ਪੜਚੋਲ ਕਰੋ
ਦੰਦਾਂ ਦੇ ਦਰਦ ਤੋਂ ਹੋ ਪਰੇਸ਼ਾਨ? ਅਪਣਾਓ ਇਹ ਘਰੇਲੂ ਨੁਸਖ਼ੇ
ਦੰਦਾਂ ਸਬੰਧੀ ਬਿਮਾਰੀਆਂ ਕਿਸੇ ਵੀ ਉਮਰ 'ਚ ਹੋ ਸਕਦੀਆਂ ਹਨ। ਜੇਕਰ ਅਸੀਂ ਕੁਝ ਸਾਵਧਾਨੀਆਂ ਤੇ ਜਾਣਕਾਰੀ ਲੈ ਲਈਏ ਤਾਂ ਬਹੁਤ ਹੀ ਆਸਾਨ ਤਰੀਕੇ ਨਾਲ ਕੁਝ ਘਰੇਲੂ ਨੁਸਖਿਆਂ ਨਾਲ ਇਨ੍ਹਾਂ ਬਿਮਾਰੀਆਂ ਤੋਂ ਨਿਜਾਤ ਹਾਸਲ ਕੀਤੀ ਜਾ ਸਕਦੀ ਹੈ।
Toothache
1/7

ਦੰਦਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅੱਜ ਤੁਹਾਡੇ ਨਾਲ ਸਾਂਝੇ ਕਰ ਰਹੇ ਹਨ ਕੁਝ ਘਰੇਲੂ ਨੁਸਖ਼ੇ: -
2/7

ਲੌਂਗ ਦਾ ਤੇਲ ਦੰਦਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਕਾਰਗਰ ਹੈ। ਇਹ ਤੇਲ ਤੁਹਾਨੂੰ ਬਾਜ਼ਾਰ 'ਚੋਂ ਆਸਾਨੀ ਨਾਲ ਮਿਲ ਜਾਵੇਗਾ। ਦਰਦ ਹੋਣ 'ਤੇ ਤੇਲ ਦੀਆਂ ਕੁਝ ਬੂੰਦਾਂ ਰੂੰ ਦੀ ਮਦਦ ਨਾਲ ਪ੍ਰਭਾਵਿਤ ਦੰਦ 'ਤੇ ਲਗਾ ਕੇ ਕੁਝ ਦੇਰ ਲਈ ਰੱਖ ਦਿਓ। ਅਜਿਹਾ ਕਰਨ ਤੋਂ ਬਾਅਦ ਕੁਝ ਸਮੇਂ ਬਾਅਦ ਤੁਹਾਡਾ ਦਰਦ ਠੀਕ ਹੋ ਜਾਵੇਗਾ।
Published at : 05 Dec 2023 08:05 AM (IST)
ਹੋਰ ਵੇਖੋ





















