ਪੜਚੋਲ ਕਰੋ

Health Care News: ਇਹ ਛੋਟੇ-ਛੋਟੇ ਦਾਣੇ ਤੁਹਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ...ਆਓ ਜਾਂਦੇ ਹਾਂ ਇਸ ਬਾਰੇ

Health Care News: ਸਰ੍ਹੋਂ ਦੇ ਬੀਜ, ਪੌਸ਼ਟਿਕ ਤੱਤਾਂ ਨਾਲ ਭਰਪੂਰ, ਪਕਵਾਨਾਂ ਵਿੱਚ ਵਰਤੇ ਜਾਣ ਵਾਲੇ ਵਿਸ਼ੇਸ਼ ਮਸਾਲਿਆਂ ਵਿੱਚੋਂ ਇੱਕ ਹਨ।

( Image Source : Freepik )

1/6
ਕਈ ਤਰ੍ਹਾਂ ਦੇ ਪਕਵਾਨਾਂ ਨੂੰ ਸਵਾਦਿਸ਼ਟ ਬਣਾਉਣ ਲਈ ਸਰ੍ਹੋਂ ਦੇ ਦਾਣੇ ਦੀ ਵਰਤੋਂ ਮਸਾਲਾ ਬਣਾਉਣ ਲਈ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਭੋਜਨ 'ਚ ਸੁਆਦ ਵਧਾਉਣ ਦੇ ਨਾਲ-ਨਾਲ ਇਹ ਛੋਟੇ-ਛੋਟੇ ਦਾਣੇ ਤੁਹਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ।

2/6
ਸਰ੍ਹੋਂ ਦੇ ਬੀਜਾਂ ਵਿੱਚ ਆਇਰਨ, ਕੈਲਸ਼ੀਅਮ, ਸੇਲੇਨੀਅਮ, ਫਾਸਫੋਰਸ ਅਤੇ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ ਅਤੇ ਪਾਚਨ ਲਈ ਵੀ ਫਾਇਦੇਮੰਦ ਹੁੰਦੇ ਹਨ।

3/6
ਸਰ੍ਹੋਂ ਦੇ ਬੀਜ ਪਾਚਨ ਤੰਤਰ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਜਿਨ੍ਹਾਂ ਲੋਕਾਂ ਨੂੰ ਬਦਹਜ਼ਮੀ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਲਈ ਸਰ੍ਹੋਂ ਦੇ ਦਾਣੇ ਇੱਕ ਰਾਮਬਾਣ ਹਨ। ਦਰਅਸਲ, ਇਹ ਬੀਜ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਆਸਾਨ ਬਣਾਉਣ ਵਿਚ ਮਦਦ ਕਰਦੇ ਹਨ, ਜਿਸ ਨਾਲ ਪਾਚਨ ਸ਼ਕਤੀ ਵਧਦੀ ਹੈ।

4/6
ਸਰ੍ਹੋਂ ਦੇ ਬੀਜਾਂ ਵਿੱਚ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਸਰੀਰ ਦੇ ਦਰਦ ਅਤੇ ਤਣਾਅ ਤੋਂ ਰਾਹਤ ਦਿਵਾਉਂਦਾ ਹੈ। ਜੇਕਰ ਤੁਸੀਂ ਸਿਰਦਰਦ ਤੋਂ ਪਰੇਸ਼ਾਨ ਹੋ ਤਾਂ ਸਰ੍ਹੋਂ ਦੇ ਦਾਣੇ ਬਹੁਤ ਫਾਇਦੇਮੰਦ ਸਾਬਤ ਹੋ ਸਕਦੇ ਹਨ।

5/6
ਬਦਲਦੇ ਮੌਸਮ ਵਿੱਚ ਚਮੜੀ ਦੀਆਂ ਸਮੱਸਿਆਵਾਂ ਆਮ ਹਨ। ਅਜਿਹੀ ਸਥਿਤੀ ਵਿੱਚ, ਤੁਸੀਂ ਆਪਣੀ ਚਮੜੀ ਦੀ ਦੇਖਭਾਲ ਦੇ ਰੁਟੀਨ ਵਿੱਚ ਸਰ੍ਹੋਂ ਦੇ ਬੀਜ ਸ਼ਾਮਲ ਕਰ ਸਕਦੇ ਹੋ, ਜੋ ਚਮੜੀ ਨੂੰ ਹਾਈਡਰੇਟ ਕਰਦਾ ਹੈ ਅਤੇ ਮੁਹਾਸੇ ਨੂੰ ਵੀ ਕੰਟਰੋਲ ਕਰਦਾ ਹੈ। ਇਨ੍ਹਾਂ ਬੀਜਾਂ 'ਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਸੋਜ ਨੂੰ ਘੱਟ ਕਰ ਸਕਦੇ ਹਨ।

6/6
ਸਰ੍ਹੋਂ ਦੇ ਬੀਜਾਂ ਵਿੱਚ ਐਂਟੀ-ਫੰਗਲ ਗੁਣ ਹੁੰਦੇ ਹਨ, ਜਿਸ ਕਾਰਨ ਇਹ ਚਮੜੀ ‘ਤੇ ਮੁਹਾਸੇ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਖਤਮ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Advertisement
ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Embed widget