਾ ਹੈ। ਤੁਸੀਂ ਚਾਹੋ ਤਾਂ ਮੂੰਗੀ ਦੀ ਦਾਲ ਦਾ ਪੇਸਟ ਆਪਣੇ ਵਾਲਾਂ 'ਤੇ ਲਗਾ ਸਕਦੇ ਹੋ। ਜਿਸ ਕਾਰਨ ਵਾਲ ਸੰਘਣੇ, ਲੰਬੇ ਅਤੇ ਚਮਕਦਾਰ ਹੋ ਸਕਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget