ਪੜਚੋਲ ਕਰੋ

Cervical Pain: ਸਰਵਾਈਕਲ ਤੋਂ ਤੁਰੰਤ ਰਾਹਤ ਦਵਾਉਣਗੇ ਇਹ ਘਰੇਲੂ ਨੁਸਖੇ

Cervical Pain: ਸਰਵਾਈਕਲ ਦਾ ਦਰਦ ਬਹੁਤ ਬੁਰਾ ਹੁੰਦਾ ਹੈ, ਜਿਸ ਨਾਲ ਸਿਰ ਅਤੇ ਗਰਦਨ ਵਿੱਚ ਵੀ ਦਰਦ ਹੁੰਦਾ ਹੈ। ਇਸ ਦਰਦ ਨਾਲ ਲੋਕਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਨਾ ਹੀ ਉਹ ਕੋਈ ਕੰਮ ਕਰ ਪਾਉਂਦੇ ਹਨ।

cervical pain

1/7
ਸਰਵਾਈਕਲ ਦਾ ਦਰਦ ਬਹੁਤ ਬੁਰਾ ਹੁੰਦਾ ਹੈ, ਜਿਸ ਨਾਲ ਸਿਰ ਅਤੇ ਗਰਦਨ ਵਿੱਚ ਵੀ ਦਰਦ ਹੁੰਦਾ ਹੈ। ਇਸ ਦਰਦ ਨਾਲ ਲੋਕਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਨਾ ਹੀ ਉਹ ਕੋਈ ਕੰਮ ਕਰ ਪਾਉਂਦੇ ਹਨ।

2/7
ਸਰਵਾਈਕਲ ਦੇ ਦਰਦ ਤੋਂ ਰਾਹਤ ਪਾਉਣ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦਾ ਸੇਵਨ ਕਰਦੇ ਹਨ, ਜਿਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਇਸ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਕੁਝ ਘਰੇਲੂ ਨੁਸਖ਼ਿਆਂ  ਦੀ ਵਰਤੋਂ ਕਰ ਸਕਦੇ ਹੋ, ਜਿਸ ਨਾਲ ਫ਼ਾਇਦਾ ਹੋ ਸਕਦਾ ਹੈ...

3/7
ਇਕ ਛੋਟੇ ਪੈਨ ’ਚ ਥੋੜ੍ਹਾ ਜਿਹਾ ਤੇਲ ਲਓ ਤੇ ਇਸ ’ਚ 8-10 ਲਸਣ ਦੀਆਂ ਤੁਰੀਆਂ ਪਾਓ। ਇਸ ਨੂੰ ਭੂਰਾ ਹੋਣ ਤੱਕ ਗਰਮ ਕਰੋ। ਇਸ ਤੋਂ ਬਾਅਦ ਇਸ ਨਾਲ ਆਪਣੀ ਗਰਦਨ ਤੇ ਮੋਢਿਆਂ ਦੀ ਮਾਲਸ਼ ਕਰੋ। ਮਾਲਸ਼ ਕਰਨ ਤੋਂ ਬਾਅਦ ਕੋਸੇ ਪਾਣੀ ਨਾਲ ਨਹਾਓ।

4/7
ਤਿਲ ਦਾ ਤੇਲ ਦਰਦ ਨੂੰ ਘੱਟ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਇਸ ਤੇਲ ਨੂੰ ਹਲਕਾ ਗਰਮ ਕਰਕੇ ਗਰਦਨ ’ਤੇ 10 ਮਿੰਟ ਤੱਕ ਮਾਲਸ਼ ਕਰੋ। ਇਸ ਪ੍ਰਕਿਰਿਆ ਨੂੰ ਦਿਨ ’ਚ 3-4 ਵਾਰ ਦੁਹਰਾਉਣ ਨਾਲ ਦਰਦ ਤੋਂ ਰਾਹਤ ਮਿਲੇਗੀ।

5/7
ਜੈਤੂਨ ਦਾ ਤੇਲ ਵੀ ਸਰਵਾਈਕਲ ਦੇ ਦਰਦ ਨੂੰ ਘੱਟ ਕਰਨ ਲਈ ਬਹੁਤ ਵਧੀਆ ਜਰੀਆ ਹੈ ।ਜੈਤੂਨ ਦੇ ਤੇਲ ਦੀ ਮਾਲਿਸ਼ ਕਰੋ ਅਤੇ ਉਸ ਤੋਂ ਬਾਅਦ ਗਰਮ ਪਾਣੀ ਵਿੱਚ ਤੌਲੀਆ ਭਿਉ ਕੇ ਗਰਦਨ ਅਤੇ ਮੋਢੇ ੳੱਤੇ 20 ਮਿੰਟ ਤੱਕ ਰੱਖੋ।ਇਸ ਨਾਲ ਤੁਹਾਨੂੰ ਦਰਦ ਤੋਂ ਰਾਹਤ ਮਿਲੇਗੀ ।

6/7
ਕਈ ਵਾਰ ਸਰਵਾਈਕਲ ਦਾ ਦਰਦ ਦਿਮਾਗ 'ਚ ਖੂਨ ਪਹੁੰਚਾਉਣ ਵਾਲੀ ਬਲੱਡ ਵੇਸਲ 'ਚ ਕੁਝ ਸਮੇਂ ਲਈ ਰੁਕਾਵਟ ਆਉਣ ਕਰਕੇ ਹੋ ਸਕਦਾ ਹੈ। ਸਰਵਾਈਕਲ ਦੇ ਦਰਦ ਤੋਂ ਰਾਹਤ ਪਾਉਣ ਲਈ ਗਰਦਨ ਦੀ ਰੋਜ਼ਾਨਾ ਹੱਥਾਂ ਨਾਲ ਹਲਕੀ-ਹਲਕੀ ਮਾਲਿਸ਼ ਕਰੋ। ਇਸ ਨਾਲ ਨਾੜਾਂ ਖੁੱਲ੍ਹ ਸਕਦੀਆਂ ਹਨ।

7/7
ਤਣਾਅ ਵੀ ਸਮੱਸਿਆ ਦੇ ਕਾਰਨ ਵੀ ਕਈ ਵਾਰ ਸਰਵਾਈਕਲ ਹੋ ਜਾਂਦਾ ਹੈ। ਤਣਾਅ ਵਿੱਚ ਰਹਿਣ ਕਾਰਨ ਲੋਕ ਬੀਮਾਰ ਹੋ ਜਾਂਦੇ ਹਨ, ਜਿਸ ਕਾਰਨ ਕਈ ਬਮਾਰੀਆਂ ਹੋ ਸਕਦੀਆਂ ਹਨ। ਕਈ ਵਾਰ ਤਣਾਅ ਕਾਰਨ ਅੱਧੇ ਸਿਰ ਵਿੱਚ ਦਰਦ ਹੋਣ ਲੱਗਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Kisan Andolan 2.0 ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ' |Kisan Social Media|Ranjeet Singh Dhadariya wala: 12 ਸਾਲ ਪਹਿਲਾਂ ਬਲਾਤਕਾਰ ਤੇ ਕਤਲ, ਫਸਿਆ ਕੌਣ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ12 ਦਸੰਬਰ ਨੂੰ ਨਹੀਂ ਬਲਣਗੇ ਚੁੱਲ੍ਹੇ, ਕਿਸਾਨ ਲੀਡਰਾਂ ਨੇ ਕੀਤਾ ਵੱਡਾ ਐਲਾਨਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਹੋ ਰਹੀ ਖਰਾਬ, ਡਾਕਟਰ ਵੀ ਚਿੰਤਾ ਵਿੱਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Embed widget