ਪੜਚੋਲ ਕਰੋ

Mustard Oil Benefits: ਸਰਦੀਆਂ 'ਚ ਇਸ ਤਰੀਕੇ ਨਾਲ ਸਰ੍ਹੋਂ ਦੇ ਤੇਲ ਦੀ ਵਰਤੋਂ ਕਰੋ

winter: ਇਸ ਮੌਸਮ 'ਚ ਜ਼ੁਕਾਮ, ਫਲੂ, ਵਾਇਰਲ ਬੁਖਾਰ, ਚਮੜੀ 'ਤੇ ਧੱਫੜ ਆਦਿ ਵਰਗੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਅਜਿਹੀ ਸਥਿਤੀ ਵਿੱਚ ਹਰ ਘਰ ਵਿੱਚ ਵਰਤਿਆ ਜਾਣ ਵਾਲਾ ਸਰ੍ਹੋਂ ਦਾ ਤੇਲ ਬਹੁਤ ਕਾਰਗਰ ਹੁੰਦਾ ਹੈ।

ਸਰ੍ਹੋਂ ਦਾ ਤੇਲ ( Image Source : Freepik )

1/6
ਸਰ੍ਹੋਂ ਦੇ ਤੇਲ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਦੇ ਨਾਲ-ਨਾਲ ਓਮੇਗਾ-6 ਫੈਟੀ ਐਸਿਡ, ਪੌਲੀਅਨਸੈਚੁਰੇਟਿਡ ਫੈਟ, ਵਿਟਾਮਿਨ ਈ ਅਤੇ ਖਣਿਜ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜੋ ਸਾਡੇ ਲਈ ਕਈ ਬਿਮਾਰੀਆਂ ਵਿੱਚ ਫਾਇਦੇਮੰਦ ਹੁੰਦੇ ਹਨ। ਸਰ੍ਹੋਂ ਦਾ ਤੇਲ ਸਰਦੀਆਂ ਵਿੱਚ ਸਾਡੇ ਲਈ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਹ ਆਮ ਬਿਮਾਰੀਆਂ ਅਤੇ ਸਰੀਰ ਵਿੱਚ ਜਮ੍ਹਾ ਹੋਏ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।

2/6
ਸਰਦੀਆਂ 'ਚ ਜ਼ੁਕਾਮ ਦੀ ਸਮੱਸਿਆ ਆਮ ਹੋ ਜਾਂਦੀ ਹੈ, ਅਜਿਹੇ 'ਚ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਸੀਨੇ 'ਚ ਜਮ੍ਹਾ ਹੋਏ ਬਲਗਮ ਤੋਂ ਰਾਹਤ ਮਿਲਦੀ ਹੈ ਅਤੇ ਬਲਗਮ ਵੀ ਬਾਹਰ ਆ ਜਾਂਦੀ ਹੈ। ਨੱਕ ਬੰਦ ਹੋਣ 'ਤੇ ਗਰਮ ਪਾਣੀ 'ਚ ਸਰ੍ਹੋਂ ਦਾ ਤੇਲ ਮਿਲਾ ਕੇ ਭਾਫ਼ ਲੈਣ ਨਾਲ ਆਰਾਮ ਮਿਲਦਾ ਹੈ।

3/6
ਇਸ ਤੋਂ ਇਲਾਵਾ ਸਰ੍ਹੋਂ ਦੇ ਤੇਲ 'ਚ ਲੱਸਣ ਦੀਆਂ ਕੁਝ ਕਲੀਆਂ ਪਾ ਕੇ ਕੁਝ ਦੇਰ ਤੱਕ ਪਕਾਓ ਅਤੇ ਫਿਰ ਇਸ ਨੂੰ ਕਿਸੇ ਡੱਬੇ 'ਚ ਰੱਖੋ ਅਤੇ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦੀਆਂ ਕੁਝ ਬੂੰਦਾਂ ਨੱਕ 'ਚ ਪਾਓ। ਠੰਡ ਤੋਂ ਜਲਦੀ ਛੁਟਕਾਰਾ ਮਿਲ ਸਕਦਾ ਹੈ।

4/6
ਕੋਸੇ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਖੂਨ ਸੰਚਾਰ ਵਿੱਚ ਸੁਧਾਰ ਹੁੰਦਾ ਹੈ ਅਤੇ ਗਠੀਏ ਤੋਂ ਵੀ ਰਾਹਤ ਮਿਲਦੀ ਹੈ। ਇਸ 'ਚ ਮੌਜੂਦ ਪੋਸ਼ਕ ਤੱਤ ਹੱਥਾਂ-ਪੈਰਾਂ ਦੀ ਸੋਜ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।

5/6
ਸਰ੍ਹੋਂ ਦੇ ਤੇਲ ਵਿੱਚ ਮੌਜੂਦ ਓਮੇਗਾ ਥ੍ਰੀ ਫੈਟੀ ਐਸਿਡ, ਓਮੇਗਾ 6 ਫੈਟੀ ਐਸਿਡ, ਮੋਨੋਅਨਸੈਚੁਰੇਟਿਡ ਅਤੇ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਦਿਲ ਦੇ ਰੋਗਾਂ ਨੂੰ 50 ਫੀਸਦੀ ਤੱਕ ਘਟਾਉਂਦੇ ਹਨ। ਇਸ ਲਈ, ਆਪਣੇ ਭੋਜਨ ਨੂੰ ਹਮੇਸ਼ਾ ਸਰ੍ਹੋਂ ਦੇ ਤੇਲ ਵਿੱਚ ਮਿਕਸ ਕਰਕੇ ਹੀ ਪਕਾਓ। ਇਸ ਦੇ ਨਾਲ ਸਲਾਦ 'ਚ ਮਿਲਾ ਕੇ ਖਾਣਾ ਵੀ ਦਿਲ ਲਈ ਫਾਇਦੇਮੰਦ ਹੁੰਦਾ ਹੈ।

6/6
ਖੋਜ ਵਿਚ ਪਾਇਆ ਗਿਆ ਹੈ ਕਿ ਸਰ੍ਹੋਂ ਦਾ ਤੇਲ ਕੈਂਸਰ ਸੈੱਲਾਂ ਨੂੰ ਘਟਾਉਣ ਵਿਚ ਮਦਦ ਕਰਦਾ ਹੈ, ਇਸ ਲਈ ਆਪਣੇ ਭੋਜਨ 'ਚ ਸਰ੍ਹੋਂ ਦੇ ਤੇਲ ਦੀ ਹੀ ਵਰਤੋਂ ਕਰੋ। ਇਸ ਤੋਂ ਇਲਾਵਾ ਇਸ ਤੇਲ ਦੀ ਵਰਤੋਂ ਨਾਲ ਦਮਾ, ਖੰਘ ਅਤੇ ਦੰਦਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget