ਪੜਚੋਲ ਕਰੋ
ਸਰਵਾਈਕਲ ਦੇ ਦਰਦ ਤੋਂ ਨਿਜ਼ਾਤ ਦਿਵਾਉਣਗੇ 'ਅਜਵੈਣ' ਸਣੇ ਇਹ ਘਰੇਲੂ ਨੁਸਖ਼ੇ
ਸਰਵਾਈਕਲ ਦਾ ਦਰਦ ਬਹੁਤ ਬੁਰਾ ਹੁੰਦਾ ਹੈ। ਮਰਦਾਂ ਤੋਂ ਜ਼ਿਆਦਾ ਔਰਤਾਂ ਇਸ ਬੀਮਾਰੀ ਦਾ ਵੱਧ ਸ਼ਿਕਾਰ ਹੁੰਦੀਆਂ ਹਨ। ਸਰੀਰਕ ਕਮਜ਼ੋਰੀ, ਵਧਦੀ ਉਮਰ, ਮਾਹਵਾਰੀ, ਗਰਭ ਅਵਸਥਾ ਅਤੇ ਹਾਰਮੋਨਲ ਬਦਲਾਅ ਆਦਿ ਇਸ ਦੇ ਮੁੱਖ ਕਾਰਨ ਹੋ ਸਕਦੇ ਹਨ।
cervical
1/8

ਸਰਵਾਈਕਲ ਡੀ-ਜੇਨਰੇਟਿਵ ਡਿਸਕ ਰੋਗ ਦਾ ਇਲਾਜ ਧੌਣ ਦੀ ਡੀ-ਜੇਨਰੇਸ਼ਨ ਵਾਲੀਆਂ ਨਸਾਂ 'ਤੇ ਦਬਾਅ ਪੈਂਦਾ ਹੈ। ਇਹ ਦਬਾਅ ਆਮਤੌਰ 'ਤੇ ਜ਼ਿਆਦਾ ਕੰਮ ਕਰਨ, ਜ਼ਿਆਦਾ ਬੋਝ ਚੁੱਕਣ, ਹੱਡੀਆਂ ਦੇ ਕਮਜ਼ੋਰ, ਲਗਾਤਾਰ ਕੰਮ ਕਰਨ, ਸਿਰ ਝੁਕਾ ਕੇ ਕੰਮ ਕਰਨ, ਸਿਰ ਝੁਕਾ ਕੇ ਲਗਾਤਾਰ ਪੜ੍ਹਾਈ ਕਰਨ ’ਤੇ ਧੌਣ 'ਤੇ ਕਿਸੇ ਸੱਟ ਕਾਰਨ ਹੋ ਸਕਦਾ ਹੈ।
2/8

ਧੌਣ 'ਚ ਜ਼ਿਆਦਾ ਦਰਦ ਹੋਣ 'ਤੇ ਇਕ ਕੱਪ ਚਾਹ 'ਚ ਅਦਰਕ ਦੀ ਪੇਸਟ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਸਰਵਾਈਕਲ ਦਾ ਦਰਦ ਦੂਰ ਹੋ ਜਾਵੇਗਾ।
Published at : 11 Dec 2023 09:44 AM (IST)
ਹੋਰ ਵੇਖੋ





















