ਪੜਚੋਲ ਕਰੋ
Protein Deficiency : ਨਹੁੰ ਟੁੱਟਣ ਤੋਂ ਇਲਾਵਾ ਸਰੀਰ 'ਚ ਆਹ ਸਮੱਸਿਆਵਾਂ ਹੋ ਸਕਦੀਆਂ ਪ੍ਰੋਟੀਨ ਦੀ ਕਮੀ ਦੇ ਲੱਛਣ
Protein Deficiency : ਪ੍ਰੋਟੀਨ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਇਹ ਸਾਡੇ ਸਰੀਰਕ ਵਿਕਾਸ ਲਈ ਜ਼ਰੂਰੀ ਹੈ। ਇਹ ਟਿਸ਼ੂਆਂ, ਮਾਸਪੇਸ਼ੀਆਂ ਅਤੇ ਹਾਰਮੋਨਸ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ।
Protein Deficiency
1/8

ਇਸ ਲਈ ਪ੍ਰੋਟੀਨ ਨੂੰ ਸਰੀਰ ਦਾ ਬਿਲਡਿੰਗ ਬਲਾਕ ਵੀ ਕਿਹਾ ਜਾਂਦਾ ਹੈ। ਇਹ ਹੱਡੀਆਂ, ਵਾਲਾਂ ਅਤੇ ਨਹੁੰਆਂ ਲਈ ਵੀ ਬਹੁਤ ਜ਼ਰੂਰੀ ਹੈ। ਇਸ ਲਈ ਸਰੀਰ ਵਿੱਚ ਪ੍ਰੋਟੀਨ ਦਾ ਸਹੀ ਮਾਤਰਾ ਵਿੱਚ ਹੋਣਾ ਬਹੁਤ ਜ਼ਰੂਰੀ ਹੈ।
2/8

ਸਰੀਰ 'ਚ ਪ੍ਰੋਟੀਨ ਦੀ ਕਮੀ ਕਾਰਨ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਇਸ ਦੀ ਕਮੀ ਦੇ ਲੱਛਣਾਂ ਬਾਰੇ ਜਾਣਨਾ ਜ਼ਰੂਰੀ ਹੈ, ਤਾਂ ਜੋ ਸਮੇਂ ਸਿਰ ਇਸ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਲਈ, ਇਸ ਲੇਖ ਵਿਚ ਅਸੀਂ ਤੁਹਾਨੂੰ ਪ੍ਰੋਟੀਨ ਦੀ ਕਮੀ ਦੇ ਲੱਛਣਾਂ ਅਤੇ ਉਨ੍ਹਾਂ ਨੂੰ ਦੂਰ ਕਰਨ ਦੇ ਤਰੀਕੇ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਪ੍ਰੋਟੀਨ ਦੀ ਕਮੀ ਦੇ ਲੱਛਣ ਕੀ ਹਨ।
Published at : 19 Apr 2024 06:04 AM (IST)
ਹੋਰ ਵੇਖੋ





















