ਪੜਚੋਲ ਕਰੋ

Kids Health: ਸਾਲ 2050 ਤੱਕ ਬੱਚੇ ਇਸ ਬਿਮਾਰੀ ਤੋਂ ਹੋ ਜਾਣਗੇ ਪੀੜਤ, ਕਰੋੜਾਂ 'ਚ ਆਉਣਗੇ ਮਾਮਲੇ

ਤਾਜ਼ਾ ਅਧਿਐਨ ’ਚ ਇਹ ਖੁਲਾਸਾ ਹੋਇਆ ਹੈ ਕਿ Covid ਮਹਾਂਮਾਰੀ ਤੋਂ ਬਾਅਦ ਬੱਚਿਆਂ ’ਚ ਮਾਇਓਪਿਆ ਦੇ ਕੇਸਾਂ 'ਚ ਵੱਡੀ ਗਿਣਤੀ ਦੇ ਵਿੱਚ ਵਾਧਾ ਹੋਇਆ ਹੈ। ਹੁਣ ਹਰ ਤਿੰਨ ਵਿੱਚੋਂ ਇਕ ਬੱਚਾ Myopia ਦਾ ਸ਼ਿਕਾਰ ਹੈ।

( Image Source : Freepik )

1/6
ਇਹ ਅਜਿਹੀ ਸਮੱਸਿਆ ਹੈ, ਜਿਸ 'ਚ ਦੂਰ ਦੀਆਂ ਵਸਤਾਂ ਦੇਖਣ 'ਚ ਦਿੱਕਤ ਆਉਂਦੀ ਹੈ। ਅਨੁਮਾਨ ਹੈ ਕਿ ਸਾਲ 2050 ਤੱਕ ਬੱਚਿਆਂ ਵਿੱਚ ਮਾਇਓਪੀਆ ਦੇ ਮਾਮਲੇ 74 ਕਰੋੜ ਤੱਕ ਪਹੁੰਚ ਸਕਦੇ ਹਨ।

2/6
ਅਧਿਐਨ ਅਨੁਸਾਰ myopia ਦੇ ਵੱਧ ਰਹੇ ਮਾਮਲਿਆਂ ਦਾ ਕਾਰਨ ਬਹੁਤ ਜ਼ਿਆਦਾ ਸਕ੍ਰੀਨ ਟਾਈਮ ਹੈ। ਕੋਵਿਡ-19 ਮਹਾਮਾਰੀ ਦੌਰਾਨ ਲਗਾਏ ਗਏ ਲਾਕਡਾਊਨ ਕਰਕੇ ਲੰਬੇ ਸਮੇਂ ਤੱਕ ਬੱਚਿਆਂ ਦੀ ਪੜ੍ਹਾਈ ਫੋਨਾਂ ਅਤੇ ਕੰਪਿਊਟਰਾਂ ਦੇ ਸਹਾਰੇ ਹੋਈ। ਇਸ ਲਈ ਇਹ ਕਹਿਣਾ ਗਲਤ ਨਹੀਂ ਹੋਏਗਾ ਬੱਚਿਆਂ ਦੀ ਪੜ੍ਹਾਈ ਤੋਂ ਲੈ ਕੇ ਮਨੋਰੰਜਨ ਤੱਕ ਸਭ ਕੁੱਝ ਮੋਬਾਈਲ ਫੋਨ ਜਾਂ ਕੰਪਿਊਟਰ ਰਾਹੀਂ ਹੋਇਆ।

3/6
ਇਸ ਤੋਂ ਬਾਅਦ ਵੀ ਬੱਚਿਆਂ ਦਾ ਸਕ੍ਰੀਨ ਟਾਈਮ ਕਾਫੀ ਵੱਧ ਗਿਆ ਹੈ। ਜ਼ਿਆਦਾ ਸਕਰੀਨ ਟਾਈਮ ਵੀ ਅੱਖਾਂ 'ਚ ਖਿਚਾਅ, ਲਾਲੀ ਅਤੇ ਖੁਸ਼ਕੀ ਵਰਗੀਆਂ ਸਮੱਸਿਆਵਾਂ ਪੈਦਾ ਕਰਦਾ ਹੈ, ਜੋ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਬਹੁਤ ਜ਼ਿਆਦਾ ਸਕ੍ਰੀਨ ਸਮੇਂ ਨਾਲ ਕੁਝ ਹੋਰ ਕਾਰਕ ਵੀ ਹੋ ਸਕਦੇ ਹਨ ਜੋ ਮਾਇਓਪੀਆ ਦੀ ਵਜ੍ਹਾ ਬਣ ਸਕਦੇ ਹਨ।

4/6
ਘੱਟ ਰੋਸ਼ਨੀ 'ਚ ਫੋਨ ’ਤੇ ਪੜ੍ਹਨ ਜਾਂ ਵਰਤਣ ਨਾਲ ਅੱਖਾਂ 'ਤੇ ਜ਼ਿਆਦਾ ਦਬਾਅ ਪੈਂਦਾ ਹੈ, ਜਿਸ ਨਾਲ ਮਾਇਓਪਿਆ ਹੋ ਸਕਦਾ ਹੈ।

5/6
ਜੇਕਰ ਮਾਤਾ-ਪਿਤਾ ਵਿੱਚੋਂ ਇੱਕ ਜਾਂ ਦੋਵਾਂ ਨੂੰ ਮਾਇਓਪੀਆ ਹੈ, ਤਾਂ ਉਨ੍ਹਾਂ ਦੇ ਬੱਚਿਆਂ ਨੂੰ ਵੀ ਇਹ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ।

6/6
ਬਾਹਰ ਖੇਡਣ ਅਤੇ ਧੁੱਪ ਵਿੱਚ ਰਹਿਣ ਨਾਲ ਅੱਖਾਂ ਨੂੰ ਆਰਾਮ ਮਿਲਦਾ ਹੈ ਅਤੇ ਮਾਇਓਪਿਆ ਦਾ ਖਤਰਾ ਘੱਟ ਹੁੰਦਾ ਹੈ ਪਰ ਇਸ ਦੀ ਕਮੀ ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Advertisement
ABP Premium

ਵੀਡੀਓਜ਼

ED ਦਾ Elvish ਤੇ ਫਾਜ਼ਿਲਪੁਰੀਆ ਤੇ ਸ਼ਿਕੰਜਾ , ਪ੍ਰੋਪਰਟੀ ਜ਼ਬਤਆਹ !! ਆਲੀਆ ਭੱਟ ਬਾਰੇ ਕੀ ਬੋਲ ਗਏ ਦਿਲਜੀਤ ਦੋਸਾਂਝਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

ਰੋਜ਼ਾਨਾ ਦਹੀਂ ਖਾਣ ਨਾਲ ਮਿਲਦੇ ਨੇ ਆਹ ਫਾਇਦੇ, ਪਰ ਵਰਤਣੀ ਪਵੇਗੀ ਆਹ ਸਾਵਧਾਨੀ

Embed widget