ਪੜਚੋਲ ਕਰੋ

Health Tips: ਫਲਾਂ ਦਾ ਇਹ ਕਾਮਬੀਨੇਸ਼ਨ ਹੋ ਸਕਦਾ ਹੈ ਬਹੁਤ ਖਤਰਨਾਕ, ਫਰੂਟ ਚਾਟ ਬਣਾਉਂਦੇ ਸਮੇਂ ਨਾ ਕਰੋ ਇਹ ਗਲਤੀਆਂ

Fruits Combination: ਕਈ ਲੋਕਾਂ ਦੀ ਆਦਤ ਹੁੰਦੀ ਹੈ ਕਿ ਕਈ ਫਲਾਂ ਨੂੰ ਮਿਲਾ ਕੇ ਖਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਫਲ ਇਕੱਠੇ ਖਾਣ ਨਾਲ ਵੀ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਜੇਕਰ ਨਹੀਂ ਤਾਂ ਇਸ ਆਰਟਿਕਲ ਵਿਚ ਜਾਣੋ...

fruits combination

1/5
ਕਦੇ ਵੀ ਸੰਤਰੇ ਅਤੇ ਦੁੱਧ ਨੂੰ ਇਕੱਠਿਆਂ ਨਹੀਂ ਖਾਣਾ ਚਾਹੀਦਾ। ਇਸ ਨਾਲ ਨਾ ਸਿਰਫ ਪਾਚਨ ਕਿਰਿਆ ਖਰਾਬ ਹੁੰਦੀ ਹੈ, ਸਗੋਂ ਕਈ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ। ਸੰਤਰੇ ਵਿੱਚ ਪਾਇਆ ਜਾਣ ਵਾਲਾ ਐਸਿਡ ਐਨਜ਼ਾਈਮਜ਼ ਨੂੰ ਨਸ਼ਟ ਕਰ ਦਿੰਦਾ ਹੈ, ਜੋ ਦਾਣਿਆਂ ਵਿੱਚ ਮੌਜੂਦ ਸਟਾਰਚ ਨੂੰ ਹਜ਼ਮ ਕਰਨ ਵਿੱਚ ਮਦਦ ਕਰਦਾ ਹੈ।

2/5
ਸਾਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨ ਚਾਹੀਦਾ ਹੈ। ਇਹ ਦੋਵੇਂ ਹੀ ਸਿਹਤ ਲਈ ਫਾਇਦੇਮੰਦ ਹਨ। ਪਰ ਸ਼ਾਇਦ ਤੁਸੀਂ ਜਾਣਦੇ ਹੋ ਕਿ ਫਲਾਂ ਅਤੇ ਸਬਜ਼ੀਆਂ ਨੂੰ ਮਿਲਾ ਕੇ ਖਾਣ ਨਾਲ ਉਲਟਾ ਅਸਰ ਹੋ ਸਕਦਾ ਹੈ। ਕਦੇ ਵੀ ਫਲ ਅਤੇ ਸਬਜ਼ੀਆਂ ਨੂੰ ਇਕੱਠਿਆਂ ਨਹੀਂ ਖਾਣਾ ਚਾਹੀਦਾ। ਫਲਾਂ ਵਿਚ ਚੀਨੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਨੂੰ ਹਜ਼ਮ ਕਰਨਾ ਥੋੜ੍ਹਾ ਮੁਸ਼ਕਿਲ ਹੁੰਦਾ ਹੈ। ਫਲ ਲੰਬੇ ਸਮੇਂ ਤੱਕ ਢਿੱਡ ਵਿੱਚ ਰਹਿੰਦੇ ਹਨ, ਜਿਸ ਨਾਲ ਜ਼ਹਿਰੀਲੇ ਪਦਾਰਥ ਪੈਦਾ ਹੁੰਦੇ ਹਨ ਅਤੇ ਸਿਰ ਦਰਦ, ਇਨਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ।

3/5
ਕਦੇ ਵੀ ਗਾਜਰ ਅਤੇ ਸੰਤਰੇ ਨੂੰ ਮਿਲਾ ਕੇ ਨਹੀਂ ਖਾਣਾ ਚਾਹੀਦਾ। ਇਹ ਬੇਹੱਦ ਖਤਰਨਾਕ ਹੋ ਸਕਦਾ ਹੈ। ਇਨ੍ਹਾਂ ਦੋਵਾਂ ਦਾ ਘਾਤਕ ਸੁਮੇਲ ਸੀਨੇ ਵਿੱਚ ਜਲਣ ਅਤੇ ਕਿਡਨੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਕਦੇ ਵੀ ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣ ਦੀ ਗਲਤੀ ਨਾ ਕਰੋ।

4/5
ਕੇਲਾ ਅਤੇ ਅਮਰੂਦ ਦੋਵੇਂ ਹੀ ਫਾਇਦੇਮੰਦ ਹਨ। ਪਰ ਜੇਕਰ ਤੁਸੀਂ ਦੋਵੇਂ ਇਕੱਠੇ ਖਾਂਦੇ ਹੋ ਤਾਂ ਇਹ ਨੁਕਸਾਨਦੇਹ ਵੀ ਹੋ ਸਕਦਾ ਹੈ। ਕੇਲਾ ਅਤੇ ਅਮਰੂਦ ਦਾ ਮਿਸ਼ਰਣ ਕਈ ਬਿਮਾਰੀਆਂ ਨੂੰ ਜਨਮ ਦੇ ਸਕਦਾ ਹੈ। ਐਸੀਡਿਟੀ, ਸਿਰਦਰਦ, ਮਤਲੀ ਵਰਗੀਆਂ ਸਮੱਸਿਆਵਾਂ ਤੁਹਾਨੂੰ ਪਰੇਸ਼ਾਨ ਕਰ ਸਕਦੀਆਂ ਹਨ।

5/5
ਪਪੀਤਾ ਅਤੇ ਨਿੰਬੂ ਇਨ੍ਹਾਂ ਦੋ ਫਲਾਂ ਦਾ ਕਾਂਬੀਨੇਸ਼ਨ ਖ਼ਤਰਨਾਕ ਮੰਨਿਆ ਜਾਂਦਾ ਹੈ। ਨਿੰਬੂ ਦੇ ਨਾਲ ਪਪੀਤਾ ਮਿਲਾ ਕੇ ਖਾਣ ਨਾਲ ਅਨੀਮੀਆ ਅਤੇ ਹੀਮੋਗਲੋਬਿਨ ਅਸੰਤੁਲਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਹ ਮਿਸ਼ਰਨ ਬੱਚਿਆਂ ਲਈ ਬਹੁਤ ਖਤਰਨਾਕ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget